News

ਮੰਤਰੀਆਂ ਦੇ ਸਰਕਾਰੀ ਮਕਾਨਾਂ ’ਤੇ ਦਿੱਲੀ ਨਾਲ ਜੁੜੇ ਲੋਕਾਂ ਦੀ ਪਹੁੰਚ ਕਿਵੇਂ ਬਣੀ? ਮੁੱਖ ਮੰਤਰੀ ਜਵਾਬ ਦੇਣ: ਮਨਪ੍ਰੀਤ ਇਯਾਲੀ

ਚੰਡੀਗੜ੍ਹ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੀਆਂ ਸਰਕਾਰੀ ਰਿਹਾਇਸ਼ਾਂ ਦਿੱਲੀ ਦੇ ਸਿਆਸੀ ਨੈੱਟਵਰਕ ਦੀਆਂ ਨਿੱਜੀ ਜਾਇਦਾਦ ਨਹੀਂ ਹਨ। ਜੇਕਰ ਮੰਤਰੀਆਂ ਨੂੰ ਅਲਾਟ ਮਕਾਨਾਂ ਵਿੱਚ ਦਿੱਲੀ ਤੇ ਹੋਰ ਰਾਜਾਂ ਨਾਲ ਜੁੜੇ ਲੋਕ ਰਹਿ ਰਹੇ ਹਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਜਵਾਬ ਦੇਣ ਕਿ ਉਹਨਾਂ ਨੂੰ ਇਹ ਪਹੁੰਚ ਕਿਸ ਨੇ ਅਤੇ ਕਿਸ ਦੇ ਇਸ਼ਾਰੇ ’ਤੇ ਦਿੱਤੀ। […]

Continue Reading

ਨੇਪਾਲ ’ਚ ਮੁੜ ਹੜ੍ਹ ਤੇ ਲੈਂਡਸਲਾਈਡ, 6 ਦੀ ਮੌਤ; ਘਰ-ਪੁਲ ਰੁੜ੍ਹੇ, ਹਾਈਵੇਅ ਬੰਦ

ਕਾਠਮੰਡੂ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਨੇਪਾਲ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਹੜ੍ਹ ਅਤੇ ਲੈਂਡਸਲਾਈਡ ਨੇ ਹਾਲਾਤ ਵਿਗਾੜ ਦਿੱਤੇ ਹਨ। ਹੁਣ ਤੱਕ 6 ਲੋਕਾਂ ਦੀ ਮੌਤ ਦੀ ਸੂਚਨਾ ਹੈ। ਬਾਗਲੁੰਗ ਜ਼ਿਲ੍ਹੇ ਵਿੱਚ ਲੈਂਡਸਲਾਈਡ ਕਾਰਨ ਇੱਕ ਘਰ ਮਲਬੇ ਹੇਠ ਦੱਬ ਗਿਆ, ਜਿਸ ਵਿੱਚ ਇੱਕ ਮਹਿਲਾ ਅਤੇ ਉਸ ਦੇ ਤਿੰਨ ਪੁੱਤਰਾਂ ਦੀ ਮੌਤ ਹੋ ਗਈ। […]

Continue Reading

“ਰਾਜਨੀਤਿਕ ਮਤਭੇਦ ਆਪਣੀ ਜਗ੍ਹਾ, ਪਰ ਸੰਵਿਧਾਨਕ ਸੰਸਥਾਵਾਂ ਦਾ ਸਤਿਕਾਰ ਸਭ ਤੋਂ ਉੱਪਰ” – ਮੁੱਖ ਮੰਤਰੀ ਸੈਣੀ

ਚੰਡੀਗੜ੍ਹ, 27 ਸਤੰਬਰ (ਦੇਸ਼ ਕਲਿੱਕ ਬਿਊਰੋ) – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੇਸ਼ ਵਿੱਚ ਲੋੜ ਦੋਸ਼ਾਂ ਦੀ ਰਾਜਨੀਤੀ ਦੀ ਨਹੀਂ, ਸਗੋਂ ਤੱਥਾਂ ਦੀ ਰਾਜਨੀਤੀ ਦੀ ਹੈ। ਲੋਕਤੰਤਰ ਵਿੱਚ ਵਿਰੋਧੀ ਧਿਰ ਨੂੰ ਸਰਕਾਰ ਦਾ ਵਿਰੋਧ ਕਰਨ, ਸਵਾਲ ਪੁੱਛਣ ਅਤੇ ਜਵਾਬ ਮੰਗਣ ਦਾ ਪੂਰਾ ਅਧਿਕਾਰ ਹੈ, ਪਰ ਸਵਾਲ ਤੱਥਾਂ ‘ਤੇ ਆਧਾਰਿਤ […]

Continue Reading

ਸਾਡੇ ਕੰਮ ਹੀ ਸਾਡੀ ਪਛਾਣ; ਕੰਮਾਂ ਦੇ ਆਧਾਰ ‘ਤੇ ਹੀ ਪੈਣਗੀਆਂ ਵੋਟਾਂ : ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਵਲੰਟੀਅਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਦੀ ਡੋਰ-ਟੂ-ਡੋਰ ਅਤੇ ਮੈਂਬਰਸ਼ਿਪ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਏਸ਼ੀਆਈ ਖੇਡਾਂ: ਸਕੁਐਸ਼ ’ਚ ਭਾਰਤ ਨੂੰ 2 ਸਿਲਵਰ ਮੈਡਲ

