ਹਾਈਕੋਰਟ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ, 8 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ (ਡੀਏ) ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ। ਇਸ ਵਿੱਚ, […]
Continue Reading
