News

ਚਾਈਲਡ ਕੇਅਰ ਲੀਵ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੱਚਿਆਂ ਦੀਆਂ ਵਿਸ਼ੇਸ਼ ਲੋੜਾਂ ਦਾ ਲੰਬੇ ਸਮੇਂ ਤੱਕ ਦੇਖਭਾਲ ਕਰਨ ਵਾਲੇ ਮਾਪਿਆਂ ਨੂੰ ਲੋੜੀਂਦੀ ਲਚਕਤਾ ਅਤੇ ਵਾਧੂ ਸਹਾਇਤਾ ਪ੍ਰਦਾਨ ਕਰਦਿਆਂ ਅੱਜ ਪੰਜਾਬ ਸਰਕਾਰ ਦੇ ਚਾਈਲਡ ਕੇਅਰ ਲੀਵ (ਸੀ.ਸੀ.ਐਲ) ਦੇ ਪ੍ਰਬੰਧਾਂ ਵਿੱਚ ਮਹੱਤਵਪੂਰਨ ਸੋਧਾਂ ਦਾ ਐਲਾਨ ਕੀਤਾ ਤਾਂ ਜੋ ਇਹ ਯਕੀਨੀ […]

Continue Reading

ਜਿੱਥੇ ਟੈਕਸ ਅੱਤਵਾਦ ਦਾ ਚਿੱਕੜ, ਉੱਥੇ ਭਾਜਪਾ ਦਾ ਕਮਲ: ਨੀਲ ਗਰਗ

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨੇਤਾ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਪੰਜਾਬ ਸਰਕਾਰ ਦੀਆਂ ਟੈਕਸ ਨੀਤੀਆਂ ਵਿਰੁੱਧ ਬੇਬੁਨਿਆਦ ਦੋਸ਼ ਲਗਾਉਣ ਲਈ ਭਾਜਪਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੰਗਲਵਾਰ ਨੂੰ ‘ਆਪ’ ਨੇਤਾ ਗੋਵਿੰਦਰ ਮਿੱਤਲ ਨਾਲ ਇੱਕ ਪ੍ਰੈੱਸ ਕਾਨਫ਼ਰੰਸ ਵਿੱਚ ਬੋਲਦਿਆਂ, ਗਰਗ ਨੇ ਭਾਜਪਾ ‘ਤੇ ਦੇਸ਼ ਭਰ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦਾ ਵਫਦ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਨੂੰ ਮਿਲਿਆ

ਚੰਡੀਗੜ੍ਹ: 22 ਅਪ੍ਰੈਲ, ਜਸਵੀਰ ਗੋਸਲ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੱਡੀ ਪੱਧਰ ਤੇ ਪ੍ਰਿੰਸੀਪਲ ਅਤੇ ਅਧਿਆਪਨ ਅਮਲੇ ਦੀਆਂ ਅਸਾਮੀਆਂ ਖ਼ਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਸਿੱਖਿਆ ਅਤੇ ਸਰਵਪਖੀ ਵਿਕਾਸ ਦਾ ਹਰਜਾ ਹੋ ਰਿਹਾ ਹੈ|ਪੰਜਾਬ ਵਿੱਚ ਤਕਰੀਬਨ 950 ਸਕੂਲਾਂ ਤੋਂ ਵੱਧ ਪ੍ਰਿੰਸੀਪਲ ਦੀਆਂ ਅਸਾਮੀਆਂ ਖ਼ਾਲੀ ਹਨ ਪਿਛਲੀ ਸਰਕਾਰ ਵੱਲੋਂ 2018 ਵਿੱਚ ਪ੍ਰਮੋਸ਼ਨ […]

Continue Reading

ਠੇਕੇ ‘ਤੇ ਰੱਖੇ ਪਟਵਾਰੀ ਤੇ ਕਾਨੂਗੋਆਂ ਦੀਆਂ ਸੇਵਾਵਾਂ ‘ਚ ਵਾਧਾ

ਚੰਡੀਗੜ੍ਹ: 22 ਅਪ੍ਰੈਲ, ਦੇਸ਼ ਕਲਿੱਕ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਠੇਕੇ ‘ਤੇ ਰੱਖੇ ਪਟਵਾਰੀ ਤੇ ਕਾਨੂਗੋਆਂ ਦੀਆਂ ਸੇਵਾਵਾਂ ‘ਚ ਵਾਧਾ ਕੀਤਾ ਗਿਆ ਹੈ ਅਤੇ ਸਰਕਾਰ ਵੱਲੋਂ ਇਸ ਸੰਬੰਧੀ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।