ਨਵੀਂ ਦਿੱਲੀ: 27 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤ ਨੇ ਏਸ਼ੀਆਈ ਖੇਡਾਂ ’ਚ ਐਤਵਾਰ ਨੂੰ ਸਕੁਐਸ਼ ਵਿੱਚ ਦੋ ਸਿਲਵਰ ਮੈਡਲ ਜਿੱਤੇ। ਪੁਰਸ਼ ਸਿੰਗਲਜ਼ ਦੇ ਫਾਈਨਲ ਵਿੱਚ ਅਭੈ ਸਿੰਘ ਨੂੰ ਮਲੇਸ਼ੀਆ ਦੇ ਐਨਜੀ ਏਨ ਯੋਵ ਨੇ 3-0 ਨਾਲ ਹਰਾਇਆ। ਉੱਥੇ ਹੀ ਮਹਿਲਾ ਵਰਗ ਦੇ ਫਾਈਨਲ ਵਿੱਚ ਅਨਾਹਤ ਸਿੰਘ ਨੂੰ ਵੀ ਮਲੇਸ਼ੀਆ ਦੀ ਸਿਵਾਸੰਗਰੀ ਸੁਬ੍ਰਮਣੀਅਮ ਨੇ 3-0 ਨਾਲ […]

Continue Reading

ਦਿੱਲੀ ਦੇ ਮੰਤਰੀ ਪ੍ਰਵੇਸ਼ ਵਰਮਾ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦਾ ਵੀਡੀਓ ਵਾਇਰਲ

ਨਵੀਂ ਦਿੱਲੀ: 27 ਸਤੰਬਰ (ਦੇਸ਼ ਕਲਿੱਕ ਬਿਊਰੋ): ਦਿੱਲੀ ਸਰਕਾਰ ਦੇ ਮੰਤਰੀ ਪ੍ਰਵੇਸ਼ ਵਰਮਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਇੱਕ ਨੌਜਵਾਨ ਨੂੰ ਥੱਪੜ ਮਾਰਦੇ ਨਜ਼ਰ ਆ ਰਹੇ ਹਨ। ਆਮ ਆਦਮੀ ਪਾਰਟੀ (AAP) ਨੇ ਐਤਵਾਰ ਨੂੰ ਇਹ ਵੀਡੀਓ ‘X’ ’ਤੇ ਸਾਂਝੀ ਕੀਤੀ। AAP ਦਾ ਦੋਸ਼ ਹੈ ਕਿ ਸੜਕ ਨਿਰਮਾਣ ਵਿੱਚ […]

Continue Reading

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸੰਧੂ

ਚੰਡੀਗੜ੍ਹ: 27 ਸਤੰਬਰ (ਦੇਸ਼ ਕਲਿੱਕ ਬਿਊਰੋ):ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੁਆਰਾ ਆਯੋਜਿਤ “ਆਰਕੀਟੈਕਚਰ ਐਕਸੀਲੈਂਸ ਰਿਕੋਗਨੀਸ਼ਨ […]

Continue Reading

ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮ੍ਰਿਤਸਰ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਬੇਅਦਬੀ ਦੀਆਂ ਘਟਨਾਵਾਂ, ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਵੱਖ-ਵੱਖ ਪੰਥਕ ਮਾਮਲਿਆਂ ਨੂੰ ਲੈ ਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਪੰਜਾਬ ਵਿੱਚ ਆਪਸੀ ਵੈਰ-ਵਿਰੋਧ ਅਤੇ ਇੱਕ-ਦੂਜੇ ਨੂੰ ਨੀਵਾਂ ਦਿਖਾਉਣ ਦੀ ਸੋਚ ਤੋਂ ਉੱਪਰ ਉੱਠਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਂਝੀਵਾਲਤਾ, ਸਰਬੱਤ […]

Continue Reading

SC ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ

ਚੰਡੀਗੜ੍ਹ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਵਜੋਂ ਵਿਕਸਤ ਕਰਨ ਲਈ ਵੱਡੀ ਪਹਿਲ ਕੀਤੀ ਗਈ ਹੈ। ਇਸ […]

Continue Reading

ਪ੍ਰੋ. ਪੰਡਿਤਰਾਓ ਨੇ ਚਿਤਕਾਰਾ ਯੂਨੀਵਰਸਿਟੀ ਦੇ ਗੇਟ ਦੇ ਨੇੜੇ ਬੈਠ ਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ – ਕਿਹਾ ਕੋਈ ਭੂਤ-ਪ੍ਰੇਤ ਨਹੀਂ ?

ਰਾਜਪੁਰਾ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਗੁਰਬਾਣੀ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰਕ ਪ੍ਰੋ. ਪੰਡਿਤਰਾਓ ਨੇ ਚਿਤਕਾਰਾ ਯੂਨੀਵਰਸਿਟੀ ਦੇ ਗੇਟ ਦੇ ਨੇੜੇ ਬੈਠ ਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਅਤੇ ਕਿਹਾ ਕਿ ਕੋਈ ਭੂਤ-ਪ੍ਰੇਤ ਨਹੀਂ ਹੈ। ਪ੍ਰੋ. ਪੰਡਿਤਰਾਓ ਨੇ ਚਿਤਕਾਰਾ ਯੂਨੀਵਰਸਿਟੀ ਦੀ ਤਰੱਕੀ ਲਈ ਅਰਦਾਸ ਵੀ ਕੀਤੀ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ […]

Continue Reading