News

ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ

ਅੰਮ੍ਰਿਤਸਰ, 6 ਮਾਰਚ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਅੰਤ੍ਰਿੰਗ ਕਮੇਟੀ ਨੇ ਬਜਟ ਸਬ-ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ […]

Continue Reading

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ

ਅੰਮ੍ਰਿਤਸਰ, 6 ਮਾਰਚ: ਦੇਸ਼ ਕਲਿੱਕ ਬਿਊਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ […]

Continue Reading

ਮੋਗਾ ‘ਚ ਸਰਪੰਚ ਦਾ ਦਿਨ-ਦਿਹਾੜੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ

ਮੋਗਾ, 6 ਮਾਰਚ: ਦੇਸ਼ ਕਲਿੱਕ ਬਿਊਰੋ: ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਵਿਚ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਸਰਪੰਚ ਦੀ ਪਛਾਣ ਹੈਪੀ ਵੱਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀ ਇਕ ਫਾਰਚੂਨਰ ਗੱਡੀ ਵਿਚ ਆਏ ਅਤੇ ਉਨ੍ਹਾਂ ਨੇ ਸਰਪੰਚ ਹੈਪੀ ‘ਤੇ ਅਚਾਨਕ ਗੋਲੀਆਂ ਚਲਾ […]

Continue Reading

ਪੰਜਾਬ ਸਰਕਾਰ ਨੇ ਬਿਜਲੀ ਦੀਆਂ ਦਰਾਂ ‘ਚ ਕੀਤੀ ਵੱਡੀ ਕਟੌਤੀ, ਪੜ੍ਹੋ ਵੇਰਵਾ

ਚੰਡੀਗੜ੍ਹ, 6 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਨੇ ਬਿਜਲੀ ਦੀਆਂ ਦਰਾਂ ਘਟਾ ਦਿੱਤੀਆਂ ਹਨ। ਅੱਜ ਤੋਂ ਸ਼ੁਰੂ ਹੋ ਰਹੀ ਇਸ ਕਟੌਤੀ ਦਾ ਲਾਭ ਪੰਜਾਬ ਭਰ ਦੇ ਖਪਤਕਾਰਾਂ ਨੂੰ ਮਿਲੇਗਾ। ਨਵੀਆਂ ਦਰਾਂ ਜਾਰੀ ਕਰਦਿਆਂ, ਪੰਜਾਬ ਸਰਕਾਰ ਨੇ ਕਿਹਾ ਕਿ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ ਵਿੱਚ ਪ੍ਰਤੀ ਯੂਨਿਟ 1.5 ਰੁਪਏ ਤੱਕ ਦੀ ਕਟੌਤੀ ਕੀਤੀ ਗਈ […]

Continue Reading

ਪੰਜਾਬ ਸਰਕਾਰ ਵੱਲੋਂ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ

— ਹੁਸ਼ਿਆਰਪੁਰ ਵਿਖੇ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੀ ਉਸਾਰੀ 20 ਮਾਰਚ ਤੋਂ ਹੋਵੇਗੀ ਸ਼ੁਰੂ : ਸਿਹਤ ਮੰਤਰੀ ਡਾ. ਬਲਬੀਰ ਸਿੰਘ— ਇਨ੍ਹਾਂ ਸੰਸਥਾਵਾਂ ਨਾਲ ਐਮ.ਬੀ.ਬੀ.ਐਸ. ਸੀਟਾਂ ਵਿੱਚ 600 ਹੋਰ ਸੀਟਾਂ ਦਾ ਹੋਵੇਗਾ ਵਾਧਾ, ਪੰਜਾਬ ਦੇ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਲਈ ਹੋਰਨਾਂ ਦੇਸ਼ਾਂ ਵਿੱਚ ਜਾਣ ਦੀ ਨਹੀਂ ਪਵੇਗੀ ਲੋੜ: ਡਾ. ਬਲਬੀਰ ਸਿੰਘ— 274.75 […]

