ਪੰਜਾਬ ਦੇ ਸਾਬਕਾ ਵਿੱਤ ਮੰਤਰੀ ਲਾਲ ਸਿੰਘ ਦਾ ਦੇਹਾਂਤ
ਚੰਡੀਗੜ੍ਹ, 28 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਕਾਂਗਰਸ ਦੇ ਇੱਕ ਸੀਨੀਅਰ ਨੇਤਾ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਵਿੱਤ ਮੰਤਰੀ ਲਾਲ ਸਿੰਘ ਦਾ ਅੱਜ (ਸ਼ਨੀਵਾਰ) ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ। ਲਾਲ ਸਿੰਘ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਅਨੁਭਵੀ ਹਸਤੀ ਸਨ। ਉਨ੍ਹਾਂ ਨੇ […]
Continue Reading
