News

ਝਿੰਜਰ ਨੇ ਮਨਘੜਤ ਦੋਸ਼ਾਂ ਨੂੰ ਲੈ ਕੇ ‘ਆਪ’ ‘ਤੇ ਕੀਤਾ ਤਿੱਖਾ ਹਮਲਾ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

ਘਨੌਰ, 23 ਸਤੰਬਰ: (ਦੇਸ਼ ਕਲਿੱਕ ਬਿਊਰੋ): ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ‘ਤੇ ਆਪਣੇ ਖਿਲਾਫ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਉਣ ਦਾ ਇਲਜ਼ਾਮ ਲਗਾਇਆ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ‘ਤੇ ਸਰਕਾਰ ਵੱਲੋਂ ਕੀਤੇ ਜਾ ਰਹੇ “ਜੁਲਮਾਂ” ਖਿਲਾਫ ਉਹਨਾਂ ਦੀ ਆਵਾਜ਼ ਬੰਦ ਕਰਨ […]

Continue Reading

AAP ਵਿਧਾਇਕ ਤੇ ਸਾਬਕਾ ਮੰਤਰੀ ਵਿਚਾਲੇ ਹੋਈ ਤਕਰਾਰ

ਬਠਿੰਡਾ: 23 ਸਤੰਬਰ (ਦੇਸ਼ ਕਲਿੱਕ ਬਿਊਰੋ): ਬਠਿੰਡਾ ਦੀ ਨਗਰ ਪੰਚਾਇਤ ਮਲੂਕਾ ਵਿੱਚ ਆਊਟਸੋਰਸ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵਿਚਾਲੇ ਤਕਰਾਰ ਹੋ ਗਈ। ਹਾਜ਼ਰੀ ਰਜਿਸਟਰ ਚੈੱਕ ਕਰਨ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਗਰਮਾ-ਗਰਮੀ […]

Continue Reading

ਖ਼ਾਲਸਾ ਮਾਰਚ ’ਚ ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨੇ ਪੰਥ ਦੀ ਤਾਕਤ ਅਤੇ ਗੁਰੂ ਪ੍ਰਤੀ ਸਮਰਪਣ ਦਾ ਕੀਤਾ ਪ੍ਰਗਟਾਵਾ – ਜਥੇਦਾਰ ਗੜਗੱਜ

ਬਟਾਲਾ/ਅੰਮ੍ਰਿਤਸਰ, 23 ਸਤੰਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਆਪਣੇ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਪਾਤਸ਼ਾਹੀ ਪੰਜਵੀਂ, ਓਠੀਆਂ, ਬਟਾਲਾ ਤੋਂ ਖ਼ਾਲਸਈ ਜਾਹੋਜਲਾਲ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ […]

Continue Reading

ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਸਾਬਕਾ DSP ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ

ਚੰਡੀਗੜ੍ਹ, 23 ਸਤੰਬਰ (ਦੇਸ਼ ਕਲਿੱਕ ਬਿਊਰੋ): ਸਾਬਕਾ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਅੱਜ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਇਆਲੀ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲਈ। ਪਾਰਟੀ ਵੱਲੋਂ ਦੋਵਾਂ ਦਾ […]

Continue Reading

ਖੇਤੀਬਾੜੀ ਵਿਭਾਗ ਪੰਜਾਬ ਦੇ ਪਹਿਲੇ ਪਲਾਂਟ ਹੈਲਥ ਕਲੀਨਿਕ ਦਾ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ਉਦਘਾਟਨ

ਫਰੀਦਕੋਟ, 23 ਸਤੰਬਰ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹੇ ਦੇ ਕਿਸਾਨਾਂ ਨੂੰ ਫਸਲਾਂ ਦੀਆਂ ਬਿਮਾਰੀਆਂ, ਕੀੜੇ-ਮਕੌੜਿਆਂ, ਨਦੀਨਾਂ ਅਤੇ ਹੋਰ ਖੇਤੀ ਸਮੱਸਿਆਵਾਂ ਸਬੰਧੀ ਮਾਹਿਰ ਤਕਨੀਕੀ ਸਲਾਹ ਇੱਕੋ ਥਾਂ ’ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਫਰੀਦਕੋਟ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪਲਾਂਟ ਹੈਲਥ ਕਲੀਨਿਕ ਅਤੇ ਫਾਰਮਰ ਐਡਵਾਈਜ਼ਰੀ ਅਤੇ ਟ੍ਰੇਨਿੰਗ ਸੈਂਟਰ ਦਾ ਅੱਜ ਰਸਮੀ […]

Continue Reading

ਬਾਬਾ ਸ਼ੇਖ ਫਰੀਦ ਆਗਮਨ ਪੁਰਬ: ਗਾਇਕ ਕੁਲਵਿੰਦਰ ਬਿੱਲਾ ਨੇ ਆਪਣੀ ਗਾਇਕੀ ਨਾਲ ਦਰਸ਼ਕ ਝੂੰਮਣ ਲਾਏ

ਫਰੀਦਕੋਟ 23 ਸਤੰਬਰ (ਦੇਸ਼ ਕਲਿੱਕ ਬਿਊਰੋ): ਬੀਤੀ ਸ਼ਾਮ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ 2026 ਦੇ ਸਬੰਧ ਵਿੱਚ ਕਰਵਾਈ ਗਈ ਸਟਾਰ ਨਾਈਟ ਵਿੱਚ ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਸ਼ਿਰਕਤ ਕੀਤੀ।ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਐਸ.ਐਸ.ਪੀ ਸ.ਗੁਰਬੰਸ ਸਿੰਘ ਬੈਂਸ ਵਿਸ਼ੇਸ਼ […]

