News

ਰੇਲਵੇ ’ਚ ਨਿਕਲੀਆਂ 5810 ਅਸਾਮੀਆਂ, ਆਨਲਾਈਨ ਅਰਜ਼ੀਆਂ ਮੰਗੀਆਂ

ਰੇਲਵੇ ’ਚ ਨਿਕਲੀਆਂ 5810 ਅਸਾਮੀਆਂ, ਆਨਲਾਈਨ ਅਰਜ਼ੀਆਂ ਮੰਗੀਆਂ ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਅਹਿਮ ਖਬਰ ਹੈ। ਰੇਲਵੇ ਵਿੱਚ ਵੱਡੀ ਗਿਣਤੀ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਗ੍ਰੇਜੂਏਸ਼ਨ ਪਾਸ ਨੌਜਵਾਨਾਂ ਤੋਂ 20 ਨਵੰਬਰ 2023 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। […]

Continue Reading

ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਬੇਸਮੈਂਟ ਵਿੱਚ ਹੋਇਆ ਧਮਾਕਾ

ਨਵੀਂ ਦਿੱਲੀ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਮੰਗਲਵਾਰ ਨੂੰ ਪਾਕਿਸਤਾਨ ਦੇ ਸੁਪਰੀਮ ਕੋਰਟ ਦੇ ਬੇਸਮੈਂਟ ਕੈਫੇਟੇਰੀਆ ਵਿੱਚ ਗੈਸ ਸਿਲੰਡਰ ਫਟਣ ਦੀ ਖਬਰ ਸ੍ਹਾਮਣੇ ਆਈ ਹੈ। ਗੈਸ ਸਿਲੰਡਰ ਫਟਣ ਕਾਰਨ ਇੱਕ ਜ਼ਬਰਦਸਤ ਧਮਾਕਾ ਹੋਇਆ। ਧਮਾਕੇ ਨੇ ਸਾਰੀ ਇਮਾਰਤ ਨੂੰ ਹਿਲਾ ਕੇ ਰੱਖ ਦਿੱਤਾ ਅਤੇ ਸੁਪਰੀਮ ਕੋਰਟ ‘ਚ ਮੌਜੂਦ ਲੋਕ ਘਬਰਾ ਗਏ। ਹਾਲਾਂਕਿ ਇਸ ਧਮਾਕੇ ‘ਚ […]

Continue Reading

DIG ਹਰਚਰਨ ਸਿੰਘ ਭੁੱਲਰ ਮਾਮਲਾ : CBI ਵਲੋਂ ਦੋ ਥਾਂਈਂ ਛਾਪੇਮਾਰੀ 

ਪਟਿਆਲਾ, 4 ਨਵੰਬਰ, ਦੇਸ਼ ਕਲਿਕ ਬਿਊਰੋ : ਰਿਸ਼ਵਤਖੋਰੀ ਮਾਮਲੇ ‘ਚ ਮੁਅੱਤਲ ਪੰਜਾਬ ਪੁਲਿਸ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਸਬੰਧ ‘ਚ ਅੱਜ ਸੀਬੀਆਈ ਦੀ ਟੀਮ ਚੰਡੀਗੜ੍ਹ ਤੋਂ ਪਟਿਆਲਾ ਪਹੁੰਚੀ। ਜਾਣਕਾਰੀ ਮੁਤਾਬਕ, ਸੀਬੀਆਈ ਨੇ ਇੱਥੇ ਇੱਕ ਬਿਲਡਰ ਦੇ ਘਰ ‘ਤੇ ਛਾਪਾ ਮਾਰਿਆ ਹੈ। ਸਰੋਤਾਂ ਅਨੁਸਾਰ, ਟੀਮ ਵੱਲੋਂ ਮੌਕੇ ‘ਤੇ ਕਈ ਮਹੱਤਵਪੂਰਨ ਦਸਤਾਵੇਜ਼ ਤੇ ਡਿਜ਼ਿਟਲ ਰਿਕਾਰਡ ਖੰਗਾਲੇ […]

Continue Reading

CM ਮਾਨ ਨੇ ਕ੍ਰਿਕਟ ਟੀਮ ਦੀਆਂ ਪੰਜਾਬਣ ਖਿਡਾਰਣਾਂ ਨਾਲ ਕੀਤੀ ਗੱਲ

ਕਿਹਾ, ਤੁਹਾਡੇ ਆਉਣ ਦੀ ਬੇਸਬਰੀ ਨਾਲ ਉਡੀਕ ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਵਿਸ਼ਵ ਵਰਲਡ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਣਾਂ ਨਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੱਲਬਾਤ ਕੀਤੀ। ਵੀਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਪਤਾਨ ਹਰਮਨ ਕੌਰ, ਅਮਨਜੋਤ ਕੌਰ ਤੇ ਹਰਲੀਨ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ […]

Continue Reading

ਭਾਰਤ ਤੋਂ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਪਹੁੰਚੇ ਸਿੱਖ ਜਥੇ ਦਾ ਸ਼ਾਨਦਾਰ ਸਵਾਗਤ

ਅੰਮ੍ਰਿਤਸਰ, 4 ਨਵੰਬਰ, ਦੇਸ਼ ਕਲਿਕ ਬਿਊਰੋ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਜਥੇ ਦਾ ਵਾਹਗਾ ਸਰਹੱਦ ’ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਬਿਸ਼ਨ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਜਥੇ ਨੂੰ ਨਿੱਘਾ ਸਤਿਕਾਰ ਦਿੱਤਾ। ਸਰਹੱਦ ਪਾਰ […]

