News

‘ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

79 ਐਫਆਈਆਰਜ਼ ਦਰਜ; 5.4 ਕਿਲੋ ਹੈਰੋਇਨ ਅਤੇ 1 ਕਿਲੋ ਅਫੀਮ ਬਰਾਮਦ —ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 47 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 12 ਸਤੰਬਰ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ […]

Continue Reading

ਭਾਜਪਾ-ਕਾਂਗਰਸ ਦੀ ਝੂਠ ਦੀ ਜੁਗਲਬੰਦੀ ਬੇਨਕਾਬ, ਪੰਜਾਬ ਸਰਕਾਰ ਨੇ SDRF ਦਾ ਡਾਟਾ ਜਾਰੀ ਕਰ ਕੀਤਾ ਪਰਦਾਫਾਸ਼

2022 ਤੋਂ ਹੁਣ ਤਕ ਸਿਰਫ 1,582 ਕਰੋੜ ਹੀ ਮਿਲੇ! ਚੰਡੀਗੜ੍ਹ: 12 ਸਤੰਬਰ, ਦੇਸ਼ ਕਲਿੱਕ ਬਿਓਰੋ ਮਾਨ ਸਰਕਾਰ ਨੇ ਰਾਜ ਆਪਦਾ ਪ੍ਰਤਿਕਿਰਿਆ ਕੋਸ਼ (SDRF) ਨੂੰ ਲੈ ਕੇ ਝੂਠਾ ਪ੍ਰਚਾਰ ਫੈਲਾਉਣ ਲਈ ਬੀਜੇਪੀ ਅਤੇ ਕਾਂਗਰਸ ਦੋਹਾਂ ਦੀ ਆਲੋਚਨਾ ਕੀਤੀ। ਪੰਜਾਬ ਵਿੱਚ ਆਪਦਾ ਰਾਹਤ ਫੰਡ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਨੇ ਭਾਜਪਾ ਅਤੇ ਕਾਂਗਰਸ ਦੋਹਾਂ ਨੂੰ […]

Continue Reading

ਮੋਹਾਲੀ: ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਮਾਗਮਾਂ ਦੀ ਲੜੀ ਸੰਬੰਧੀ ਪ੍ਰੋਗਰਾਮਾਂ ਦਾ ਐਲਾਨ

20 ਸਤੰਬਰ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ। ਮੁਹਾਲੀ: 12 ਸਤੰਬਰ, ਦੇਸ਼ ਕਲਿੱਕ ਬਿਓਰੋ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸਮਾਗਮਾਂ ਸੰਬੰਧੀ ਭਾਈ ਅਰਵਿੰਦਰ ਪਾਲ ਸਿੰਘ ਕਿੱਟੂ ਵੀਰ ਜੀ ਦੀ ਅਗਵਾਈ ਚ ਕੀਤੇ ਜਾਣ ਵਾਲੇ ਧਾਰਮਿਕ ਪ੍ਰੋਗਰਾਮਾਂ ਦੀ ਲੜੀ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਤੇ ਅਕਾਲ ਆਸ਼ਰਮ ਸੋਹਾਣਾ, ਗੁਰਦੁਆਰਾ ਸ੍ਰੀ ਅੰਬ ਸਾਹਿਬ ਅਤੇ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸੇਵਾਵਾਂ ਬਿਲਕੁਲ ਪਾਰਦਰਸ਼ੀ : ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਲਗਾਏ ਇਲਜ਼ਾਮਾਂ ਦਾ ਕੀਤਾ ਖੰਡਨਅੰਮ੍ਰਿਤਸਰ, 12 ਸਤੰਬਰ, ਦੇਸ਼ ਕਲਿੱਕ ਬਿਓਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਿੱਖ ਸੰਸਥਾ ਖਿਲਾਫ ਕੀਤੇ ਜਾ ਰਹੇ ਝੂਠੇ ਪ੍ਰਾਪੇਗੰਡਾ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨਾਲ ਖੜ੍ਹਨ ਦੀ […]

Continue Reading

ਪਲੇਸਮੈਂਟ ਕੈਂਪ ਦੌਰਾਨ 52 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ: ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ  ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨੀਤ ਕੌਰ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਸਟਿਨ ਕ੍ਰੇਡਿਟਕੇਅਰ ਨੈਟਵਰਕ ਲਿਮੀ: ਕੰਪਨੀ  ਵੱਲੋਂ  ਫੀਲਡ ਅਫਸਰ  ਦੀ ਅਸਾਮੀ ਲਈ ਇੰਟਰਵਿਊ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 71 ਪ੍ਰਾਰਥੀਆਂ […]

Continue Reading

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ PCS ਪ੍ਰੀਖਿਆ ਦੀ ਮਿਤੀ ਦਾ ਐਲਾਨ

