News

ਜਲੰਧਰ ‘ਚ ਦਰਿਆ ਕੰਢੇ ਕਈ ਪਿੰਡਾਂ ਨੂੰ ਚਿਤਾਵਨੀ ਜਾਰੀ

ਜਲੰਧਰ, 5 ਸਤੰਬਰ, ਦੇਸ਼ ਕਲਿਕ ਬਿਊਰੋ :ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਲਗਾਤਾਰ ਹੋਦੀ ਬਾਰਿਸ਼ ਅਤੇ ਪਹਾੜਾਂ ਵਿੱਚ ਭਾਰੀ ਬਾਰਿਸ਼ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਤੋਂ ਬਾਅਦ ਸਤਲੁਜ ਵਿੱਚ ਪਾਣੀ ਦਾ ਦਬਾਅ ਵਧ ਗਿਆ ਹੈ, ਜਿਸ […]

Continue Reading

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਵੰਡਿਆ ਦੁੱਖ

ਕਿਹਾ, ਰਾਹਤ ਅਤੇ ਬਚਾਅ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਜਦੋਂ ਤੱਕ ਹੜਾਂ ਨਾਲ ਪੀੜਤ ਪਰਿਵਾਰ ਆਪਣਾ ਮੁੜ ਰੁਜਗਾਰ ਸ਼ੁਰੂ ਨਹੀਂ ਕਰ ਲੈਂਦਾ, ਉਦੋਂ ਤੱਕ ਆਪ ਸਰਕਾਰ ਅਤੇ ਸੰਗਠਨ ਪਿੱਛੇ ਨਹੀਂ ਹਟੇਗਾ 1988 ਤੋਂ ਬਾਅਦ ਇਹ ਸਭ ਤੋਂ ਭਿਆਨਕ ਹੜ੍ਹ, ‘ਆਪ’ ਸਰਕਾਰ ਹਰ ਪ੍ਰਭਾਵਿਤ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ: ਅਰਵਿੰਦ ਕੇਜਰੀਵਾਲ ਖਰਾਬ […]

Continue Reading

ਸਤਲੁਜ ਦਰਿਆ ਦਾ ਬੰਨ੍ਹ ਗੰਭੀਰ ਦਬਾਅ ਹੇਠ, ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡਾਂ ਨੂੰ ਜਾਰੀ ਕੀਤੀ ਐਡਵਾਇਜ਼ਰੀ

ਲੁਧਿਆਣਾ, 5 ਸਤੰਬਰ, ਦੇਸ਼ ਕਲਿੱਕ ਬਿਓਰੋ : ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਪਾਣੀ ਤੇਜ਼ ਵਾਹਅ ਨਾਲ ਚਲ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਵੱਲੋਂ ਕਈ ਪਿੰਡਾਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਲੁਧਿਆਣਾ ਪ੍ਰਸ਼ਾਸਨ ਨੇ ਇਕ ਜ਼ਰੂਰੀ ਮੈਸਜ ਰਾਹੀਂ ਰਿਹਾਇਸ਼ੀਆਂ ਨੂੰ ਸੂਚਿਤ ਕੀਤਾ ਹੈ ਪਿੰਡ ਸਸਰਾਲੀ (ਲੁਧਿਆਣਾ ਪੂਰਬੀ ਖੇਤਰ) ਨੇੜੇ ਸਤਲੁਜ ਦਰਿਆ ਦਾ […]

Continue Reading

ਦੇਸ਼ ਦੇ 47 ਫੀਸਦੀ ਮੰਤਰੀਆਂ ‘ਤੇ ਦਰਜ ਨੇ ਅਪਰਾਧਿਕ ਮਾਮਲੇ, ਰਿਪੋਰਟ ‘ਚ ਖੁਲਾਸਾ

ਨਵੀਂ ਦਿੱਲੀ, 5 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਭਰ ਦੇ 302 ਮੰਤਰੀਆਂ (ਲਗਭਗ 47%) ਨੇ ਆਪਣੇ ਵਿਰੁੱਧ ਅਪਰਾਧਿਕ ਮਾਮਲੇ ਹੋਣ ਦੀ ਗੱਲ ਕਬੂਲ ਕੀਤੀ ਹੈ। ਇਨ੍ਹਾਂ ਵਿੱਚੋਂ 174 ਮੰਤਰੀ ਅਜਿਹੇ ਹਨ ਜਿਨ੍ਹਾਂ ‘ਤੇ ਕਤਲ, ਅਗਵਾ ਅਤੇ ਔਰਤਾਂ ਵਿਰੁੱਧ ਅਪਰਾਧ ਵਰਗੇ ਗੰਭੀਰ ਦੋਸ਼ ਹਨ।ਇਸ ਦੇ ਨਾਲ ਹੀ, ਕੇਂਦਰ ਸਰਕਾਰ ਦੇ 72 ਮੰਤਰੀਆਂ ਵਿੱਚੋਂ 29 (40%) ਨੇ […]

Continue Reading

ਅਫਗਾਨਿਸਤਾਨ ‘ਚ ਇੱਕ ਦਿਨ ਵਿੱਚ ਕਈ ਵਾਰ ਆਇਆ ਭੂਚਾਲ

ਕਾਬੁਲ, 5 ਸਤੰਬਰ, ਦੇਸ਼ ਕਲਿਕ ਬਿਊਰੋ :ਅਫਗਾਨਿਸਤਾਨ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਨੇ ਕਿਹਾ ਕਿ ਭਾਰਤੀ ਸਮੇਂ ਅਨੁਸਾਰ ਸ਼ੁੱਕਰਵਾਰ ਸਵੇਰੇ 3:16 ਵਜੇ ਅਫਗਾਨਿਸਤਾਨ ਵਿੱਚ 4.9 ਤੀਬਰਤਾ ਦਾ ਭੂਚਾਲ ਆਇਆ। ਇਸ ਤੋਂ ਪਹਿਲਾਂ, ਵੀਰਵਾਰ ਦੇਰ ਰਾਤ 11.58 ਵਜੇ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.1 ਮਾਪੀ […]

