ਬੈਂਸ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ
ਚੰਡੀਗੜ੍ਹ/ਨੰਗਲ, 2 ਸਤੰਬਰ, ਦੇਸ਼ ਕਲਿੱਕ ਬਿਓਰੋ : ਲਗਾਤਾਰ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਬਚਾਅ ਤੇ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਅੱਗੇ ਆਉਂਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਤਲੁਜ ਦਰਿਆ ਕੰਢੇ ਸਥਿਤ ਦਰਜਨ ਤੋਂ ਵੱਧ ਪ੍ਰਭਾਵਿਤ […]
Continue Reading