Continue Reading

ਪਰਾਲੀ ਲੱਦੇ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਵਿਚਕਾਰ ਟੱਕਰ, ਦੋ ਨੌਜਵਾਨਾਂ ਦੀ ਮੌਤ 

ਅਬੋਹਰ, 4 ਨਵੰਬਰ, ਦੇਸ਼ ਕਲਿਕ ਬਿਊਰੋ : ਅਬੋਹਰ–ਗੰਗਾਨਗਰ ਰੋਡ ’ਤੇ ਪਿੰਡ ਗਿੱਦੜਾਂਵਾਲੀ ਜਾਖੜ ਫਾਰਮ ਦੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਝੋਨੇ ਦੀ ਪਰਾਲੀ ਨਾਲ ਲੱਦੀ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌਰਾਨ ਵਾਪਰਿਆ। ਇਸ ਦਰਦਨਾਕ ਹਾਦਸੇ ਵਿੱਚ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ ਮੌਕੇ ’ਤੇ ਹੀ ਹੋ ਗਈ। […]

Continue Reading

ਪੁੱਤ ਨੇ ਬਰਸੀ ਮੌਕੇ ਮਾਂ ਦੇ ਗਹਿਣੇ ਵੇਚ ਕੇ ਪਿੰਡ ਦੇ ਕਿਸਾਨਾਂ ਦਾ ਕਰਜ਼ਾ ਉਤਾਰਿਆ, ਖਰਚੇ 90 ਲੱਖ ਰੁਪਏ

ਇਕ ਵਿਅਕਤੀ ਨੇ ਆਪਣੀ ਮਾਂ ਦੀ ਬਰਸੀ ਮੌਕੇ ਅਜਿਹਾ ਕੰਮ ਕੀਤਾ ਕਿ ਸਭ ਉਸਦੀ ਚਰਚਾ ਕਰ ਲੱਗੇ ਹਨ। ਇਕ ਕਾਰੋਬਾਰੀ ਨੇ ਮਾਂ ਦੀ ਬਰਸੀ ਉਤੇ ਇਕ ਪਿੰਡ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਉਤਾਰ ਦਿੱਤਾ। ਅਮਰੇਲੀ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਇਕ ਵਿਅਕਤੀ ਨੇ ਆਪਣੀ ਮਾਂ ਦੀ ਬਰਸੀ ਮੌਕੇ ਅਜਿਹਾ ਕੰਮ ਕੀਤਾ ਕਿ ਸਭ ਉਸਦੀ […]

Continue Reading

ਨਗਰ ਕੀਰਤਨ ਦੌਰਾਨ ਬੱਚੇ ਨੂੰ ਲੱਗੀ ਗੋਲੀ

ਲੁਧਿਆਣਾ, 4 ਨਵੰਬਰ, ਦੇਸ਼ ਕਲਿਕ ਬਿਊਰੋ : ਲੁਧਿਆਣਾ ਦੇ ਗੋਬਿੰਦਸਰ ਇਲਾਕੇ ਵਿੱਚ ਨਗਰ ਕੀਰਤਨ ਦੌਰਾਨ ਇੱਕ ਬੱਚੇ ਨੂੰ ਗੋਲੀ ਲੱਗਣ ਦਾ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਬੱਚਾ ਆਪਣੀ ਨਾਨੀ ਨਾਲ ਖੜ੍ਹਾ ਹੈ, ਜਿਸ ਦੇ ਆਲੇ-ਦੁਆਲੇ ਕਈ ਔਰਤਾਂ ਹਨ। ਅਚਾਨਕ, ਇੱਕ ਗੋਲੀ ਉਸਦੇ ਪੱਟ ‘ਤੇ ਲੱਗੀ ਅਤੇ ਉਹ ਜ਼ਮੀਨ […]

Continue Reading

ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

ਨਵੀਂ ਦਿੱਲੀ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਤੇਲ ਕੰਪਨੀਆਂ ਨੇ ਅੱਜ 4 ਨਵੰਬਰ 2025 ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਦੇ ਭਾਅ ਜਾਰੀ ਕਰ ਦਿੱਤੇ ਹਨ। ਅੱਜ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੇ ਭਾਅ ਸਬੰਧੀ ਅਪਡੇਟ ਕੀਤਾ ਗਿਆ। ਅੱਜ ਜਾਰੀ ਕੀਮਤਾਂ ਮੁਤਾਬਕ ਕੋਈ ਖਾਸ ਬਦਲਾਅ ਨਹੀਂ ਕੀਤਾ ਗਿਆ ਹੈ। petrol and […]

Continue Reading

ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੱਡਾ ਫ਼ੈਸਲਾ, ਮੁਲਾਜ਼ਮਾਂ ਨੂੰ ਤਰੱਕੀ ‘ਚ ਵਾਧਾ ਤੇ ਵਿਆਜ ਸਣੇ ਬਕਾਇਆ ਦੇਣ ਦਾ ਹੁਕਮ 

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਵੱਡਾ ਫ਼ੈਸਲਾ ਸੁਣਾਇਆ ਹੈ।ਇਸ ਫ਼ੈਸਲੇ ਤਹਿਤ ਮੁਲਾਜ਼ਮਾਂ ਨੂੰ ਤਰੱਕੀ ‘ਚ ਵਾਧਾ ਤੇ ਵਿਆਜ ਸਣੇ ਬਕਾਇਆ ਦੇਣ ਦਾ ਹੁਕਮ ਦਿੱਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਕਰਮਚਾਰੀਆਂ ਨੂੰ ਮਹੱਤਵਪੂਰਨ ਰਾਹਤ ਦਿੱਤੀ ਹੈ। ਹਾਈ […]

Continue Reading