Continue Reading

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਭਜਾਉਣ ਵਾਲੇ 11 ਵਿਅਕਤੀ ਗ੍ਰਿਫ਼ਤਾਰ

ਪਟਿਆਲ਼ਾ, 5 ਸਤੰਬਰ, ਦੇਸ਼ ਕਲਿਕ ਬਿਊਰੋ :ਜਿਨਸੀ ਸ਼ੋਸ਼ਣ ਦੇ ਮਾਮਲੇ ਦੇ ਮੁਲਜ਼ਮ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਜੇ ਵੀ ਫਰਾਰ ਹਨ। ਪਟਿਆਲਾ ਪੁਲਿਸ ਨੇ ਵਿਧਾਇਕ ਨੂੰ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਵਿੱਚ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਚਾਰ ਦਿਨਾਂ ਦੇ ਰਿਮਾਂਡ ‘ਤੇ ਲੈ […]

Continue Reading

ਇੱਕ ਔਰਤ ਦੇ 15 ਪਤੀ ! ਰਾਜਪੁਰਾ ‘ਚ ਅਜੀਬੋਗਰੀਬ ਮਾਮਲਾ ਸਾਹਮਣੇ ਆਇਆ

ਰਾਜਪੁਰਾ, 5 ਸਤੰਬਰ, ਦੇਸ਼ ਕਲਿਕ ਬਿਊਰੋ :ਇੱਕ ਔਰਤ ਦੇ 15 ਪਤੀ… ਇਹ ਸੁਣ ਕੇ ਹਰ ਕੋਈ ਹੈਰਾਨ ਹੈ। ਦਰਅਸਲ ਔਰਤ ਨੇ 15 ਵਿਆਹ ਨਹੀਂ ਕੀਤੇ ਪਰ ਦਸਤਾਵੇਜ਼ਾਂ ਵਿੱਚ ਇੱਕ ਨਹੀਂ, ਦੋ ਨਹੀਂ ਸਗੋਂ 15 ਨੌਜਵਾਨਾਂ ਨੂੰ ਆਪਣਾ ਪਤੀ ਬਣਾਇਆ ਅਤੇ ਉਨ੍ਹਾਂ ਸਾਰਿਆਂ ਨੂੰ ਇੱਕ-ਇੱਕ ਕਰਕੇ ਪੰਜਾਬ ਤੋਂ ਇੰਗਲੈਂਡ ਭੇਜਿਆ ਗਿਆ। ਇਹ ਸਾਰਾ ਖੇਡ ਪਤੀ-ਪਤਨੀ ਨੇ […]

Continue Reading

ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦੇ ਪਾਣੀ ਦਾ ਪੱਧਰ ਵਧਿਆ, ਬੰਨ੍ਹ ਦੀ ਮਜ਼ਬੂਤੀ ਲਈ ਫੌਜ ਬੁਲਾਈ

ਲੁਧਿਆਣਾ, 5 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜ਼ਿਲ੍ਹੇ ਦੇ 20 ਤੋਂ 25 ਪਿੰਡਾਂ ਦੇ ਲਗਭਗ 40 ਹਜ਼ਾਰ ਲੋਕਾਂ ਦੀ ਨੀਂਦ ਪਿਛਲੇ 10 ਦਿਨਾਂ ਤੋਂ ਉੱਡੀ ਹੋਈ ਹੈ। ਕਿਉਂਕਿ ਹਿਮਾਚਲ ਵਿੱਚ ਮੀਂਹ ਕਾਰਨ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਵਹਾਅ ਤੇਜ਼ ਹੈ।ਇਸ ਕਾਰਨ ਸਸਰਾਲੀ ਪਿੰਡ ਵਿੱਚ ਡੈਮ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 05-09-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ […]

Continue Reading

ਪੰਜਾਬੀ ਗਾਇਕ ਮਨਿੰਦਰ ਦਿਓਲ ਵੀ ਪੰਜਾਬ ਦੀ ਮਦਦ ਵਿੱਚ ਆਏ ਸਾਹਮਣੇ

ਕਿਹਾ, ਉਨ੍ਹਾਂ ਦੀ ਸੰਸਥਾ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਤਰ੍ਹਾਂ ਦੀ ਕਰੇਗੀ ਮਦਦ ਚੰਡੀਗੜ੍ਹ, 4 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ‘ਚ ਆਏ ਹੜਾ ਨੂੰ ਲੈ ਕੇ ਪੰਜਾਬੀ ਗਾਇਕਾ ਮਨਿੰਦਰ ਦਿਓਲ (ਕੈਲੀਫੋਰਨੀਆ) ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਨਿਸਵਾਰਥ ਸੇਵਾ ਸੋਸਾਇਟੀ ਪੰਜਾਬ ਦੇ ਸੁਲਤਾਨਪੁਰ ਲੋਧੀ ਅਤੇ ਪਟਿਆਲਾ ਨਾਲ ਲੱਗਦੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਦੀ […]

Continue Reading