News

ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ

ਅੰਮ੍ਰਿਤਸਰ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਤੋਂ ਆਪਣੇ ਚੰਗੇ ਭਵਿੱਖ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਨੌਜਵਾਨ ਦੀ ਅਮਰੀਕਾ ’ਚ ਮੌਤ ਹੋ ਗਈ। ਪਿੰਡ ਭਿੰਦੀਸੈਦਾਂ ਦਾ ਨੌਜਵਾਨ ਗੁਰਜੰਟ ਸਿੰਘ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਕੈਲੀਫੋਰਨੀਆ […]

Continue Reading

ਅੱਜ ਲੱਗੇਗਾ ਚੰਦ ਗ੍ਰਹਿਣ, ਜਾਣੋ ਕਿਉਂ ਲੱਗਦਾ ਗ੍ਰਹਿਣ?

ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਇਸ ਸਾਲ ਦਾ ਆਖਰੀ ਚੰਦ ਗ੍ਰਹਿਣ (Chandra Grahan) ਅੱਜ ਭਾਰਤ ਵਿੱਚ ਦਿਖਾਈ ਦੇਵੇਗਾ। ਅੱਜ ਲੱਗਣ ਵਾਲਾ ਚੰਦ ਗ੍ਰਹਿਣ ਕਰੀਬ 3 ਘੰਟੇ 28 ਮਿੰਟ 2 ਸੈਕਿੰਗ ਰਹੇਗਾ। ਅੱਜ ਸ਼ਾਮ ਨੂੰ 9.58 ਵਜੇ ਚੰਦ ਗ੍ਰਹਿਣ ਸ਼ੁਰੂ ਹੋਵੇਗਾ ਅਤੇ 8 ਸਤੰਬਰ 2025 ਦੇ ਸਵੇਰੇ 1.26 ਵਜੇ ਤੱਕ ਰਹੇਗਾ। ਅੱਜ ਨਵੀਂ ਦਿੱਲੀ, […]

Continue Reading

ਰਾਤ ਨੂੰ ਅੱਤਵਾਦੀਆਂ ਨੇ ਇਕ ਪਿੰਡ ’ਤੇ ਕੀਤਾ ਹਮਲਾ, 60 ਲੋਕਾਂ ਦੀ ਮੌਤ

ਅੱਤਵਾਦੀਆਂ ਨੇ ਇਕ ਪਿੰਡ ਵਿੱਚ ਵੜ੍ਹ ਕੇ 60 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਅੱਤਵਾਦੀਆਂ ਵੱਲੋਂ ਦੇਰ ਰਾਤ ਨੂੰ ਪਿੰਡ ਉਤੇ ਇਹ ਹਮਲਾ ਕੀਤਾ। ਮੈਦੁਗੁਰੀ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਅੱਤਵਾਦੀਆਂ ਨੇ ਇਕ ਪਿੰਡ ਵਿੱਚ ਵੜ੍ਹ ਕੇ 60 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਅੱਤਵਾਦੀਆਂ ਵੱਲੋਂ ਦੇਰ ਰਾਤ ਨੂੰ ਪਿੰਡ […]

Continue Reading

ਚੋਣ ਕਮਿਸ਼ਨ ਪੂਰੇ ਦੇਸ਼ ’ਚ ਕਰੇਗਾ SIR, ਸੱਦੀ ਮੀਟਿੰਗ

ਨਵੀਂ ਦਿੱਲੀ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਰਤ ਦਾ ਚੋਣ ਕਮਿਸ਼ਨ ਪੂਰੇ ਦੇਸ਼ ਵਿੱਚ ਵੋਟਰ ਸੂਚੀ ਵੇਰੀਫਿਕੇਸ਼ਨ ਕਰਨ ਦੀ ਤਿਆਰ ਕਰ ਰਿਹਾ ਹੈ। ਸਪੈਸਲ ਇੰਟੇਸਿਵ ਰਿਵੀਜਨ (SIR) ਸਬੰਧੀ ਚੋਣ ਕਮਿਸ਼ਨ ਵੱਲੋਂ ਮੀਟਿੰਗ ਬੁਲਾਈ ਗਈ ਹੈ। ਚੋਣ ਕਮਿਸ਼ਨ ਵੱਲੋਂ 10 ਸਤੰਬਰ ਨੂੰ ਇਹ ਮੀਟਿੰਗ ਬੁਲਾਈ ਗਈ ਹੈ। ਖਬਰਾਂ ਮੁਤਾਬਕ ਇਸ ਮੀਟਿੰਗ ਵਿੱਚ ਸਾਰੇ ਸੂਬਿਆਂ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 07-09-2025 ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ […]

Continue Reading

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਮੁੰਡੀਆਂ

ਸੂਬੇ ਵਿੱਚ 139 ਰਾਹਤ ਕੈਂਪ ਜਾਰੀ, 6121 ਪ੍ਰਭਾਵਿਤ ਲੋਕ ਕਰ ਰਹੇ ਹਨ ਬਸੇਰਾ* *ਹੜ੍ਹਾਂ ਦੀ ਮਾਰ ਹੇਠ ਆਈਆਂ ਫ਼ਸਲਾਂ ਦਾ ਰਕਬਾ ਵਧ ਕੇ 1.74 ਲੱਖ ਹੈਕਟੇਅਰ ਹੋਇਆ* *ਪਿਛਲੇ 24 ਘੰਟਿਆਂ ਦੌਰਾਨ ਹੋਰ 48 ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ* ਚੰਡੀਗੜ੍ਹ, 6 ਸਤੰਬਰ:, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ […]

