News

ਪੰਜਾਬ ‘ਚ ਬਾਲ ਭੀਖ ਮੰਗਵਾਉਣ ਵਾਲੇ ਗਰੋਹਾਂ ’ਤੇ ਸ਼ਿਕੰਜਾ, ‘ਜੀਵਨਜੋਤ 2.0’ ਤਹਿਤ 704 ਬੱਚੇ ਕਰਵਾਏ ਮੁਕਤ

  ਪੰਜਾਬ ‘ਚ ਬਾਲ ਭੀਖ ਮੰਗਵਾਉਣ ਵਾਲੇ ਗਰੋਹਾਂ ’ਤੇ ਸ਼ਿਕੰਜਾ, ‘ਜੀਵਨਜੋਤ 2.0’ ਤਹਿਤ 704 ਬੱਚੇ ਕਰਵਾਏ ਮੁਕਤ ਚੰਡੀਗੜ੍ਹ 23 ਸਤੰਬਰ 2026 ਪੰਜਾਬ ਵਿੱਚ ਬੱਚਿਆਂ ਤੋਂ ਭੀਖ ਮੰਗਵਾਉਣ ਅਤੇ ਮਨੁੱਖੀ ਤਸਕਰੀ ਨਾਲ ਜੁੜੇ ਮਾਮਲਿਆਂ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਅਤੇ ‘ਜੀਵਨਜੋਤ 2.0’ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਨਵੰਬਰ 2025 ਵਿੱਚ […]

Continue Reading

ਭਾਰਤ ਨੂੰ ਸੋਨ ਤਗਮਾ ਜਤਾਉਣ ਵਾਲੀ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ CM ਮਾਨ ਵੱਲੋਂ 1 ਕਰੋੜ ਦੇ ਇਨਾਮ ਦਾ ਐਲਾਨ

ਭਾਰਤ ਨੂੰ ਸੋਨ ਤਗਮਾ ਜਤਾਉਣ ਵਾਲੀ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ CM ਮਾਨ ਵੱਲੋਂ 1 ਕਰੋੜ ਦੇ ਇਨਾਮ ਦਾ ਐਲਾਨ ਚੰਡੀਗੜ੍ਹ 23 ਸਤੰਬਰ 2026 ਏਸ਼ਿਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਮਗਾ ਜਿੱਤਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਾਨਦਾਰ […]

Continue Reading

ਪਿਆਜ਼ ਦੀਆਂ ਕੀਮਤਾਂ ਨੇ ਵਧਾਈ ਲੋਕਾਂ ਦੀ ਚਿੰਤਾ, 60 ਰੁਪਏ ਕਿਲੋ ਤੱਕ ਪੁੱਜਿਆ ਭਾਅ

  ਪਿਆਜ਼ ਦੀਆਂ ਕੀਮਤਾਂ ਨੇ ਵਧਾਈ ਲੋਕਾਂ ਦੀ ਚਿੰਤਾ, 60 ਰੁਪਏ ਕਿਲੋ ਤੱਕ ਪੁੱਜਿਆ ਭਾਅ   ਚੰਡੀਗੜ੍ਹ/ਨਵੀਂ ਦਿੱਲੀ 23 ਸਤੰਬਰ 2026   ਦੇਸ਼ ਦੇ ਕਈ ਵੱਡੇ ਸ਼ਹਿਰਾਂ ਵਿੱਚ ਪਿਆਜ਼ ਦੀਆਂ ਵਧੀਆਂ ਕੀਮਤਾਂ ਨੇ ਆਮ ਖਪਤਕਾਰਾਂ ਦੀ ਚਿੰਤਾ ਵਧਾ ਦਿੱਤੀ ਹੈ। ਸਰਕਾਰ ਵੱਲੋਂ ਬਫਰ ਸਟਾਕ ਵਿੱਚੋਂ ਪਿਆਜ਼ 35 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚਣ ਦੇ […]

Continue Reading

18 IPS ਅਫਸਰਾਂ ਦੇ ਤਬਾਦਲੇ, ਕਈ ਅਹਿਮ ਅਹੁਦਿਆਂ ‘ਤੇ ਹੋਈਆਂ ਨਵੀਆਂ ਤਾਇਨਾਤੀਆਂ

ਲਖਨਊ, 22 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਉੱਤਰ ਪ੍ਰਦੇਸ਼ ਸਰਕਾਰ ਨੇ ਮੰਗਲਵਾਰ ਨੂੰ 18 IPS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ। ਇਹ ਫੇਰਬਦਲ 20 ਸਤੰਬਰ ਨੂੰ 35 IPS ਅਤੇ 34 IAS ਅਧਿਕਾਰੀਆਂ ਦੇ ਵੱਡੇ ਪ੍ਰਸ਼ਾਸਨਿਕ ਫੇਰਬਦਲ ਤੋਂ ਕੁਝ ਦਿਨ ਬਾਅਦ ਕੀਤਾ ਗਿਆ ਹੈ। ਨਵੇਂ ਹੁਕਮਾਂ ਤਹਿਤ SSF, PAC, ATS, CID, EOW, ਇੰਟੈਲੀਜੈਂਸ, ਵਿਜੀਲੈਂਸ ਅਤੇ ਟ੍ਰੇਨਿੰਗ ਨਾਲ […]

Continue Reading

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਨੂੰ ਸਦਮਾ: ਮਾਂ ਕ੍ਰਿਸ਼ਨਾ ਮੁਖਰਜੀ ਦਾ ਦੇਹਾਂਤ

