News

ਹੜ੍ਹਾਂ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ’ਚ ਵਾਧਾ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੜ੍ਹ ਦਾ ਕਹਿਰ ਜਾਰੀ ਹੈ। ਪੰਜਾਬ ਨੂੰ ਹੜ੍ਹਾਂ ਨੇ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਪਿਛਲੇ ਸਮੇਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਿਚ ਹੋਰ ਵਾਧਾ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਸਿੱਖਿਆ […]

Continue Reading

ਪਟਿਆਲਾ ਪ੍ਰਸ਼ਾਸਨ ਨੇ ਰਾਜਪੁਰਾ ਸਬ ਡਵੀਜ਼ਨ ਦੇ ਪਿੰਡਾਂ ਨੂੰ ਕੀਤਾ ਹਾਈ ਅਲਰਟ ਜਾਰੀ

ਪਟਿਆਲਾ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਕੁਦਰਤੀ ਆਫਤ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ ਸਮੇਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਘੱਗਰ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਪਿੰਡਾਂ ਨੂੰ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਘਨੌਰ ਦੇ ਪਿੰਡਾਂ ਲਈ 3 ਸਤੰਬਰ 2025 ਨੂੰ 10.20 […]

Continue Reading

ਪਟਿਆਲਾ ਪ੍ਰਸ਼ਾਸਨ ਨੇ ਰਾਜਪੁਰਾ ਸਬ ਡਵੀਜ਼ਨ ਦੇ ਪਿੰਡਾਂ ਨੂੰ ਕੀਤਾ ਹਾਈ ਅਲਰਟ ਜਾਰੀ

ਪਟਿਆਲਾ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਕੁਦਰਤੀ ਆਫਤ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ ਸਮੇਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਘੱਗਰ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਪਿੰਡਾਂ ਨੂੰ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਘਨੌਰ ਦੇ ਪਿੰਡਾਂ ਲਈ 3 ਸਤੰਬਰ 2025 ਨੂੰ 10.20 […]

Continue Reading

ਪੰਜਾਬ ਪੁਲਿਸ ਨੇ ਅੱਤਵਾਦੀ ਲਖਵੀਰ ਲੰਡਾ ਦੇ ਦੋ ਕਰੀਬੀ ਸਾਥੀ ਹਥਿਆਰਾਂ ਸਮੇਤ ਕੀਤੇ ਕਾਬੂ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿਕ ਬਿਊਰੋ :ਐਂਟੀ ਗੈਂਗਸਟਰ ਟਾਸਕ ਫੋਰਸ ਨੇ ਤਰਨ ਤਾਰਨ ਪੁਲਿਸ ਨਾਲ ਮਿਲ ਕੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਵੀਰ ਸਿੰਘ ਉਰਫ ਲੰਡਾ ਦੇ ਦੋ ਕਰੀਬੀ ਸਾਥੀਆਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਅਤੇ ਨੌਂ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ […]

Continue Reading

ਵਧੇ ਅਮਰੀਕੀ ਟੈਰਿਫ ਦੌਰਾਨ ਰੂਸ ਕਰੇਗਾ ਭਾਰਤ ਦੀ ਮਦਦ

ਨਵੀਂ ਦਿੱਲੀ, 3 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤ ਨੂੰ ਜਲਦੀ ਹੀ ਰੂਸ ਤੋਂ ਖਰੀਦੇ ਜਾਣ ਵਾਲੇ ਕੱਚੇ ਤੇਲ ‘ਤੇ ਹੋਰ ਛੋਟ ਮਿਲ ਸਕਦੀ ਹੈ। ਇਸ ਦੇ ਨਾਲ ਹੀ, ਭਾਰਤ ਨੂੰ ਰੂਸ ਤੋਂ ਹੋਰ S-400 ਹਵਾਈ ਰੱਖਿਆ ਪ੍ਰਣਾਲੀਆਂ ਵੀ ਮਿਲ ਸਕਦੀਆਂ ਹਨ। ਮੀਡੀਆ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਅਮਰੀਕਾ ਵੱਲੋਂ ਭਾਰਤ ‘ਤੇ ਟੈਰਿਫ ਦਬਾਅ […]