Continue Reading

ਪਿੰਡ ਅਮਰਾਲੀ ਤੋਂ ਹੜ੍ਹ ਪੀੜਤਾਂ ਲਈ 2 ਸੌ ਕੁਇੰਟਲ ਤੋਂ ਵੱਧ ਚਾਰਾ ਤੇ ਫੀਡ, ਦਵਾਈਆਂ ਤੇ ਹੋਰ ਸਮਾਨ ਦੀ ਸੇਵਾ

ਮੋਰਿੰਡਾ, 6 ਸਤੰਬਰ (ਭਟੋਆ)  ਗ੍ਰਾਮ ਪੰਚਾਇਤ ਅਮਰਾਲੀ, ਪਿੰਡ ਵਾਸੀਆਂ ਤੇ ਐਨ ਆਰ ਆਈ ਭਰਾਵਾਂ ਵੱਲੋਂ ਸਰਪੰਚ ਗੁਰਪ੍ਰੀਤ ਸਿੰਘ ਫੌਜੀ ਦੀ ਅਗਵਾਈ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਲਈ 200 ਕੁਇੰਟਲ ਤੋ ਵੱਧ ਹਰਾ ਚਾਰਾ, ਪੀਣ ਵਾਲਾ ਪਾਣੀ, ਫੀਡ ਤੇ ਦਵਾਈਆਂ ਵੰਡੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਗੁਰਪ੍ਰੀਤ ਸਿੰਘ ਫੌਜੀ ਅਮਰਾਲੀ ਨੇ ਦੱਸਿਆ ਕਿ ਇਸ ਰਾਹਤ ਸਮਗਰੀ […]

Continue Reading

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

ਕਿਹਾ, ਹੜ੍ਹ ਉਪਰਲੇ ਇਲਾਕਿਆਂ ਵਿੱਚ ਭਾਰੀ ਬਾਰਿਸ਼ਾਂ ਕਾਰਨ ਆਏ ਨਾ ਕਿ ਖਣਨ ਗਤੀਵਿਧੀਆਂ ਨਾਲ ਚੰਡੀਗੜ੍ਹ, 6 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਪੰਜਾਬ ਵਿੱਚ ਗ਼ੈਰ-ਕਾਨੂੰਨੀ ਖਣਨ ਕਾਰਨ ਹੜ੍ਹ ਆਉਣ ਦੇ ਦਿੱਤੇ ਬਿਆਨ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ ਕਿਹਾ […]

Continue Reading

ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

ਪ੍ਰਭਾਵਿਤ ਪਿੰਡਾਂ ਵਿੱਚ ਨਿਰਵਿਘਨ ਦੁੱਧ ਇਕੱਠਾ ਕਰਨ ਲਈ ਕਿਸ਼ਤੀਆਂ ਅਤੇ ਹੋਰ ਵਾਹਨ ਕੀਤੇ ਤਾਇਨਾਤ ‘ਵੇਰਕਾ` ਕਰ ਰਿਹਾ ਹੈ ਪੰਜਾਬ ਭਰ ਵਿੱਚ ਵੱਡੇ ਪੱਧਰ `ਤੇ ਰਾਹਤ ਕਾਰਜਾਂ ਦੀ ਅਗਵਾਈ ਚੰਡੀਗੜ੍ਹ, 6 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਇਨ੍ਹੀਂ ਦਿਨੀਂ ਆਪਣੇ ਸਭ ਤੋਂ ਭਿਆਨਕ ਤੇ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਹੇਠ ਹੈ – ਲਗਭਗ 1,900 ਪਿੰਡ ਪ੍ਰਭਾਵਿਤ ਹੋਏ ਹਨ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਹੜ੍ਹ ਪ੍ਰਭਾਵਿਤ ਖੇਤਰ ’ਚ ਔਰਤਾਂ ਲਈ ਲੋੜੀਂਦਾ ਸਾਮਾਨ ਵੰਡਿਆ

ਖਡੂਰ ਸਾਹਿਬ, 6 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹ ਪ੍ਰਭਾਵਿਤ ਖੇਤਰ ਵਿਚ ਔਰਤਾਂ ਲਈ ਲੋੜੀਂਦਾ ਸਾਮਾਨ ਵੰਡਿਆ ਗਿਆ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸਹਿਯੋਗ ਨਾਲ ਮਾਤਾ ਭਾਗ ਕੌਰ ਸੇਵਾ ਸੁਸਾਇਟੀ ਵੱਲੋਂ ਹੜ੍ਹ ਪੀੜਤ ਹਲਕਾ ਖਡੂਰ ਸਾਹਿਬ ਦੇ ਏਰੀਆ ਮੰਡ ਦੇ ਪਿੰਡਾਂ ’ਚ ਸੈਨੇਟਰੀਪੈਡ, ਡਾਈਪਰ ਅਤੇ ਦਵਾਈਆਂ ਵੰਡਿਆ ਗਿਆ।

Continue Reading