News

ਕੇਰਲਾ ਆਯੁਰਵੇਦਾ ਵੱਲੋਂ ਹੜ੍ਹ ਪੀੜਤਾਂ ਲਈ ਦਵਾਈਆਂ ਦੀ ਸੇਵਾ

ਮੋਰਿੰਡਾ, 10  ਸਤੰਬਰ (ਭਟੋਆ)   ਕੇਰਲਾ ਆਯੁਰਵੇਦਾ ਮੋਰਿੰਡਾ ਵੱਲੋਂ ਡੀਐਸਪੀ ਮੋਰਿੰਡਾ ਜਤਿੰਦਰਪਾਲ ਸਿੰਘ ਮੱਲੀ ਦੀ ਮੌਜੂਦਗੀ ਵਿੱਚ ਹੜ੍ਹ ਪੀੜਤਾਂ ਲਈ ਦਵਾਈਆਂ ਭੇਜੀਆਂ ਗਈਆਂ।  ਇਸ ਮੌਕੇ ‘ਤੇ ਡੀਐਸਪੀ ਮੋਰਿੰਡਾ ਜਤਿੰਦਰਪਾਲ ਸਿੰਘ ਮੱਲੀ ਨੇ ਕੇਰਲਾ ਆਯੁਰਵੇਦ ਮੋਰਿੰਡਾ ਦੇ ਇਸ ਕਾਰਜ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਨ ਜੀਵਨ ਠੱਪ ਹੋ ਕੇ ਰਹਿ ਗਿਆ ਹੈ। ਹਜ਼ਾਰਾਂ ਲੋਕ ਬੇਘਰੇ […]

Continue Reading

ਖੇਡਾਂ ਰਾਹੀਂ ਮਨੋਬਲ ਹੁੰਦਾ ਹੈ ਮਜ਼ਬੂਤ : ਗਿੱਲ

ਬਠਿੰਡਾ: 10 ਸਤੰਬਰ, ਦੇਸ਼ ਕਲਿੱਕ ਬਿਓਰੋ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਚਮਕੌਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਚੌਥੇ ਪੜਾਅ ਦੀਆਂ 69 ਵੀਆਂ ਜ਼ਿਲ੍ਹਾ ਗਰਮ ਰੁੱਤ ਖੇਡਾਂ ਬਠਿੰਡਾ ਵਿਖੇ ਸ਼ੁਰੂ ਹੋ ਗਈਆਂ ਹਨ।            ਇਹਨਾਂ ਖੇਡਾਂ ਵਿੱਚ […]

Continue Reading

NIA ਵਲੋਂ ਪੰਜਾਬ ‘ਚ ਛਾਪੇਮਾਰੀ, ਇਲਾਕਾ ਸੀਲ

ਗੁਰਦਾਸਪੁਰ, 10 ਸਤੰਬਰ, ਦੇਸ਼ ਕਲਿਕ ਬਿਊਰੋ :ਐਨਆਈਏ ਨੇ ਪੰਜਾਬ ਵਿੱਚ ਛਾਪਾ ਮਾਰਿਆ ਹੈ। 3 ਦਿਨ ਪਹਿਲਾਂ ਐਨਆਈਏ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਸ੍ਰੀ ਹਰਗੋਬਿੰਦਪੁਰ ਕਸਬੇ ਦੇ ਭੈਣੀ ਬਾਂਗਰ ਪਿੰਡ ਦੇ ਰਹਿਣ ਵਾਲੇ ਸੰਨੀ ਨੂੰ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਸਦੀ ਜਾਣਕਾਰੀ ਦੇ ਆਧਾਰ ‘ਤੇ, ਐਨਆਈਏ ਦੀ ਇੱਕ ਟੀਮ ਉਸਨੂੰ ਸ੍ਰੀ ਹਰਗੋਬਿੰਦਪੁਰ ਦੇ ਭਮਰੀ ਲੈ ਗਈ। […]

