ਸਰਕਾਰੀ ਹਾਈ ਸਮਾਰਟ ਸਕੂਲ ਧਨੌਰੀ ਵਿਖੇ ਡੇਂਗੂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਮੋਰਿੰਡਾ: 12 ਸਤੰਬਰ, ਭਟੋਆ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ.ਬਲਬੀਰ ਸਿੰਘ ਦੇ ਹੁਕਮਾਂ ਤਹਿਤ ਤੇ ਡਾ.ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਬਲਾਕ ਚਮਕੌਰ ਸਾਹਿਬ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਸਰਕਾਰੀ ਹਾਈ ਸਮਾਰਟ ਸਕੂਲ ਧਨੌਰੀ ਵਿਖੇ ਸਕੂਲੀ […]
Continue Reading
