News

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

2,000 ਪਿੰਡ ਅਤੇ 4 ਲੱਖ ਤੋਂ ਵੱਧ ਨਾਗਰਿਕ ਪ੍ਰਭਾਵਿਤ; 14 ਜ਼ਿਲ੍ਹਿਆਂ ਵਿੱਚ 43 ਮੌਤਾਂ ਹੋਈਆਂ 18 ਜ਼ਿਲ੍ਹਿਆਂ ਵਿੱਚ 1.72 ਲੱਖ ਹੈਕਟੇਅਰ ਖੇਤੀ ਵਾਲੀ ਜ਼ਮੀਨ ਨੂੰ ਨੁਕਸਾਨ, ਘਰਾਂ, ਪਸ਼ੂਆਂ ਅਤੇ ਜਨਤਕ ਬੁਨਿਆਦੀ ਢਾਂਚੇ ਦਾ ਵੀ ਹੋਇਆ ਵੱਡਾ ਨੁਕਸਾਨ * ਵਿੱਤ ਮੰਤਰੀ ਨੇ ਕੇਂਦਰ ਨੂੰ ਪੰਜਾਬ ਦੇ ਬਕਾਇਆ 60,000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ […]

Continue Reading

ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫ਼ੈਸਲਾ ਚੰਡੀਗੜ੍ਹ, 6 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਜੀ ਨੇ ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ ਮੌਹਾਲੀ ਵਿਖੇ ਹਾਲ ਵਿੱਚ ਆਏ ਹੜ੍ਹਾਂ ਨਾਲ ਨੁਕਸਾਨੇ ਗਏ ਬੁਨਿਆਦੀ ਢਾਂਚੇ- ਸੜਕਾਂ, ਪੁਲਾਂ ਅਤੇ […]

Continue Reading

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਅਮਨ ਅਰੋੜਾ ਵੱਲੋਂ ਦੀਪਿਤ ਨੂੰ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ, 6 ਸਤੰਬਰ, ਦੇਸ਼ ਕਲਿੱਕ ਬਿਓਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਫੌਜ ਦੀ ਕੁਮਾਉਂ ਰੈਜੀਮੈਂਟ,ਜੋ ਕਿ ਫੌਜ […]

Continue Reading

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ DC ਕੌਣ ਹੁੰਦਾ?

ਚੰਡੀਗੜ੍ਹ, 6 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕੀਤੇ ਗਏ ਕੰਮ ਨੂੰ ਲੈ ਕੇ ਲੋਕ ਸਿਫਤਾਂ ਕਰ ਰਹੇ ਹਨ। ਹੜ੍ਹ ਪ੍ਰਭਾਵਿਤ ਖੇਤਰ ਵਿੱਚ ਉਨ੍ਹਾਂ ਵੱਲੋਂ ਕੀਤੇ ਗਏ ਕੰਮ ਤੋਂ ਬਾਅਦ ਉਸ ਨੂੰ ਲੋਕ ਪੰਜਾਬ ਦੀ ਧੀ ਕਹਿ ਰਹੇ ਹਨ। ਜਦੋਂ ਲੋਕਾਂ ਕੋਲ ਜਾਂਦੀ ਹੈ […]

Continue Reading

ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ: 6 ਸਤੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਕਾਰਨਾਂ ਕਰਕੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਕੀਤੀਆਂ ਗਈਆਂ ਹਨ।

Continue Reading

ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਆਏ, ਫੋਟੋਆਂ ਖਿਚਵਾਈਆਂ ਤੇ ਚਲੇ ਗਏ : ਅਮਨ ਅਰੋੜਾ

ਚੰਡੀਗੜ੍ਹ, 6 ਸਤੰਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦੇ ਇਸ ਬਿਆਨ ‘ਤੇ ਪਲਟਵਾਰ ਕੀਤਾ ਹੈ ਕਿ ਪੰਜਾਬ ਵਿੱਚ ਮਾਈਨਿੰਗ ਕਾਰਨ ਹੜ੍ਹ ਆਏ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਆਏ, ਫੋਟੋਆਂ ਖਿਚਵਾਈਆਂ ਅਤੇ ਚਲੇ ਗਏ। ਉਨ੍ਹਾਂ ਨੇ ਹੜ੍ਹਾਂ ਵਿੱਚ ਲੋਕਾਂ […]