Continue Reading

ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਗ੍ਰਿਫ਼ਤਾਰ

ਚੰਡੀਗੜ੍ਹ, 10 ਸਤੰਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 7 ਲੋਕਾਂ ਨੂੰ ਕੁੱਟਮਾਰ ਅਤੇ ਛੇੜਛਾੜ ਦੇ ਇੱਕ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅੱਜ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਤਰਨਤਾਰਨ ਦੀ ਜ਼ਿਲ੍ਹਾ ਅਦਾਲਤ ਨੇ ਕਿਹਾ ਕਿ ਸਾਰੇ ਸੱਤ ਦੋਸ਼ੀਆਂ ਨੂੰ 12 ਸਤੰਬਰ […]

Continue Reading

ਪੰਜਾਬ ਪੁਲਿਸ ਵੱਲੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਦਾ Encounter

ਫਾਜ਼ਿਲਕਾ, 10 ਸਤੰਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਲਾਧੂਕਾ ਨੇੜੇ ਪੁਲਿਸ ਨੇ ਦੋ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਹੈ। ਦੋਵਾਂ ਬਦਮਾਸ਼ਾਂ ਦੀ ਲੱਤ ਵਿੱਚ ਗੋਲੀਆਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬਦਮਾਸ਼ਾਂ ਨੇ ਇੱਕ ਨਿੱਜੀ ਹੋਟਲ ਸੰਚਾਲਕ ਤੋਂ 5 ਕਰੋੜ ਰੁਪਏ ਦੀ […]

Continue Reading

ਪ੍ਰਧਾਨ ਮੰਤਰੀ ਮੋਦੀ ਸੈਰ-ਸਪਾਟਾ ਕਰਕੇ ਤੁਰਦੇ ਬਣੇ : ਹਰਪਾਲ ਚੀਮਾ

ਕਿਹਾ, 1600 ਕਰੋੜ ਰੁਪਏ ਨਾਲ ਜ਼ਖਮਾਂ ਉਤੇ ਨਮਕ ਛਿੜਕਣ ਦਾ ਕੰਮ ਕੀਤਾ ਚੰਡੀਗੜ੍ਹ, 10 ਸਤੰਬਰ, ਦੇਸ਼ ਕਲਿੱਕ ਬਿਓਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ ਦਿੱਤੇ 1600 ਕਰੋੜ ਰੁਪਏ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਖਮਾਂ ਉਤੇ ਨਮਕ ਛਿੜਕਣ ਦਾ ਕਰਾਰ ਦਿੱਤਾ। ਅੱਜ ਇੱਥੇ ਪ੍ਰੈਸ ਕਾਨਫਰੰਸ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ […]

Continue Reading

ਲੈਕਚਰਾਰਾਂ ਵੱਲੋਂ ਤਰੱਕੀ ਕੋਟਾ ਵਧਾਉਣ ਦੇ ਕੈਬਨਿਟ ਦੇ ਫੈਸਲੇ ਦਾ ਪੁਰਜ਼ੋਰ ਸਵਾਗਤ

ਸਿੱਖਿਆ ਵਿਭਾਗ ਤਰੁੰਤ ਪ੍ਰਿੰਸੀਪਲਾਂ ਦੀਆਂ ਨਿਯੁਕਤੀਆਂ ਕਰੇਮੋਹਾਲੀ: 10 ਸਤੰਬਰ, ਜਸਵੀਰ ਗੋਸਲਸਕੂਲ ਲੈਕਚਰਾਰਜ ਯੂਨੀਅਨ ਪੰਜਾਬ ਨੇ ਪੰਜਾਬ ਕੈਬਨਿਟ ਵੱਲੋਂ ਸਿੱਖਿਆ ਸੇਵਾ ਨਿਯਮ 2018 ਨੂੰ ਸੋਧਣ ਦੇ ਫੈਸਲੇ ਦਾ ਪੁਰਜੋਰ ਸਵਾਗਤ ਕੀਤਾ ਹੈ । ਸਾਲ 2018 ਵਿੱਚ ਉਸ ਸਮੇਂ ਦੀ ਸਰਕਾਰ ਨੇ ਲੈਕਚਰਾਰਾਂ ਦਾ ਤਰੱਕੀ ਕੋਟਾ 75 ਪ੍ਰਤੀਸ਼ਤ ਤੋਂ ਘਟਾ ਕੇ 50 ਪ੍ਰਤੀਸ਼ਤ ਕਰ ਦਿੱਤਾ ਸੀ । […]

