News

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ – ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਹਰਜੋਤ ਸਿੰਘ ਬੈਂਸ ਨੇ ਗਿਰਦਾਵਰੀ, ਨੁਕਸਾਨ ਹੋਏ ਮਕਾਨਾਂ ਦੇ ਜਾਇਜੇ, ਬੁਨਿਆਦੀ ਢਾਂਚਾ ਬਹਾਲ ਕਰਨ ਦੇ ਦਿੱਤੇ ਨਿਰਦੇਸ਼ ਡਾ ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਦੀ ਰੋਕਥਾਮ ਦੇ ਅਗਾਊਂ ਪ੍ਰਬੰਧਾਂ ਦੀ ਕੀਤੀ ਅਗਵਾਈ ਤਰੁਣਪ੍ਰੀਤ ਸੌਂਦ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਇੱਕ ਹੋਰ ਟਰੱਕ ਭੇਜਿਆ ਬਰਿੰਦਰ ਕੁਮਾਰ ਗੋਇਲ ਵੱਲੋਂ ਘੱਗਰ ਨੇੜਲੇ ਇਲਾਕਿਆਂ ਚ […]

Continue Reading

ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

”ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ” ਵਿਸ਼ੇ ‘ਤੇ ਕਰਵਾਈ ਕਾਨਫਰੰਸ ਦੌਰਾਨ ਮੁੱਖ ਭਾਈਵਾਲਾਂ ਨੇ ਇਸ ਅਹਿਮ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਬਾਰੇ ਕੀਤੀ ਚਰਚਾ ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਪੰਜਾਬ ਦੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਬਾਰੇ ‘ਊਰਜਾ […]

Continue Reading

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ASI ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 9 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ।ਇਸ ਬਾਰੇ […]

Continue Reading

NDA ਦੇ ਉਮੀਦਵਾਰ ਸੀਪੀ ਰਾਧਾ ਕ੍ਰਿਸ਼ਨਨ ਉਪ ਰਾਸ਼ਟਰਪਤੀ ਚੋਣ ਜਿੱਤੇ

ਨਵੀਂ ਦਿੱਲੀ, 9 ਸਤੰਬਰ, ਦੇਸ਼ ਕਲਿੱਕ ਬਿਓਰੋ : ਉਪ ਰਾਸ਼ਟਰਪਤੀ ਚੋਣਾਂ ਵਿੱਚ ਐਨ ਡੀ ਏ ਉਮੀਦਵਾਰ ਅਤੇ ਮਹਾਰਾਸ਼ਟਰ ਦੇ ਰਾਜਪਾਲ ਸੀ ਪੀ ਰਾਧਾ ਕ੍ਰਿਸ਼ਨਨ ਚੋਣ ਜਿੱਤ ਗਏ ਹਨ। ਸੀ ਪੀ ਨੂੰ 452 ਵੋਟਾਂ ਮਿਲੀਆਂ। ਵਿਰੋਧੀ ਧਿਰ ਦੇ ਉਮੀਦਵਾਰ ਨਿਆਂਮੂਰਤੀ ਸੁਦਰਸ਼ਨ ਰੇਡੀ ਨੂੰ 300 ਵੋਟਾਂ ਮਿਲੀਆਂ। ਸੀ ਪੀ ਰਾਧਾਕ੍ਰਿਸ਼ਨਨ ਉਪ ਰਾਸ਼ਟਰਪਤੀ ਦਾ ਅਹੁਦਾ ਸੰਭਾਲਣਗੇ।

Continue Reading

12539 ਰਾਸ਼ਨ ਕਿੱਟਾਂ ਤੇ 6180 ਥੈਲੇ ਕੈਟਲ ਫੀਡ ਦੇ ਵੰਡੇ-ਡਿਪਟੀ ਕਮਿਸ਼ਨਰ

ਹਰੀਕੇ ਤੋਂ ਪਾਣੀ ਦੀ ਨਿਕਾਸੀ ਹੋਰ ਘਟੀਫਾਜ਼ਿਲਕਾ, 9 ਸਤੰਬਰ: ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ਵਿਚ ਰਾਹਤ ਵੰਡਨ ਦਾ ਕੰਮ ਤੇਜੀ ਨਾਲ ਜਾਰੀ ਹੈ ਅਤੇ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਲੋੜਵੰਦ ਰਾਹਤ ਸਮੱਗਰੀ ਤੋਂ ਵਾਂਝਾ ਨਾ ਰਹੇ।ਡਿਪਟੀ ਕਮਿਸ਼ਨਰ […]

Continue Reading

ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਲਈ 33 ਨਵੇਂ ਮੈਡੀਕਲ ਅਫ਼ਸਰ ਕੀਤੇ ਨਿਯੁਕਤ

ਫਾਜ਼ਿਲਕਾ: 09 ਸਤੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਕੁਝ ਇਲਾਕਿਆਂ ਵਿੱਚ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਕਟਰ ਬਲਬੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਜਿਲ੍ਹਾ ਫਾਜ਼ਿਲਕਾ ਵਿੱਚ ਨਵੇਂ […]

Continue Reading

ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ

ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਵਾਤਾਵਰਣ ਅਨੁਕੂਲ ਸਾਫ਼-ਸੁਥਰੀ ਜਨਤਕ ਆਵਾਜਾਈ ਦੇ ਵਿਸਤਾਰ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਜਲਦ ਹੀ ਆਧੁਨਿਕ ਚਾਰਜਿੰਗ ਬੁਨਿਆਦੀ ਢਾਂਚਾ ਸਥਾਪਤ ਕਰਕੇ […]

Continue Reading

ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ​​ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ : ਮੋਹਿੰਦਰ ਭਗਤ

ਮੰਤਰੀ ਵੱਲੋਂ ਪੈਸਕੋ ਨੂੰ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ 1,700 ਸੁਰੱਖਿਆ ਗਾਰਡ ਤਾਇਨਾਤ ਕਰਨ ਦਾ ਫੈਸਲਾ […]

Continue Reading

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਨੂੰ 1600 ਕਰੋੜ ਰੁਪਏ ਦਾ ਰਾਹਤ ਪੈਕਜ

ਗੁਰਦਾਸਪੁਰ, 9 ਸਤੰਬਰ, ਦੇਸ਼ ਕਲਿੱਕ ਬਿਓਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੰਜਾਬ ਨੂੰ 1600 ਕਰੋੜ ਰੁਪਏ ਦਾ ਰਾਹਤ ਪੈਕਜ ਦੇਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਆਏ ਹੜ੍ਹ ਦੌਰਾਨ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰ ਨੂੰ 2-2 ਲੱਖ […]

Continue Reading

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਨੂੰ 1600 ਕਰੋੜ ਰੁਪਏ ਦਾ ਰਾਹਤ ਪੈਕਜ

ਗੁਰਦਾਸਪੁਰ, 9 ਸਤੰਬਰ, ਦੇਸ਼ ਕਲਿੱਕ ਬਿਓਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੰਜਾਬ ਨੂੰ 1600 ਕਰੋੜ ਰੁਪਏ ਦਾ ਰਾਹਤ ਪੈਕਜ ਦੇਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਆਏ ਹੜ੍ਹ ਦੌਰਾਨ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰ ਨੂੰ 2-2 ਲੱਖ […]

Continue Reading