News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੰਨੇ ਦੇ ਭਾਅ ‘ਚ ਵਾਧਾ

ਦੀਨਾਨਗਰ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਦੇਸ਼ ਭਰ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਦੀ ਰੀਤ ਨੂੰ ਬਰਕਰਾਰ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਗਾਮੀ ਪਿੜਾਈ ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ, ਜੋ ਸੂਬੇ ਭਰ ਦੇ ਕਿਸਾਨਾਂ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 270ਵੇਂ ਦਿਨ ਪੰਜਾਬ ਪੁਲਿਸ ਵੱਲੋਂ 104 ਨਸ਼ਾ ਤਸਕਰ ਕਾਬੂ

— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 39 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 270ਵੇਂ ਦਿਨ ਪੰਜਾਬ ਪੁਲਿਸ ਨੇ […]

Continue Reading

ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਲੱਗਣਗੇ “ਪੰਜਾਬ ਸਖੀ ਸ਼ਕਤੀ ਮੇਲੇ”: ਤਰੁਨਪ੍ਰੀਤ ਸੌਂਦ

ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸੂਬੇ ਦੀਆਂ ਮਹਿਲਾਵਾਂ ਨੂੰ ਆਪਣੀ ਹੁਨਰਮੰਦੀ, ਰਚਨਾਤਮਿਕਤਾ ਅਤੇ ਹੱਥ ਨਾਲ ਬਣੇ ਉਤਪਾਦਾਂ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਪੜਾਅਵਾਰ “ਪੰਜਾਬ ਸਖੀ ਸ਼ਕਤੀ ਮੇਲੇ” ਲਗਾਏ ਜਾ ਰਹੇ ਹਨ। ਪਹਿਲੇ ਮੇਲੇ ਦੀ ਸ਼ੁਰੂਆਤ 26 […]

Continue Reading

ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ

ਨਵੀਂ ਦਿੱਲੀ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਅੱਜ ਸੁਪਰੀਮ ਕੋਰਟ, ਨਵੀਂ ਦਿੱਲੀ ਵਿਖੇ ਸੰਵਿਧਾਨ ਦਿਵਸ ਸਮਾਗਮ ਮੌਕੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ, ਜਿਨ੍ਹਾਂ ਨੇ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਣ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਦਿੱਤਾ ਹੈ, ਨੂੰ ਵਿਸ਼ੇਸ ਸਰਟੀਫਿਕੇਟ ਨਾਲ ਸਨਮਾਨਿਤ […]

Continue Reading

ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ, 26 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪਟਿਆਲਾ ਦੇ 3 ਹਲਕਾ ਇੰਚਾਰਜਾਂ, ਜਿਲਾ ਸੰਗਰੂਰ ਦੇ ਧੂਰੀ ਹਲਕੇ ਅਤੇ ਜ਼ਿਲ੍ਹਾ ਮੋਗਾ ਦੇ ਨਿਹਾਲ ਸਿੰਘ ਵਾਲਾ ਹਲਕੇ ਦੇ ਹਲਕਾ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਵਿੱਚ ਪਾਰਟੀ ਦੇ ਕੰਮਕਾਜ ਨੂੰ ਬੇਹਤਰ ਤਰੀਕੇ […]

Continue Reading

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

— ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਟ੍ਰਾਈਸਿਟੀ ਅਤੇ ਪਟਿਆਲਾ ਖੇਤਰ ਵਿੱਚ ਮਿੱਥ ਕੇ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸਨ: ਡੀਜੀਪੀ ਗੌਰਵ ਯਾਦਵ— ਛਾਪੇਮਾਰੀ ਦੌਰਾਨ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕੀਤੀ; ਜਵਾਬੀ ਕਾਰਵਾਈ ਵਿੱਚ ਦੋ ਜ਼ਖਮੀ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ— ਗ੍ਰਿਫ਼ਤਾਰ ਕੀਤੇ ਗਏ ਚਾਰਾਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ: ਐਸਐਸਪੀ ਐਸਏਐਸ ਨਗਰ ਹਰਮਨਦੀਪ ਹੰਸ […]

Continue Reading

ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਦੇ ਸੰਵਿਧਾਨ ਦਿਵਸ ਮੌਕੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਸਬੰਧੀ ਸਥਾਪਤ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ। ਭਾਵੇਂ ਇਹ […]

Continue Reading

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,26 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਮੌਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ […]

Continue Reading

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

— ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ— ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਖੇਤਰ ਵਿੱਚ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਦੀ ਬਣਾ ਰਹੇ ਸਨ ਯੋਜਨਾ: ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ—ਫੋਰੈਂਸਿਕ ਟੀਮਾਂ ਨੇ ਆਈਈਡੀ ਨੂੰ ਸਫਲਤਾਪੂਰਵਕ ਕੀਤਾ ਬੇਅਸਰ: ਐਸਐਸਪੀ ਸੁਹੇਲ ਕਾਸਿਮ ਮੀਰ ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ […]

Continue Reading

ਲਾਲਜੀਤ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵੇਂ ਪਦਉੱਨਤ ਜੇਲ੍ਹ ਅਧਿਕਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ 6 ਏਆਈਜੀ/ਸੁਪਰਡੈਂਟ […]

Continue Reading