ਮੁੱਖ ਮੰਤਰੀ ਸਿਹਤ ਯੋਜਨਾ ਦੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ
ਚੰਡੀਗੜ੍ਹ, 1 ਅਪ੍ਰੈਲ 2026: ਦੇਸ਼ ਕਲਿੱਕ ਬਿਊਰੋ: ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ) ਵਰਕਰਾਂ ਦੇ ਨੈੱਟਵਰਕ ਨੂੰ ਸਰਗਰਮ ਕਰ ਦਿੱਤਾ ਹੈ। ਹੁਣ ਪੂਰੇ ਪੰਜਾਬ ਦੇ […]
Continue Reading