ਮੁੰਬਈ, 22 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ ਮੰਗਲਵਾਰ ਦੁਪਹਿਰ 75 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਪਰਿਵਾਰ ਵੱਲੋਂ ਜਾਰੀ ਬਿਆਨ ਵਿੱਚ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਗਈ ਹੈ। ਪਰਿਵਾਰ ਨੇ ਬਿਆਨ ਵਿੱਚ ਕਿਹਾ ਕਿ ਬਹੁਤ ਦੁੱਖ ਨਾਲ ਦੱਸਿਆ ਜਾ ਰਿਹਾ ਹੈ ਕਿ ਰਾਣੀ ਮੁਖਰਜੀ […]

Continue Reading

ਮਨੀ ਲਾਂਡਰਿੰਗ ਮਾਮਲੇ ‘ਚ ED ਦੀ ਵੱਡੀ ਕਾਰਵਾਈ: 26 ਥਾਵਾਂ ‘ਤੇ ਛਾਪੇ

ਨਵੀਂ ਦਿੱਲੀ, 22 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੰਗਲਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਨਾਲ ਜੁੜੀ ਜਾਂਚ ਤਹਿਤ ਦਿੱਲੀ, ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਵਿੱਚ 26 ਥਾਵਾਂ ‘ਤੇ ਸਰਚ ਅਤੇ ਸਰਵੇ ਦੀ ਕਾਰਵਾਈ ਕੀਤੀ। ਇਹ ਕਾਰਵਾਈ ਤਿਰੂਪਤੀ ਇਨਫ੍ਰਾਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ ਮਾਮਲੇ ਵਿੱਚ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA), 2002 ਤਹਿਤ ਕੀਤੀ […]

Continue Reading

ਬਠਿੰਡਾ ‘ਚ ਗਣਪਤੀ ਵਿਸਰਜਨ ਦੌਰਾਨ ਭੈਣ-ਭਰਾ ਨਹਿਰ ‘ਚ ਰੁੜ੍ਹੇ

ਬਠਿੰਡਾ, 22 ਸਤੰਬਰ: (ਦੇਸ਼ ਕਲਿੱਕ ਬਿਊਰੋ): ਬਠਿੰਡਾ ‘ਚ ਮੰਗਲਵਾਰ ਦੇਰ ਸ਼ਾਮ ਗਣਪਤੀ ਵਿਸਰਜਨ ਦੌਰਾਨ ਸਰਹਿੰਦ ਨਹਿਰ ‘ਚ ਵੱਡਾ ਹਾਦਸਾ ਵਾਪਰ ਗਿਆ। ਵਿਸਰਜਨ ਲਈ ਇਕੱਠੀ ਹੋਈ ਭੀੜ ਦੌਰਾਨ 6 ਸਾਲਾ ਅੰਜਨਾ ਨਹਿਰ ‘ਚ ਡਿੱਗ ਗਈ। ਉਸ ਨੂੰ ਬਚਾਉਣ ਲਈ ਉਸ ਦੇ 11 ਸਾਲਾ ਭਰਾ ਰਿਸ਼ੂ ਨੇ ਹੱਥ ਫੜਨ ਦੀ ਕੋਸ਼ਿਸ਼ ਕੀਤੀ, ਪਰ ਪਾਣੀ ਦਾ ਵਹਾਅ ਤੇਜ਼ […]

Continue Reading

ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ ਮਾਮਲੇ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ‘ਚ ਜ਼ਖਮੀ

ਜਮੁਈ, 22 ਸਤੰਬਰ: (ਦੇਸ਼ ਕਲਿੱਕ ਬਿਊਰੋ): ਬਿਹਾਰ ਦੇ ਜਮੁਈ ‘ਚ ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ ਅਤੇ ਅਸ਼ਲੀਲ ਹਰਕਤਾਂ ਦੇ ਮਾਮਲੇ ‘ਚ ਪੁਲਿਸ ਨੇ ਮੁੱਖ ਮੁਲਜ਼ਮ ਨੰਦਨ ਯਾਦਵ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਮੰਗਲਵਾਰ ਨੂੰ ਨੰਦਨ ਨੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲਿਸ ਨਾਲ ਮੁਕਾਬਲਾ ਹੋਇਆ ਅਤੇ ਉਸ ਦੀ ਲੱਤ […]

Continue Reading

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਅੰਮ੍ਰਿਤਪਾਲ ਦੀ ਪਾਰਟੀ ’ਚ ਹੋਣਗੇ ਸ਼ਾਮਲ

ਚੰਡੀਗੜ੍ਹ, 22 ਸਤੰਬਰ: (ਦੇਸ਼ ਕਲਿੱਕ ਬਿਊਰੋ): ਸਾਬਕਾ ਇਨਫੋਰਸਮੈਂਟ ਡਾਇਰੈਕਟੋਰੇਟ (ED) ਅਧਿਕਾਰੀ ਨਿਰੰਜਨ ਸਿੰਘ ਬੁੱਧਵਾਰ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿੱਚ ਸ਼ਾਮਲ ਹੋਣਗੇ। ਨਿਰੰਜਨ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਕਰੀਬ 5-6 ਸਾਲ ਪਹਿਲਾਂ ਸੇਵਾਮੁਕਤ ਹੋ ਚੁੱਕੇ ਹਨ ਅਤੇ ਪੰਜਾਬ ਵਿੱਚ ਬਦਲਾਅ […]

Continue Reading

ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 22 ਸਤੰਬਰ: (ਦੇਸ਼ ਕਲਿੱਕ ਬਿਊਰੋ): ਲੋਕਾਂ ਦੀ ਸਿਹਤ ਦੀ ਰਾਖੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾਇਰੈਕਟੋਰੇਟ ਆਫ਼ ਹੈਲਥ ਸਰਵਿਸਿਜ਼ (ਡੀਐਚਐਸ) ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ […]

Continue Reading