ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ
ਚੰਡੀਗੜ੍ਹ, 27 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਲਈ ਉੱਦਮਤਾ (ਐਂਟਰਪ੍ਰੀਨਿਓਰਸ਼ਿਪ) ਪਾਠਕ੍ਰਮ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਹ ਕੋਰਸ ਵਿਦਿਆਰਥੀਆਂ ਨੂੰ ਸਵੈ-ਨਿਰਭਰਤਾ […]
Continue Reading
