News

ਆਨਲਾਈਨ ਹਾਜ਼ਰੀ ਦੇ ਚੱਕਰਾਂ ਨੇ ਚੱਕਰਾਂ ‘ਚ ਪਾਏ ਅਧਿਆਪਕ, ਪੜ੍ਹਾਈ ‘ਤੇ ਵੀ ਪੈ ਰਿਹਾ ਅਸਰ: ਡੀ ਟੀ ਐੱਫ

ਚੰਡੀਗੜ੍ਹ/ਸੰਗਰੂਰ, 9 ਅਪ੍ਰੈਲ, 2026: ਦੇਸ਼ ਕਲਿੱਕ ਬਿਊਰੋ: (ਦਲਜੀਤ ਕੌਰ) ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਐੱਮ ਸਟਾਰ ਈ ਪੰਜਾਬ (mstar epunjab) ਰਾਹੀਂ ਲਾਗੂ ਕੀਤੀ ਜਾ ਰਹੀ ਆਨਲਾਈਨ ਹਾਜ਼ਰੀ ਪ੍ਰਣਾਲੀ ਜਿੱਥੇ ਅਧਿਆਪਕਾਂ ਲਈ ਸਿਰਦਰਦ ਬਣਦੀ ਜਾ ਰਹੀ ਹੈ, ਉੱਥੇ ਹੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਕੀਮਤੀ ਸਮੇਂ ਨੂੰ ਘਟਾ ਰਹੀ ਹੈ। ਜਿੱਥੇ ਇਸ ਪ੍ਰਣਾਲੀ ਦਾ […]

Continue Reading

1947 ਦੀ ਵੰਡ ਦੀ ਭਿਆਨਕਤਾ ਝੱਲਣ ਵਾਲਿਆਂ ਦੀ ਯਾਦ ਵਿੱਚ ਬਣਾਈ ਜਾਵੇਗੀ ਯਾਦਗਾਰ

ਚੰਡੀਗੜ੍ਹ, 9 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਦੇਸ਼ ਦੀ ਆਜ਼ਾਦੀ ਦੇ ਸਮੇਂ ਸਾਲ 1947 ਵਿੱਚ ਭਾਰਤ ਵੰਡ ਦੇ ਉਸ ਅਣਮਨੁੱਖੀ ਦੁਖਾਂਤ ਦੌਰਾਨ ਲੱਖਾਂ ਲੋਕਾਂ ਨੇ ਆਪਣਾ ਘਰ-ਬਾਰ ਖੋਇਆ ਅਤੇ ਅਣਗਿਣਤ ਜਾਨਾਂ ਧਾਰਮਿਕ ਕੱਟੜਤਾ ਦੀ ਭੇਟ ਚੜ੍ਹ ਗਈਆਂ। ਉਨ੍ਹਾਂ ਕੁਰਬਾਨੀਆਂ ਅਤੇ ਸੰਘਰਸ਼ਾਂ ਨੂੰ ਸੁਰੱਖਿਅਤ ਰੱਖਣ ਲਈ, ਵਿਭਾਜਨ ਵਿਭਿਸ਼ਿਕਾ ਸਮ੍ਰਿਤੀ ਨਿਆਸ ਦੇ ਗਠਨ ਦਾ ਐਲਾਨ ਕੀਤਾ ਗਿਆ […]

Continue Reading

2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 9 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਵਿੱਤੀ ਸਾਲ 2025-26 ਦੌਰਾਨ […]

Continue Reading

ਖ਼ਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

ਅੰਮ੍ਰਿਤਸਰ, 9 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ। ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ […]

Continue Reading

CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 9 ਅਪ੍ਰੈਲ – ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਕੈਬਨਿਟ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ 11 ਅਪ੍ਰੈਲ ਨੂੰ ਦੁਪਹਿਰ 3 ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਇਆ ਹੋਇਆ ਹੈ। ਸੈਸ਼ਨ […]

Continue Reading

22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ, 9 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਮਾਲ ਵਿਭਾਗ ਦੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੂਰੀ ਲਿਸਟ ਹੇਠਾਂ ਪੜ੍ਹੋ……..

Continue Reading

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਚੰਡੀਗੜ੍ਹ, 8 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਆੜ੍ਹਤੀਆਂ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਮੀਟਿੰਗ ਤੋਂ ਬਾਅਦ ਹਫ਼ਤੇ ਤੋਂ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ। ਹੜਤਾਲ ਵਾਪਸ ਹੋਣ ਨਾਲ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਨਿਰਵਿਘਨ ਖਰੀਦ ਮੁੜ […]

Continue Reading

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ

• ਗੁਰਮੀਤ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖਿਆ ਪੱਤਰ; ਲਗਾਤਾਰ ਖ਼ਰਾਬ ਮੌਸਮੀ ਹਾਲਾਤਾਂ ਕਰਕੇ ਬੰਪਰ ਫ਼ਸਲ ਦੀ ਉਮੀਦ ‘ਤੇ ਫਿਰਿਆ ਪਾਣੀ ਅਤੇ ਸੰਕਟ ਵਿੱਚ ਘਿਰੇ ਕਿਸਾਨਾਂ ਦੀ ਬਾਂਹ ਫੜਨ ਦੀ ਅਪੀਲ ਚੰਡੀਗੜ੍ਹ, 8 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ […]

Continue Reading

ਅਮਰੀਕੀ ਇੰਫਲੂਐਂਸਰ ਨੇ ਭਾਰਤੀ ਨਾਵਾਂ ਦਾ ਮਜ਼ਾਕ ਉਡਾਇਆ

ਨਵੀਂ ਦਿੱਲੀ, 8 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਇੱਕ ਸੋਸ਼ਲ ਮੀਡੀਆ ਇੰਫਲੂਐਂਸਰ ਦੀਆਂ ਟਿੱਪਣੀਆਂ ਨੇ ਸੰਯੁਕਤ ਰਾਜ ਅਮਰੀਕਾ ਵਿੱਚ ਵਿਵਾਦ ਛੇੜ ਦਿੱਤਾ ਹੈ। ਟੈਕਸਾਸ ਵਿੱਚ ਸੱਜੇ-ਪੱਖੀ ਪ੍ਰਭਾਵਕ ਏਲੀਜਾਹ ਸ਼ੈਫਰ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਭਾਰਤੀ ਨਾਵਾਂ ਦਾ ਮਜ਼ਾਕ ਉਡਾਉਂਦਾ ਹੈ ਅਤੇ ਸੱਭਿਆਚਾਰਕ ਅਤੇ ਧਾਰਮਿਕ ਮਾਮਲਿਆਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਦਾ […]

Continue Reading

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

— ਮੁਲਜ਼ਮ ਆਪਣੇ ਹੈਂਡਲਰਾਂ ਦੁਆਰਾ ਨਿਰਧਾਰਤ ਥਾਵਾਂ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ: ਡੀਜੀਪੀ ਗੌਰਵ ਯਾਦਵ— 16 ਸਾਲਾ ਨਾਬਾਲਗ ਮੁਲਜ਼ਮ ਦਾ ਵੀ ਪੁਰਾਣਾ ਅਪਰਾਧਕ ਰਿਕਾਰਡ, ਅਸਲਾ ਐਕਟ ਅਧੀਨ ਕੇਸ ਦਾ ਕਰ ਰਿਹੈ ਸਾਹਮਣਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 8 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ […]

Continue Reading