News

ਕੇਂਦਰ ਤੋਂ SDRF ਫੰਡ ਦੇ ਸਿਰਫ਼ 1582 ਕਰੋੜ ਰੁਪਏ ਆਏ, ਪੰਜਾਬ ਸਰਕਾਰ ਨੇ ਇਸ ਦੌਰਾਨ ਆਫ਼ਤ ਰਾਹਤ ‘ਤੇ ਖਰਚੇ 649 ਕਰੋੜ

ਮੰਤਰੀ ਹਰਪਾਲ ਚੀਮਾ ਨੇ ਭਾਜਪਾ ਆਗੂਆਂ ‘ਤੇ ਕੀਤਾ ਤਿੱਖਾ ਹਮਲਾ, ਇਨ੍ਹਾਂ ਲਈ ਆਪਣੀ ਘਟੀਆ ਰਾਜਨੀਤੀ ਨੂੰ ਚਮਕਾਉਣਾ ਪੰਜਾਬ ਦੇ ਲੋਕਾਂ ਨਾਲੋਂ ਜ਼ਿਆਦਾ ਜ਼ਰੂਰੀ ਹਰਪਾਲ ਚੀਮਾ ਨੇ ਭਾਜਪਾ ਆਗੂਆਂ ਨੂੰ ਦਿੱਤੀ ਚੁਣੌਤੀ, ਕਿਹਾ- ਐਸਡੀਆਰਐਫ ਫੰਡ ਵਿੱਚ ਭਾਰਤ ਸਰਕਾਰ ਦੇ ਸਾਲ-ਵਾਰ ਯੋਗਦਾਨ ਨੂੰ ਕਰੋ ਜਨਤਕ ਬਾਕੀ ਦਾ ਫੰਡ ਹੜ੍ਹ ਰਾਹਤ ਲਈ ਵਰਤਿਆ ਜਾ ਰਿਹਾ ਹੈ ਚੰਡੀਗੜ੍ਹ, 11 […]

Continue Reading

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ

– ਮਲੇਰੀਆ ਤੇ ਹੋਰ ਬਿਮਾਰੀਆਂ ਦੇ ਖਤਰੇ ਨੂੰ ਦੇਖਦੇ ਹੋਏ ਫੋਗਿੰਗ ਮਸ਼ੀਨਾਂ ਪ੍ਰਭਾਵਿਤ ਇਲਾਕਿਆਂ ‘ਚ ਭੇਜੀਆਂ– ਰੋਪੜ ਦੇ ਹੜ੍ਹ ਪ੍ਰਭਾਵਿਤ 50 ਫੀਸਦੀ ਇਲਾਕਿਆਂ ‘ਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ- ਹਰਜੋਤ ਬੈਂਸ– ਡਾ. ਬਲਬੀਰ ਸਿੰਘ ਤੇ ਡਾ. ਬਲਜੀਤ ਕੌਰ ਨੇ ਹੜ੍ਹ ਪੀੜ੍ਹਤਾਂ ਦੀ ਕੀਤੀ ਵਿੱਤੀ ਮਦਦ– ਲਾਲਜੀਤ ਸਿੰਘ ਭੁੱਲਰ ਨੇ ਪੱਟੀ ‘ਚ ਰਾਹਤ ਸਮੱਗਰੀ ਦੀ ਕੀਤੀ […]

Continue Reading

ਪੰਜਾਬ ਸਰਕਾਰ ਵੱਲੋਂ ਦਫਤਰੀ ਕਰਮਚਾਰੀਆ ਨੂੰ ਰੈਗੂਲਰ ਕਰਨ ਦਾ ਫੈਸਲਾ ਲੈਣ ‘ਤੇ ਜਥੇਬੰਦੀ ਵੱਲੋਂ ਸਵਾਗਤ

ਮੋਹਾਲੀ, 11 ਸਤੰਬਰ, ਦੇਸ਼ ਕਲਿੱਕ ਬਿਓਰੋ ; ਭਗਵੰਤ ਮਾਨ ਦੀ ਅਗਵਾਈ ਵਿਚ ਬੀਤੀ 8 ਸਤੰਬਰ ਨੂੰ ਹੋਈ ਕੈਬਿਨਟ ਮੀਟਿੰਗ ਦੌਰਾਨ 15-20 ਸਾਲਾਂ ਤੋਂ ਕੰਮ ਕਰ ਰਹੇ 1007 ਦਫਤਰੀ ਕਰਮਚਾਰੀਆ ਨੂੰ ਕੈਬਿਨਟ ਵੱਲੋਂ ਸਿੱਖਿਆ ਵਿਭਾਗ ਅਧੀਨ ਲੈ ਕੇ ਪੱਕਾ ਕਰਨ ਦਾ ਫੈਸਲਾ ਲਿਆ ਹੈ ਜਿਸ ਦਾ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਵੱਲੋਂ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਭਲਕੇ ਸੱਦੀ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। ਹਸਪਤਾਲ ਵਿਚੋਂ ਆਉਂਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਬੁਲਾਈ ਗਏ। ਮੁੱਖ […]