Continue Reading

ਮੋਹਾਲੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਮੋਹਾਲੀ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਪੈਣ ਕਾਰਨ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਮੀਂਹ ਪੈਣ ਕਾਰਨ ਘੱਗਰ, ਸੁਖਨਾ ਚੋਅ ਵਿੱਚ ਪਾਣੀ ਤੇਜ਼ ਵਹਾਅ ਨਾਲ ਚਲ ਰਿਹਾ ਹੈ। ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਅੱਜ 3 ਸਤੰਬਰ […]

Continue Reading

ਸਰਕਾਰ ਨੇ ਪੂਰੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ, ਹਰਜੋਤ ਬੈਂਸ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਜਾਣ ਦੀ ਅਪੀਲ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਪੂਰੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਇਸ ਵੇਲੇ ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ ਅਤੇ 1200 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ।ਗੁਰਦਾਸਪੁਰ ਦੇ 324 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। […]

Continue Reading

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਅੱਜ, ਸਖ਼ਤ ਸੁਰੱਖਿਆ ਪ੍ਰਬੰਧ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਯੂਨੀਵਰਸਿਟੀ (ਪੀਯੂ) ਵਿਦਿਆਰਥੀ ਯੂਨੀਅਨਾਂ ਦੀਆਂ ਚੋਣਾਂ ਬੁੱਧਵਾਰ ਨੂੰ ਹੋ ਰਹੀਆਂ ਹਨ। ਵਿਦਿਆਰਥੀ ਯੂਨੀਅਨ ਦੇ ਪ੍ਰਧਾਨ, ਉਪ-ਪ੍ਰਧਾਨ, ਸਕੱਤਰ ਅਤੇ ਸੰਯੁਕਤ ਸਕੱਤਰ ਦੇ ਅਹੁਦਿਆਂ ਲਈ ਉਮੀਦਵਾਰਾਂ ਵਿਚਕਾਰ ਸਖ਼ਤ ਟੱਕਰ ਹੋਣ ਦੀ ਉਮੀਦ ਹੈ। ਇਸ ਵਾਰ ਚੋਣ ਬਹੁਤ ਦਿਲਚਸਪ ਹੋਵੇਗੀ ਕਿਉਂਕਿ ਸਾਰੇ ਪ੍ਰਮੁੱਖ ਵਿਦਿਆਰਥੀ ਸੰਗਠਨਾਂ ਨੇ ਹੋਰ ਧੜਿਆਂ ਨਾਲ ਗੱਠਜੋੜ ਕਰਕੇ […]

Continue Reading

ਪੰਜਾਬ ਦੇ ਸਾਰੇ ਜ਼ਿਲ੍ਹੇ ਹੜ੍ਹ ਪ੍ਰਭਾਵਿਤ, ਤਰਨਤਾਰਨ ਨੂੰ ਉੱਚ ਹੜ੍ਹ ਵਾਲਾ ਖੇਤਰ ਐਲਾਨਿਆ, CM ਮਾਨ ਅੱਜ ਸੰਗਰੂਰ ਜਾਣਗੇ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਰੇ 23 ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਕਈ ਥਾਵਾਂ ‘ਤੇ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਲਗਭਗ 1400 ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ।ਇਨ੍ਹਾਂ ਵਿੱਚੋਂ ਗੁਰਦਾਸਪੁਰ ਦੇ 324 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਅੰਮ੍ਰਿਤਸਰ ਦੇ 135 ਪਿੰਡ, ਬਰਨਾਲਾ […]

Continue Reading

ਸੁਖਨਾ ਝੀਲ ਦਾ ਪਾਣੀ ਪੱਧਰ ਵਧਿਆ, ਫਲੱਡ ਗੇਟ ਖੋਲ੍ਹੇ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਰਾਤ ਭਰ ਚੰਡੀਗੜ੍ਹ ਤੇ ਆਸਪਾਸ ਦੇ ਖੇਤਰ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਸੁਖਨਾ ਝੀਲ ਦੇ ਪਾਣੀ ਦਾ ਪੱਧਰ 1162.90 ਫੁੱਟ ਦੇ ਨੇੜੇ ਪਹੁੰਚ ਗਿਆ। ਪਾਣੀ ਪੱਧਰ ਵੱਧਣ ਤੋਂ ਬਾਅਦ ਅੱਜ ਸਵੇਰੇ 7 ਵਜੇ ਸੁਖਨਾ ਝੀਲ ਦੇ ਫਲੱਡ […]

Continue Reading