News

ਵਿੱਤੀ ਸਾਲ 2026–27 ਦੌਰਾਨ ਗ੍ਰਹਿ ਮਾਮਲੇ, ਨਿਆਂ ਅਤੇ ਜੇਲਾਂ ਵਿਭਾਗ ਲਈ 11,577 ਕਰੋੜ ਰੁਪਏ ਦਾ ਬਜਟ ਰੱਖਿਆ

ਚੰਡੀਗੜ੍ਹ, 8 ਮਾਰਚ ਦੇਸ਼ ਕਲਿੱਕ ਬਿਊਰੋ:: ਪੰਜਾਬ ਦੇ ਆਵਾਜਾਈ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਬਜਟ 2026–27 ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਬਜਟ ਨਾਲ ਸੂਬੇ ਦੀ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ ਅਤੇ ਜੇਲ੍ਹਾਂ ਪ੍ਰਬੰਧ ਵਿੱਚ ਸੁਧਾਰ ਹੋਵੇਗਾ। ਭੁੱਲਰ ਨੇ ਅੱਜ ਇਥੇ ਜਾਰੀ ਕੀਤੇ […]

Continue Reading

ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਦੀ ਉਸਾਰੀ, ਨਵੀਨੀਕਰਨ ਅਤੇ ਰੱਖ-ਰਖਾਅ ਲਈ ਬਜਟ ਨੂੰ 5,440 ਕਰੋੜ ਰੁਪਏ ਕਰਨਾ ਸ਼ਲਾਘਾਯੋਗ: ਈ ਟੀ ਓ

ਚੰਡੀਗੜ੍ਹ, 8 ਮਾਰਚ ਦੇਸ਼ ਕਲਿੱਕ ਬਿਊਰੋ:: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਵਰ੍ਹੇ 2026-2027 ਲਈ ਪੇਸ਼ ਕੀਤੇ ਗਏ ਬਜਟ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਸੂਬੇ ਭਰ ਵਿੱਚ ਸੜਕ ਅਤੇ ਪੁਲਾਂ ਦੇ ਬੁਨਿਆਦੀ ਢਾਂਚੇ ਦੇ […]

Continue Reading

ਲੁਟੇਰਿਆਂ ਨੇ ATM ਕੱਟ ਕੇ ਲੁੱਟੇ 7 ਲੱਖ ਰੁਪਏ

ਲੁਧਿਆਣਾ, 8 ਮਾਰਚ ਦੇਸ਼ ਕਲਿੱਕ ਬਿਊਰੋ:: ਬੀਤੀ ਰਾਤ, ਲੁਟੇਰਿਆਂ ਨੇ ਲੁਧਿਆਣਾ ਦੇ ਜਲੰਧਰ ਬਾਈਪਾਸ ਰੋਡ ‘ਤੇ ਐਲਡੇਕੋ ਦੇ ਬਾਹਰ ਇੱਕ ICICI ATM ਨੂੰ ਨਿਸ਼ਾਨਾ ਬਣਾਇਆ। ਫਿਲਮੀ ਅੰਦਾਜ਼ ਵਿੱਚ ਗੈਸ ਕਟਰ ਦੀ ਵਰਤੋਂ ਕਰਦੇ ਹੋਏ, ਲੁਟੇਰੇ ATM ਵਿੱਚ ਦਾਖਲ ਹੋਏ ਅਤੇ ਲਗਭਗ ₹7 ਲੱਖ ਦੀ ਨਕਦੀ ਲੁੱਟ ਕੇ ਭੱਜ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਸੀਨੀਅਰ […]

Continue Reading

ਇਤਿਹਾਸਿਕ ਬਜਟ – ਬਿਨਾਂ ਕੋਈ ਨਵਾਂ ਟੈਕਸ ਲਗਾਏ ਮਹਿਲਾਵਾਂ, ਕਿਸਾਨਾਂ, ਨੌਜਵਾਨਾਂ ਅਤੇ ਉਦਯੋਗ ਨੂੰ ਦਿੱਤਾ ਨਵਾਂ ਵਿਸ਼ਵਾਸ: ਨੀਲ ਗਰਗ

ਬਠਿੰਡਾ, 8 ਮਾਰਚ ਦੇਸ਼ ਕਲਿੱਕ ਬਿਊਰੋ:: ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਅਤੇ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੇਸ਼ ਕੀਤਾ ਗਿਆ ਬਜਟ ਪੰਜਾਬ ਦੇ ਇਤਿਹਾਸ ਵਿੱਚ ਇੱਕ ਇਤਿਹਾਸਿਕ ਬਜਟ ਹੈ, ਜੋ ਖਾਸ ਤੌਰ ‘ਤੇ ਮਹਿਲਾਵਾਂ ਨੂੰ ਸਮਰਪਿਤ […]