Continue Reading

ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ‘ਚ ਭਾਰੀ ਬਾਰਿਸ਼ ਨਾਲ ਹੋਏ ਘਰਾਂ ਦੇ ਨੁਕਸਾਨ ਪੂਰਤੀ ਲਈ ਦਿੱਤੀ ਫੌਰੀ ਵਿੱਤੀ ਸਹਾਇਤਾ

ਭਾਰੀ ਬਾਰਿਸ਼ ਨਾਲ ਡਿੱਗੀਆਂ ਛੱਤਾਂ ਦੀ ਗਿਰਦਾਵਰੀ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਵੀ ਜਲਦ ਦਿੱਤੀ ਜਾਵੇਗੀ ਹੋਰ ਵਿੱਤੀ ਸਹਾਇਤਾ: ਮੰਤਰੀ ਡਾ. ਬਲਜੀਤ ਕੌਰ ਮਲੋਟ/ਸ੍ਰੀ ਮੁਕਤਸਰ ਸਾਹਿਬ, 11 ਸਤੰਬਰ : ਦੇਸ਼ ਕਲਿੱਕ ਬਿਓਰੋ   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਭਾਰੀ ਮੀਂਹ ਕਰਕੇ ਹੋਏ ਨੁਕਸਾਨ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਰਾਹੀਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਪਰਾਲੀ ਸਾੜਨ ਦੇ ਮੁੱਦੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਹਿਕਾਰੀ ਬੈਂਕਾਂ ਰਾਹੀਂ ਸੋਧੀ ਹੋਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ […]

Continue Reading

ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭੋਜਨ ਪਦਾਰਥਾਂ ਨੂੰ ਖੇਤ ਤੋਂ ਫੈਕਟਰੀ ਅਤੇ ਫੈਕਟਰੀ ਤੋਂ ਪਲੇਟ ਤੱਕ ਪਹੁੰਚਾਉਣ ਵਾਲੀ ਵੈਲਿਊ ਚੇਨ ਨੂੰ ਮਜ਼ਬੂਤ ਕੀਤਾ ਜਾ ਰਿਹੈ: ਰਾਖੀ ਗੁਪਤਾ ਭੰਡਾਰੀ ਚੰਡੀਗੜ੍ਹ/ਅੰਮ੍ਰਿਤਸਰ, 11 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖਾਣੇ ਦੀ ਵਿਲੱਖਣ ਪਛਾਣ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਤੇ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਅਹਿਮ […]

Continue Reading

ਪੰਜਾਬ ਵੱਲੋਂ 2024-25 ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ : ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਨੇ ਪਿੜਾਈ ਸੀਜ਼ਨ 2024-25 ਲਈ ਦੇਸ਼ ਭਰ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਕੀਤੀ ਪੇਸ਼ਕਸ਼ ਵਿੱਤ ਮੰਤਰੀ ਨੇ ਕਿਸਾਨਾਂ ਦੀ ਵਿੱਤੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕਿਸਾਨ ਭਾਈਚਾਰੇ ਦੀ ਵਿੱਤੀ ਭਲਾਈ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਸੋਹਾਣਾ ਵਿਖੇ 1.68 ਕਰੋੜ ਰੁਪਏ ਦੀ ਲਾਗਤ ਨਾਲ ਟੋਭੇ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸੋਹਾਣਾ ਦੀ ਮੈਂਗਿਆਣਾ ਪੱਤੀ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ ਕਿਹਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਪੰਜਾਬ ਵਿੱਚ ਸਰਵਪੱਖੀ ਵਿਕਾਸ ਦੇ ਨਾਲ ਭਾਈਚਾਰਕ ਸਾਂਝ ਨੂੰ ਵੀ ਕਾਇਮ ਰੱਖਣਾ ਮੋਹਾਲੀ, 11 ਸਤੰਬਰ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਚ ਸਰਬਪੱਖੀ ਵਿਕਾਸ […]

Continue Reading

CM ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲੀ

ਮੋਹਾਲੀ: 11 ਸਤੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਅੱਜ ਉਨ੍ਹਾਂ ਨੂੰ ਸਿਹਤਯਾਬ ਹੋਣ ‘ਤੇ ਫੋਰਟਿਸ ਹਸਪਤਾਲ ਮੋਹਾਲੀ ਤੋਂ ਛੁੱਟੀ ਮਿਲ ਗਈ ਹੈ।

Continue Reading