ਗੁਰਦਾਸਪੁਰ ਦੇ ਹੜ੍ਹ ਪੀੜਤਾਂ ਦੀ ਮੱਦਦ ‘ਚ ਜੁਟੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ
ਗੁਰਦਾਸਪੁਰ, 4 ਸਤੰਬਰ, ਦੇਸ਼ ਕਲਿੱਕ ਬਿਓਰੋ :ਹੜ੍ਹਾਂ ਦੀ ਮਾਰ ਝੱਲ ਰਹੇ ਜ਼ਿਲ੍ਹਾ ਗੁਰਦਾਸਪੁਰ ਦੇ ਲੋਕਾਂ ਦੀ ਮੱਦਦ ਲਈ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਪੁੱਜ ਗਏ ਹਨ। ਇਨ੍ਹਾਂ ਸੇਵਾਦਾਰਾਂ ਵੱਲੋਂ ਲੋੜਵੰਦਾਂ ਦੇ ਘਰਾਂ ਤੱਕ ਪੁੱਜ ਕੇ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ ਤਾਂ ਜੋ ਹੜ੍ਹ ਪੀੜ੍ਹਤਾਂ ਦਾ ਦਰਦ […]
Continue Reading