Continue Reading

ਭਾਰਤ ਨੇ ਖਮੇਨੀ ਦੇ ਦੇਹਾਂਤ ‘ਤੇ ਪ੍ਰਗਟ ਕੀਤਾ ਸੋਗ

ਨਵੀਂ ਦਿੱਲੀ, 5 ਮਾਰਚ: ਦੇਸ਼ ਕਲਿੱਕ ਬਿਊਰੋ: ਭਾਰਤ ਨੇ ਪਹਿਲੀ ਵਾਰ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਭਾਰਤ ਸਰਕਾਰ ਵੱਲੋਂ, ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਖਮੇਨੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕਰਨ ਲਈ ਨਵੀਂ ਦਿੱਲੀ ਵਿੱਚ ਈਰਾਨੀ ਦੂਤਾਵਾਸ ਦਾ ਦੌਰਾ ਕੀਤਾ। ਉਨ੍ਹਾਂ ਨੇ ਇੱਕ ਸ਼ੋਕ ਪੁਸਤਕ ‘ਤੇ […]

Continue Reading

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵੱਲੋਂ 16% ਡੀ.ਏ. ਸਮੇਤ ਮੁਲਾਜ਼ਮਾਂ ਦੀਆਂ ਹੋਰ ਹੱਕੀ ਮੰਗਾਂ ਸਬੰਧੀ ਗੇਟ ਰੈਲੀ

ਚੰਡੀਗੜ੍ਹ, 5 ਮਾਰਚ: ਦੇਸ਼ ਕਲਿੱਕ ਬਿਊਰੋ: ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਬੈਨਰ ਹੇਠ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਚੰਡੀਗੜ੍ਹ ਦਫ਼ਤਰ ਦੇ ਸਮੂਹ ਮੁਲਜ਼ਮਾਂ ਵੱਲੋਂ ਮੁਲਾਜ਼ਮਾਂ ਦੀਆਂ ਪੈਂਡਿੰਗ ਹੱਕੀ ਮੰਗਾਂ ਦਾ ਲੰਬੇ ਸਮੇਂ ਤੋਂ ਨਿਪਟਾਰਾ ਨਾ ਹੋਣ ਦੇ ਰੋਸ਼ ਵੱਜੋਂ ਪੰਜਾਬ ਸਿਵਲ ਸਕੱਤਰੇਤ ਦੀ ਜਥੇਬੰਦੀ (ਸਾਂਝਾ ਮੁਲਜ਼ਮ ਮੰਚ ਪੰਜਾਬ) ਦੇ ਸੱਦੇ ਉਤੇ ਅਤੇ ਹੋਰਨਾਂ […]

Continue Reading

ਜੰਗੀ ਹਾਲਾਤਾਂ ਦੌਰਾਨ ਦੁਬਈ ‘ਚ ਫਸੀ ਬਠਿੰਡਾ ਦੀ ਪ੍ਰਿੰਸੀਪਲ ਵਾਪਿਸ ਪਰਤੀ ਪੰਜਾਬ

ਚੰਡੀਗੜ੍ਹ, 5 ਮਾਰਚ: ਦੇਸ਼ ਕਲਿੱਕ ਬਿਊਰੋ: ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ। ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ […]

Continue Reading

ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ, 24×7 ਹੈਲਪਲਾਈਨ ਸਥਾਪਤ

ਚੰਡੀਗੜ੍ਹ, 5 ਮਾਰਚ: ਦੇਸ਼ ਕਲਿੱਕ ਬਿਊਰੋ:ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਬਚਤ: ਈ.ਟੀ.ਓ.

ਚੰਡੀਗੜ੍ਹ, 5 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਪਾਰਦਰਸ਼ੀ ਟੈਡਰਿੰਗ ਪ੍ਰਣਾਲੀ ਰਾਹੀਂ 1464 ਕਰੋੜ ਰੁਪਏ ਦੀ ਬੀਤੇ ਚਾਰ ਸਾਲ ਵਿੱਚ ਬਚਤ ਕੀਤੀ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਆਰੰਭਣ ਤੋਂ ਪਹਿਲਾਂ ਦੀ […]

Continue Reading