ਪਟਿਆਲਾ, 12 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ (ਪ੍ਰੀਲਿਮਿਨਰੀ) ਪ੍ਰੀਖਿਆ-2025 ਦੀ ਮਿਤੀ ਨੂੰ ਮੁੜ ਤੈਅ ਕੀਤਾ ਹੈ। ਇਹ ਪ੍ਰੀਖਿਆ ਹੁਣ ਐਤਵਾਰ, 26 ਅਕਤੂਬਰ, 2025 ਦੀ ਬਜਾਏ ਐਤਵਾਰ, 7 ਦਸੰਬਰ, 2025 ਨੂੰ ਆਯੋਜਿਤ ਹੋਵੇਗੀ। ਪੰਜਾਬ ਪਬਲਿਕ […]

Continue Reading

ਚੋਣ ਕਮਿਸ਼ਨ ਨੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ

ਵਰਕਸ਼ਾਪ ਦੌਰਾਨ ਗੁੰਮਰਾਹਕੁੰਨ ਜਾਣਕਾਰੀ ਦੇ ਟਾਕਰੇ ‘ਤੇ ਜ਼ੋਰ ਦਿੱਤਾ ਗਿਆ ਪੰਜਾਬ ਦੇ ਵਧੀਕ ਸੀਈਓ ਹਰੀਸ਼ ਨਈਅਰ ਨੇ ਵਰਕਸ਼ਾਪ ਵਿੱਚ ਕੀਤੀ ਸ਼ਿਰਕਤ ਚੰਡੀਗੜ੍ਹ, 12 ਸਤੰਬਰ: ਦੇਸ਼ ਕਲਿੱਕ ਬਿਓਰੋ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀ( ਸੀਈਓ) ਦਫ਼ਤਰਾਂ ਦੇ ਮੀਡੀਆ […]

Continue Reading

ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਿਆ, ਪੰਜਾਬ ਨੂੰ ਮਿਲੀ ਰਾਹਤ

ਜਾਨੀ ਨੁਕਸਾਨ ਦੀ ਕੋਈ ਹੋਰ ਰਿਪੋਰਟ ਨਹੀਂ ਅਤੇ ਨਾ ਹੀ ਹੋਰ ਫ਼ਸਲੀ ਖੇਤਰ ਹੋਇਆ ਪ੍ਰਭਾਵਿਤ: ਹਰਦੀਪ ਸਿੰਘ ਮੁੰਡੀਆਂ ਰਾਹਤ ਕੈਂਪਾਂ ਵਿੱਚ ਰਹਿ ਰਹੇ ਲੋਕ ਆਪਣੇ ਘਰਾਂ ਨੂੰ ਪਰਤਣ ਲੱਗੇ ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿੱਕ ਬਿਓਰੋ : ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਣ ਨਾਲ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਤੋਂ ਰਾਹਤ ਮਿਲਣੀ ਸ਼ੁਰੂ ਹੋ […]

Continue Reading

ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜ਼ੋਰ

ਸਿਹਤ ਮੰਤਰੀ ਬਲਬੀਰ ਸਿੰਘ ਨੇ ਅਜਨਾਲਾ ਲਈ 15 ਨਵੀਆਂ ਐਂਬੂਲੈਂਸਾਂ ਨੂੰ ਦਿਖਾਈ ਹਰੀ ਝੰਡੀ ਹਰਜੋਤ ਸਿੰਘ ਬੈਂਸ ਵੱਲੋਂ 1.40 ਕਰੋੜ ਰੁਪਏ ਦੇ ਨਵੇਂ ਪੁਲ ਦੇ ਨਿਰਮਾਣ ਅਤੇ ਬਿਭੌਰ ਸਾਹਿਬ ਵਿਖੇ ਕੰਕਰੀਟ ਰਿਟੇਨਿੰਗ ਵਾਲ ਦੇ ਵਿਸਥਾਰ ਦਾ ਐਲਾਨ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਵਿਧਾਨ ਸਭਾ ਹਲਕੇ ਵਿੱਚ ਵੰਡੀ ਜ਼ਰੂਰੀ ਰਾਹਤ ਸਮੱਗਰੀ ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿੱਕ […]

Continue Reading

45 ਦਿਨਾ ‘ਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: CM ਮਾਨ

ਸਰਕਾਰ ਵੱਲੋਂ ਸਾਰੇ ਪ੍ਰਬੰਧ ਮੁਕੰਮਲਚੰਡੀਗੜ੍ਹ, 12 ਸਤੰਬਰ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45 ਦਿਨਾਂ ਦੇ ਅੰਦਰ ਸੂਬੇ ਦੇ ਸਾਰੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਏਗੀ।ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ […]

Continue Reading