ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
ਫਤਿਹਗੜ੍ਹ ਸਾਹਿਬ; 28 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ […]
Continue Reading
