ਪੰਜਾਬ ਵਿੱਚ ਮਜ਼ਦੂਰ ਦਾ ਗੋਲੀ ਮਾਰ ਕੇ ਕਤਲ
ਜਲੰਧਰ, 14 ਮਾਰਚ: ਦੇਸ਼ ਕਲਿੱਕ ਬਿਊਰੋ: ਫਿਲੌਰ ਦੇ ਪਿੰਡ ਘੁੜਕਾ ਵਿੱਚ, ਇੱਕ ਕਿਸਾਨ ਅਤੇ ਇੱਕ ਬਸਪਾ ਨੇਤਾ ‘ਤੇ ਇੱਕ ਮਜ਼ਦੂਰ ਨੂੰ ਗੋਲੀ ਮਾਰ ਕੇ ਮਾਰ ਦੇਣ ਦੇ ਇਲਜ਼ਾਮ ਲੱਗ ਰਹੇ ਹਨ। ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਵਾਪਰੀ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ। ਮੌਕੇ ‘ਤੇ ਪਹੁੰਚੇ ਫਿਲੌਰ ਦੇ […]
Continue Reading