Continue Reading

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਦਾ ਨੋਟੀਫਿਕੇਸ਼ਨ ਜਾਰੀ

    ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਦਾ ਨੋਟੀਫਿਕੇਸ਼ਨ ਜਾਰੀ ਮਹਿੰਗਾਈ ਰਾਹਤ (Dearness Relief) 42% ਤੋਂ ਵਧਾ ਕੇ ਕੀਤੀ 50% ਚੰਡੀਗੜ੍ਹ, 23 ਸਤੰਬਰ 2026: ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸੂਬੇ ਦੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਲਈ ਮਹਿੰਗਾਈ ਰਾਹਤ (Dearness Relief) ਵਿੱਚ ਵਾਧਾ ਕਰਨ ਦਾ ਹੁਕਮ ਜਾਰੀ ਕੀਤਾ ਹੈ। ਸਰਕਾਰ ਵੱਲੋਂ ਮਹਿੰਗਾਈ ਰਾਹਤ […]

Continue Reading

ਗੈਂਗਸਟਰਾਂ ਲੱਭਿਆ ਰੇਕੀ ਕਰਨ ਦਾ ਨਵਾਂ ਢੰਗ !

ਮੋਹਾਲੀ, 23 ਸਤੰਬਰ (ਦੇਸ਼ ਕਲਿੱਕ ਬਿਊਰੋ): ਗੈਂਗਸਟਰਾਂ ਵੱਲੋਂ ਰੇਕੀ ਕਰਨ ਲਈ ਕਥਿਤ ਤੌਰ ’ਤੇ ਨਵੇਂ ਤਰੀਕੇ ਦੀ ਵਰਤੋਂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹੁਣ ਨਿਸ਼ਾਨੇ ’ਤੇ ਰੱਖੇ ਵਿਅਕਤੀ ਦੀ ਆਵਾਜਾਈ ’ਤੇ ਨਜ਼ਰ ਰੱਖਣ ਲਈ ਬਲੂਟੁੱਥ ਡਿਵਾਈਸ ਜਾਂ ਮੈਗਨੇਟਿਕ GPS ਟ੍ਰੈਕਰ ਦੀ ਵਰਤੋਂ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ […]

Continue Reading

ਪਾਕਿਸਤਾਨ ’ਤੇ ਨਿਰਭਰਤਾ ਘਟਾਉਣ ਵੱਲ ਅਫਗਾਨਿਸਤਾਨ ਦਾ ਕਦਮ, ਕਾਬੁਲ-ਦਿੱਲੀ ਵਿਚਾਲੇ ਏਅਰ ਕਾਰਗੋ ਸੇਵਾ ਸ਼ੁਰੂ

ਨਵੀਂ ਦਿੱਲੀ, 23 ਸਤੰਬਰ (ਦੇਸ਼ ਕਲਿੱਕ ਬਿਊਰੋ): ਅਫਗਾਨਿਸਤਾਨ ਦੀ ਏਰੀਆਨਾ ਅਫਗਾਨ ਏਅਰਲਾਈਨਜ਼ ਨੇ ਯੂਏਈ ਦੀ ਏਅਰ ਚਾਰਟਰ ਐਕਸਪ੍ਰੈੱਸ ਨਾਲ ਸਾਂਝੇਦਾਰੀ ਤਹਿਤ ਕਾਬੁਲ-ਦਿੱਲੀ ਵਿਚਾਲੇ ਏਅਰ ਕਾਰਗੋ ਸੇਵਾ ਸ਼ੁਰੂ ਕੀਤੀ ਹੈ। ਇੱਕ ਸਾਲ ਦੇ ਸਮਝੌਤੇ ਤਹਿਤ ਚੱਲਣ ਵਾਲੀ ਇਸ ਸੇਵਾ ਨੂੰ ਭਾਰਤ-ਅਫਗਾਨਿਸਤਾਨ ਵਪਾਰ ਲਈ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਇਸ ਰਾਹੀਂ ਦਵਾਈਆਂ, ਜ਼ਰੂਰੀ ਵਸਤਾਂ, ਸੁੱਕੇ ਮੇਵੇ […]

Continue Reading

SBI ਕਲਰਕ ਭਰਤੀ! ਪ੍ਰੀਖਿਆ ਲਈ Admit Card ਜਾਰੀ, 26 ਅਤੇ 27 ਸਤੰਬਰ ਨੂੰ ਹੋਵੇਗੀ ਪ੍ਰੀਖਿਆ

  SBI ਕਲਰਕ ਭਰਤੀ! ਪ੍ਰੀਖਿਆ ਲਈ Admit Card ਜਾਰੀ, 26 ਅਤੇ 27 ਸਤੰਬਰ ਨੂੰ ਹੋਵੇਗੀ ਪ੍ਰੀਖਿਆ ਨਵੀਂ ਦਿੱਲੀ 23 ਸਤੰਬਰ 2026 ਬੈਂਕਿੰਗ ਖੇਤਰ ਵਿੱਚ ਨੌਕਰੀ ਦੀ ਤਿਆਰੀ ਕਰ ਰਹੇ ਦੇਸ਼ ਭਰ ਦੇ ਨੌਜਵਾਨਾਂ ਲਈ ਅਹਿਮ ਖ਼ਬਰ ਹੈ। ਭਾਰਤੀ ਸਟੇਟ ਬੈਂਕ (ਐਸਬੀਆਈ) ਨੇ ਜੂਨੀਅਰ ਐਸੋਸੀਏਟ (ਕਲਰਕ) ਭਰਤੀ ਪ੍ਰੀਖਿਆ-2026 ਦੀ ਮੁੱਢਲੀ ਪ੍ਰੀਖਿਆ ਲਈ Admit Card ਜਾਰੀ ਕਰ […]

Continue Reading