Continue Reading

ਪੰਜਾਬ ਦੇ ਵਿਕਾਸ ਲਈ ਵਿਜ਼ਨ ਸਿਰਫ਼ ਅਕਾਲੀ ਦਲ ਕੋਲ : ਅਰਵਿੰਦ ਖੰਨਾ

ਸੰਗਰੂਰ, 8 ਮਾਰਚ ਦੇਸ਼ ਕਲਿੱਕ ਬਿਊਰੋ:: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਵਿਕਾਸ ਦੇ ਨਾਮ ‘ਤੇ ਡਰਾਮਾ ਕਰਨ ਵਾਲੀ ਪਾਰਟੀ ਦਾ ਹੁਣ ਅੰਤ ਆ ਗਿਆ ਹੈ। ਇਸ ਵੇਲੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਇਕਲੌਤੀ ਅਜਿਹੀ ਪਾਰਟੀ ਹੈ, ਜਿਸਦੇ ਕੋਲ ਪੰਜਾਬ ਦੇ ਵਿਕਾਸ ਦਾ ਏਜੰਡਾ ਹੈ। […]

Continue Reading

ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ – ਭਗਵੰਤ ਸਿੰਘ ਮਾਨ

ਖੇਮਕਰਨ, 8 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਔਰਤਾਂ ਨੂੰ ਛੇਤੀ ਹੀ ਹਰ ਮਹੀਨੇ 1,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਔਰਤਾਂ ਨੂੰ ਵਿੱਤੀ ਆਜ਼ਾਦੀ ਦੇਣ ਲਈ ਇਹ ਵਿਵਸਥਾ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਲਈ […]

Continue Reading

ਪੰਜਾਬ ਸਰਕਾਰ ਦਾ ਆਖਰੀ ਬਜਟ: ਮਹਿਲਾਵਾਂ ਨੂੰ 1000 ਰੁਪਏ ਮਹੀਨਾ, ਬਿਜਲੀ ਸਬਸਿਡੀ, ਸਿੱਖਿਆ, ਸਿਹਤ ਅਤੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਲੈ ਕੇ ਵੱਡੇ ਵਾਅਦੇ, ਪੜ੍ਹੋ ਵੇਰਵਾ

ਚੰਡੀਗੜ੍ਹ, 8 ਮਾਰਚ : ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ‘ਚ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਦਨ ’ਚ ਬਜਟ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਚੀਮਾ 2.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਆਪਣੀ ਸਰਕਾਰ ਦੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ […]

Continue Reading

ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ

ਚੰਡੀਗੜ੍ਹ, 7 ਮਾਰਚ: ਦੇਸ਼ ਕਲਿੱਕ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਆਰੀਅਨ ਦੱਤ ਨੂੰ ਅੱਜ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ), ਗਯਾ ਵਿਖੇ ਹੋਈ ਪਾਸਿੰਗ ਆਊਟ ਪਰੇਡ (ਪੀਓਪੀ) ਦੌਰਾਨ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਚੁਣਿਆ ਗਿਆ ਹੈ। ਇਸ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਧੀਰਜ ਸੇਠ, […]

Continue Reading

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 7 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ […]

Continue Reading

ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: ਹਰਦੀਪ ਮੁੰਡੀਆਂ

ਚੰਡੀਗੜ੍ਹ, 7 ਮਾਰਚ: ਦੇਸ਼ ਕਲਿੱਕ ਬਿਊਰੋ: ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ (ਗਮਾਡਾ) ਵੱਲੋਂ ਕੀਤੀ ਗਈ ਜਾਇਦਾਦਾਂ ਦੀ ਈ-ਨਿਲਾਮੀ, ਜੋ ਸ਼ੁੱਕਰਵਾਰ ਦੇਰ ਰਾਤ ਸਮਾਪਤ ਹੋਈ, ਨੂੰ ਨਿਵੇਸ਼ਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਗਮਾਡਾ ਨੂੰ 3136.97 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਇਹ ਈ-ਨਿਲਾਮੀ 14 ਜਨਵਰੀ, 2026 ਨੂੰ ਸ਼ੁਰੂ ਹੋਈ ਸੀ। ਈ-ਨਿਲਾਮੀ ਲਈ ਪੇਸ਼ […]

Continue Reading