News

ਹੜ੍ਹ ਪੀੜਤਾਂ ਲਈ ਸਮੱਗਰੀ ਇਕੱਠੀ ਕਰਕੇ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ, ਨੌਜਵਾਨ ਦੀ ਮੌਤ

ਅਰਵਿੰਦ ਕੇਜਰੀਵਾਲ ਨੇ ਪ੍ਰਗਟਾਇਆ ਦੁੱਖ ਮਾਨਸਾ, 4 ਸਤੰਬਰ, ਦੇਸ਼ ਕਲਿੱਕ ਬਿਓਰੋ : ਹੜ੍ਹ ਪੀੜਤਾਂ ਲਈ ਵਾਸਤੇ ਰਾਹਤ ਸਮੱਗਰੀ ਇਕੱਠੀ ਕਰਕੇ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਨਵਨੀਤ ਸਿੰਘ ਨੀਤੂ ਵਾਸੀ ਢੈਪਈ ਬੀਤੀ ਰਾਤ ਨੂੰ ਹੜ੍ਹ ਪੀੜਤ ਲਈ ਚਾਰਾ ਅਤੇ ਸਮੱਗਰੀ ਇਕੱਠੀ ਕਰਨ ਤੋਂ ਬਾਅਦ ਘਰ […]

Continue Reading

ਪੰਜਾਬ ‘ਚ AAP ਵਿਧਾਇਕ ਗ੍ਰਿਫ਼ਤਾਰ

ਜਲੰਧਰ, 4 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਸਾਜ਼ਿਸ਼ ਵਿੱਚ ਜਲੰਧਰ ਦੀ ਜੇਲ੍ਹ ਵਿੱਚ ਸਨ। ਉਨ੍ਹਾਂ ਨੂੰ ਹਾਈ ਕੋਰਟ ਤੋਂ ਨਿਯਮਤ […]

Continue Reading

CM ਭਗਵੰਤ ਮਾਨ ਦੀ ਸਿਹਤ ਵਿਗੜੀ, ਕੇਜਰੀਵਾਲ ਮਿਲਣ ਪਹੁੰਚੇ

ਚੰਡੀਗੜ੍ਹ, 4 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ। ਉਹ ਪਿਛਲੇ ਦੋ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਸਨ। ਅੱਜ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਪਹੁੰਚੇ ਹਨ। ਅੱਜ ਮੁੱਖ ਮੰਤਰੀ ਨੇ ਗੁਰਦਾਸਪੁਰ ਅਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਜਾਣਾ ਸੀ, ਹੁਣ ਤੱਕ ਉਨ੍ਹਾਂ ਦੇ […]

Continue Reading

ਨਾਈਜੀਰੀਆ ‘ਚ ਕਿਸ਼ਤੀ ਹਾਦਸੇ ਦੀ ਸ਼ਿਕਾਰ, 60 ਲੋਕਾਂ ਦੀ ਮੌਤ

ਬੋਰਗੂ, 4 ਸਤੰਬਰ, ਦੇਸ਼ ਕਲਿਕ ਬਿਊਰੋ :ਉੱਤਰੀ-ਮੱਧ ਨਾਈਜੀਰੀਆ ‘ਚ ਇੱਕ ਨਦੀ ਵਿੱਚ ਇੱਕ ਕਿਸ਼ਤੀ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 60 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਨਾਈਜੀਰ ਰਾਜ ਦੇ ਬੋਰਗੂ ਖੇਤਰ ਵਿੱਚ ਇੱਕ ਕਿਸ਼ਤੀ ਇੱਕ ਦਰੱਖਤ ਦੇ ਤਣੇ ਨਾਲ ਟਕਰਾ ਗਈ। ਇਸ ਵਿੱਚ 100 ਲੋਕ ਸਵਾਰ ਸਨ। ਨਾਈਜੀਰੀਆ ਦੀ ਰਾਸ਼ਟਰੀ ਐਮਰਜੈਂਸੀ ਏਜੰਸੀ […]

Continue Reading

ਭਾਖੜਾ ਬੰਨ ਤੋਂ ਛੱਡਿਆ ਜਾ ਰਿਹਾ ਹੋਰ ਪਾਣੀ, ਪਿੰਡਾਂ ਨੂੰ ਘਰ ਖਾਲੀ ਕਰਕੇ ਉਚੀਆਂ ਥਾਵਾਂ ਉਤੇ ਜਾਣ ਦੀ ਹਿਦਾਇਤ

ਰੂਪਨਗਰ, 4 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਖੜਾ ਬੰਨ ਤੋਂ ਹੋਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਨੂੰ ਘਰ ਖਾਲੀ ਕਰਕੇ ਉਚੀਆਂ ਥਾਵਾਂ ਜਾਂ ਰਾਹਤ ਕੈਂਪਾਂ ਵਿੱਚ ਜਾਣ ਦੀ ਹਿਦਾਇਤ ਜਾਰੀ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਭਾਖੜਾ ਬੰਨ ਤੋਂ ਛੱਡਿਆ ਜਾ ਰਿਹਾ ਪਾਣੀ 75000 […]