Continue Reading

ਅੰਤਿਮ ਸਸਕਾਰ ਮੌਕੇ ਲੋਕਾਂ ਨੂੰ ਇਕੱਠੇ ਕਰਕੇ ਤਲਵਾਰਾਂ ਨਾਲ ਵੱਢਿਆ, 60 ਦੀ ਮੌਤ

ਇਕ ਖੌਫ਼ਨਾਕ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਜਨਾਜੇ ਪਿੱਛੇ ਜਾ ਰਹੇ ਲੋਕਾਂ ਨੂੰ ਇਕੱਠੇ ਕਰਕੇ ਤਲਵਾਰਾਂ ਨਾਲ ਹਮਲਾ ਕਰਕੇ ਵੱਢ ਦਿੱਤਾ, ਜਿਸ ਵਿੱਚ 60 ਲੋਕਾਂ ਦੀ ਮੌਤ ਹੋ ਗਈ। ਨਵੀਂ ਦਿੱਲੀ, 10 ਸਤੰਬਰ, ਦੇਸ਼ ਕਲਿੱਕ ਬਿਓਰੋ : ਇਕ ਖੌਫ਼ਨਾਕ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਜਨਾਜੇ ਪਿੱਛੇ ਜਾ ਰਹੇ ਲੋਕਾਂ ਨੂੰ ਇਕੱਠੇ ਕਰਕੇ ਤਲਵਾਰਾਂ […]

Continue Reading

ਮੈਡੀਕਲ ਸਟੋਰ ‘ਤੇ ਬੈਠੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

ਬਟਾਲਾ, 10 ਸਤੰਬਰ, ਦੇਸ਼ ਕਲਿਕ ਬਿਊਰੋ :ਬਟਾਲਾ ਦੇ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਚੀਮਾ ਖੁਡੀ ਦੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਯੁਗਰਾਜ ਸਿੰਘ (52 ਸਾਲ) ਵਜੋਂ ਹੋਈ ਹੈ। ਇਸ ਘਟਨਾ ਵਿੱਚ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ।ਮ੍ਰਿਤਕ ਯੁਗਰਾਜ ਦੇ ਭਰਾ ਨਿਰਮਲ ਸਿੰਘ ਨੇ ਦੱਸਿਆ ਕਿ ਮੰਗਲਵਾਰ ਰਾਤ […]

Continue Reading

PM ਮੋਦੀ ਵੱਲੋਂ ਦਿੱਤੀ 1600 ਕਰੋੜ ਰੁਪਏ ਦੀ ਰਾਸ਼ੀ ਟੋਕਨ ਮਨੀ, ਹੋਰ ਮੁਆਵਜ਼ਾ ਦਿੱਤਾ ਜਾਵੇਗਾ

CM ਭਗਵੰਤ ਮਾਨ ਦਾ ਹਾਲ-ਚਾਲ ਪੁੱਛਣ ਆਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾਮੋਹਾਲੀ, 10 ਸਤੰਬਰ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਛੇ ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਹਾਲਾਂਕਿ, ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਨੌਰਮਲ ਆਈਆਂ ਹਨ। ਪੰਜਾਬ ਦੇ ਰਾਜਪਾਲ […]

Continue Reading