Continue Reading

ਨਰਸਿੰਗ ਵਿਦਿਆਰਥਣਾਂ  ਨੂੰ ਡੇਂਗੂ ਰੋਕਥਾਮ ਬਾਰੇ ਦਿੱਤੀ ਜਾਣਕਾਰੀ

ਬੂਥਗੜ੍ਹ, 21 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੂੰ ਡੇਂਗੂ ਅਤੇ ਮਲੇਰੀਆ ਰੋਕਥਾਮ (dengue prevention) ਬਾਰੇ ਜਾਣਕਾਰੀ ਦਿੱਤੀ ਗਈ l ਡਾ. ਅਰੁਣ ਬਾਂਸਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਡੇਂਗੂ ਜਾਨਲੇਵਾ ਬੁਖ਼ਾਰ ਹੈ, ਜਿਸ ਤੋਂ ਬਚਾਅ ਲਈ ਕਿਸੇ ਵੀ ਥਾਂ […]

Continue Reading

ਯੁੱਧ ਨਸ਼ਿਆਂ ਵਿਰੁੱਧ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲ ਆਫ ਐਮੀਨੈਂਸ ਵਿਖੇ ਕਰਵਾਇਆ ਗਿਆ ਸਹੁੰ ਚੁੱਕ ਸਮਾਗਮ

ਫਾਜ਼ਿਲਕਾ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਸਕੂਲ ਆਫ ਐਮੀਨੈਂਸ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਇੱਕ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ । ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ  ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ ਅਤੇ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਫੀਲਡ ਅਫਸਰ ਰੂਪਾਲੀ ਟੰਡਨ ਪਹੁੰਚੇ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ […]

Continue Reading

UPSC RESULT 2024 – UPSC ਦਾ ਫਾਈਨਲ ਨਤੀਜਾ ਐਲਾਨਿਆ

ਨਵੀਂ ਦਿੱਲੀ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ : UPSC ਵੱਲੋਂ ਅੱਜ ਸਿਵਿਲ ਸੇਵਾ ਪ੍ਰੀਖਿਆ 2024 ਦੇ ਫਾਈਨਲ ਨਤੀਜਾ ਜਾਰੀ ਕੀਤਾ ਗਿਆ ਹੈ। ਯੂਪੀਐਸਸੀ ਵੱਲੋਂ ਨਤੀਜਾ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ ਉਤੇ ਤੈਅ ਕੀਤਾ ਗਿਆ ਹੈ। ਐਲਾਨੇ ਗਏ ਨਤੀਜੇ ਵਿੱਚ ਸ਼ਕਤੀ ਦੂਬੇ ਪਹਿਲੇ ਸਥਾਨ ਉਤੇ ਰਹੇ। ਐਲਾਨੇ ਗਏ ਨਤੀਜੇ ਵਿੱਚ ਟੋਪਰ ‘’ਚ 10 ਵਿਚੋਂ 3 […]

Continue Reading

IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਹਰਿਆਣਾ ਸਰਕਾਰ ਵੱਲੋਂ 55 ਆਈਪੀਐਸ ਅਤੇ ਐਚਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਹਰਿਆਣਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

Continue Reading

ਪੰਜਾਬ ‘ਚ ਅਮਿਤ ਸ਼ਾਹ, ਰਵਨੀਤ ਬਿੱਟੂ ਤੇ ਬਿਕਰਮ ਮਜੀਠੀਆ ਦੇ ਕਤਲ ਦੀ ਸਾਜ਼ਿਸ਼

WhatsApp ਚੈਟ ਲੀਕ, MP ਅੰਮ੍ਰਿਤਪਾਲ ਦੇ 25-30 ਸਮਰਥਕਾਂ ਖਿਲਾਫ FIR ਦਰਜਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੱਤਿਆ ਦੀ ਸਾਜ਼ਿਸ਼ ਦਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਦਾ ਦਾਅਵਾ ਹੈ ਕਿ ਖਾਲਿਸਤਾਨ ਸਮਰਥਕ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਸਮਰਥਕ ਇਸ ਦੀ ਤਿਆਰੀ ਕਰ ਰਹੇ ਸਨ। ਹਾਲਾਂਕਿ, ਇਸ ਤੋਂ ਪਹਿਲਾਂ […]

Continue Reading

Gold Price – ਸੋਨਾ ਹੋਇਆ ਹੋਰ ਮਹਿੰਗਾ, ਲੱਖ ਰੁਪਏ ਤੋਂ ਟੱਪਿਆ

ਨਵੀਂ ਦਿੱਲੀ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ਅੱਜ ਭਾਵ ਮੰਗਲਵਾਰ 22 ਅਪ੍ਰੈਲ ਨੂੰ ਪਹਿਲੀ ਵਾਰ 1 ਲੱਖ ਰੁਪਏ ਤੱਕ ਪਹੁੰਚ ਗਈ ਹੈ। ਇਕ ਦਿਨ ਪਹਿਲਾਂ ਸੋਮਵਾਰ ਨੂੰ ਸੋਨੇ ਦੀ ਕੀਮਤ 96,670 ਰੁਪਏ ਸੀ।ਚਾਂਦੀ ਦੀ ਕੀਮਤ 342 ਰੁਪਏ ਡਿੱਗ ਕੇ 95,900 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ ਹੈ। […]

Continue Reading