Continue Reading

ਨਕਸਲੀਆਂ ਨਾਲ ਮੁਕਾਬਲੇ ‘ਚ 2 ਪੁਲਿਸ ਮੁਲਾਜ਼ਮ ਸ਼ਹੀਦ

ਰਾਂਚੀ, 4 ਸਤੰਬਰ, ਦੇਸ਼ ਕਲਿਕ ਬਿਊਰੋ :ਝਾਰਖੰਡ ਦੇ ਪਲਾਮੂ ਵਿੱਚ ਪੁਲਿਸ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਹੋਇਆ ਹੈ। ਇਸ ਵਿੱਚ 2 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ। ਸ਼ਹੀਦ ਜਵਾਨਾਂ ਦੀ ਪਛਾਣ ਸੰਤਨ ਮਹਿਤਾ ਅਤੇ ਸੁਨੀਲ ਰਾਮ ਵਜੋਂ ਹੋਈ ਹੈ। ਮੁਕਾਬਲੇ ਵਿੱਚ ਇੱਕ ਜਵਾਨ ਰੋਹਿਤ ਕੁਮਾਰ ਜ਼ਖਮੀ ਹੋ ਗਿਆ ਹੈ। ਇਹ ਮੁਕਾਬਲਾ ਬੁੱਧਵਾਰ ਦੇਰ ਰਾਤ ਮਨਾਟੂ ਥਾਣਾ […]

Continue Reading

ਪੰਜਾਬ ਪਹੁੰਚੇ ਕੇਂਦਰੀ ਮੰਤਰੀ, ਆਗੂਆਂ ਤੇ ਅਧਿਕਾਰੀਆਂ ਨਾਲ ਹਵਾਈ ਅੱਡੇ ’ਤੇ ਕੀਤੀ ਮੀਟਿੰਗ

ਪਟਿਆਲਾ, 4 ਸਤੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੇ ਦੌਰੇ ‘ਤੇ ਆਏ ਹਨ। ਅੱਜ ਉਨ੍ਹਾਂ ਅੰਮ੍ਰਿਤਸਰ ਪਹੁੰਚਦਿਆਂ ਹੀ ਹਵਾਈ ਅੱਡੇ ਉਤੇ ਰਾਜਨੀਤਿਕ ਆਗੂਆਂ ਅਤੇ ਸਥਾਨਕ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਖੇਤੀ ਮੰਤਰੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਸੂਬਾ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਰਨਗੇ ਦੌਰਾ

ਚੰਡੀਗੜ੍ਹ, 4 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। 1300 ਤੋਂ ਜ਼ਿਆਦਾ ਪਿੰਡ ਹੜ੍ਹ ਦੀ ਮਾਰ ਵਿਚ ਆ ਗਏ ਹਨ। ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਤੱਕ ਰਾਹਤ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ […]

Continue Reading

ਪਾਤੜਾਂ ਦੇ ਘੱਗਰ ਨੇੜਲੇ ਪਿੰਡਾਂ ਲਈ ਅਲਰਟ ਜਾਰੀ, ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ

ਪਟਿਆਲਾ, 4 ਸਤੰਬਰ, ਦੇਸ਼ ਕਲਿੱਕ ਬਿਓਰੋ : ਘੱਗਰ ਵਿੱਚ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਤੜਾਂ ਦੇ ਘੱਗਰ ਨੇੜਲੇ ਪਿੰਡਾਂ ਨੂੰ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਅੱਜ 4 ਸਤੰਬਰ 2025 ਨੂੰ ਸਵੇਰੇ 9.15 ਵਜੇ ਕੀਤਾ ਗਿਆ ਹੈ। ਲਗਾਤਾਰ ਭਾਰੀ ਸਥਾਨਕ ਬਾਰਿਸ਼ ਕਾਰਨ, ਖੇਤਾਂ ਵਿੱਚ ਪਾਣੀ ਭਰਨ ਕਾਰਨ ਅਤੇ ਬਾਦਸ਼ਾਹਪੁਰ […]

Continue Reading

ਬਲਾਕ ਕਾਂਗਰਸ ਪ੍ਰਧਾਨ ਦੀ ਗੋਲੀਆਂ ਮਾਰ ਕੇ ਹੱਤਿਆ

ਤਿੰਨ ਹਮਲਾਵਰਾਂ ਨੇ ਬਲਾਕ ਕਾਂਗਰਸ ਪ੍ਰਧਾਨ ਗੁਰਮੇਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਬੁੱਧਵਾਰ ਰਾਤ ਲਗਭਗ 8:45 ਵਜੇ ਗੁਰਮੇਲ ਸਿੰਘ ਆਪਣੇ ਪਿੰਡ ਦੀਆਂ ਟਰੈਕਟਰ ਟਰਾਲੀਆਂ ਨਾਲ ਬੰਨ੍ਹ ਤੋਂ ਵਾਪਸ ਆ ਰਿਹਾ ਸੀ। ਪੱਟੀ, 4 ਸਤੰਬਰ, ਦੇਸ਼ ਕਲਿਕ ਬਿਊਰੋ :ਤਿੰਨ ਹਮਲਾਵਰਾਂ ਨੇ ਬਲਾਕ ਕਾਂਗਰਸ ਪ੍ਰਧਾਨ ਗੁਰਮੇਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਬੁੱਧਵਾਰ […]

Continue Reading