ਪੰਜਾਬ ਵਿੱਚ ਅੱਜ ਮੀਂਹ ਦੀ ਚੇਤਾਵਨੀ
ਚੰਡੀਗੜ੍ਹ, 31 ਮਾਰਚ, 2026: ਦੇਸ਼ ਕਲਿੱਕ ਬਿਊਰੋ: ਅੱਜ (31 ਮਾਰਚ ਨੂੰ) ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਇਹ ਸਥਿਤੀ ਪਹਿਲਾਂ ਹੀ ਸਰਗਰਮ ਪੱਛਮੀ ਗੜਬੜੀ ਕਾਰਨ ਪੈਦਾ ਹੋਈ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 1.6 ਡਿਗਰੀ ਵਧਿਆ ਹੈ, […]
Continue Reading