Continue Reading

ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਮਿਲੀ ਕਾਮਯਾਬੀ, ਤਰਨਤਾਰਨ ਕਤਲ ਕੇਸ ਦਾ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 6 ਸਤੰਬਰ, ਦੇਸ਼ ਕਲਿਕ ਬਿਊਰੋ :ਐਂਟੀ ਗੈਂਗਸਟਰ ਟਾਸਕ ਫੋਰਸ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਰਨਤਾਰਨ ਕਤਲ ਕੇਸ ਦੇ ਇੱਕ ਹੋਰ ਮੁਲਜ਼ਮ ਅਰਸ਼ਦੀਪ ਸਿੰਘ ਉਰਫ਼ ਅਰਸ਼, ਵਾਸੀ ਪਿੰਡ ਬਾਠ ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਤੋਂ ਪਹਿਲਾਂ, ਏਜੀਟੀਐਫ ਨੇ ਮਾਰਚ 2025 ਵਿੱਚ ਜਗਦੀਪ ਮੋਲਾ ਦੇ ਕਤਲ ਦੇ ਮੁੱਖ ਮੁਲਜ਼ਮ ਰਾਹੁਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ […]

Continue Reading

ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰ ਵਿਭਾਗ ’ਚ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 6 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰ ਵਿਭਾਗ ’ਚ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਦਿੱਲੀ ਦੇ ਲਾਲ ਕਿਲ੍ਹੇ ਤੋਂ ₹1 ਕਰੋੜ ਦਾ ਬੇਸ਼ਕੀਮਤੀ ਕਲਸ਼ ਚੋਰੀ, ਘਟਨਾ CCTV ‘ਚ ਕੈਦ

ਨਵੀਂ ਦਿੱਲੀ, 6 ਸਤੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਲਾਲ ਕਿਲ੍ਹੇ ਕੰਪਲੈਕਸ ਤੋਂ ਇੱਕ ਬੇਸ਼ਕੀਮਤੀ ਕਲਸ਼ ਚੋਰੀ ਹੋ ਗਿਆ। ਇਸਦੀ ਕੀਮਤ ₹1 ਕਰੋੜ ਦੱਸੀ ਜਾਂਦੀ ਹੈ। 760 ਗ੍ਰਾਮ ਸੋਨੇ ਨਾਲ ਬਣਿਆ ਕਲਸ਼ 150 ਗ੍ਰਾਮ ਹੀਰੇ, ਰੂਬੀ ਅਤੇ ਪੰਨੇ ਨਾਲ ਜੜਿਆ ਹੋਇਆ ਸੀ।ਇਹ ਘਟਨਾ ਮੰਗਲਵਾਰ, 2 ਸਤੰਬਰ ਨੂੰ ਇੱਕ ਜੈਨ ਧਾਰਮਿਕ ਸਮਾਰੋਹ ਦੌਰਾਨ ਵਾਪਰੀ। ਦਿੱਲੀ ਪੁਲਿਸ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ‘ਚ ਸੁਧਾਰ, ਮਾਂ ਤੇ ਮਨੀਸ਼ ਸਿਸੋਦੀਆ ਮਿਲਣ ਪਹੁੰਚੇ

ਮੋਹਾਲੀ, 6 ਸਤੰਬਰ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਖਰਾਬ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅੱਜ ਉਨ੍ਹਾਂ ਦੀ ਮਾਂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਨ੍ਹਾਂ ਨੂੰ ਮਿਲਣ ਪਹੁੰਚੇ।ਮੁੱਖ ਮੰਤਰੀ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਨਬਜ਼ ਦੀ ਦਰ […]

Continue Reading