News

ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : ਡਾ. ਬਲਜੀਤ ਕੌਰ

ਚੰਡੀਗੜ੍ਹ, 05 ਮਾਰਚ: ਦੇਸ਼ ਕਲਿੱਕ ਬਿਊਰੋ: ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਅਮਲੀ ਰੂਪ ਦਿੰਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯੋਜਨਾ-ਬੱਧ […]

Continue Reading

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਖੱਡ ਵਿੱਚ ਡਿੱਗਿਆ ਟਰੱਕ: ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਤਰਨਤਾਰਨ, 5 ਮਾਰਚ – ਦੇਸ਼ ਕਲਿੱਕ ਬਿਊਰੋ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਭਿਆਨਕ ਸੜਕ ਹਾਦਸੇ ਨੇ ਤਰਨਤਾਰਨ ਜ਼ਿਲ੍ਹੇ ਦੇ ਦੋ ਪਰਿਵਾਰਾਂ ਨੂੰ ਡੂੰਘਾ ਸਦਮਾ ਪਹੁੰਚਾਇਆ ਹੈ। ਮ੍ਰਿਤਕਾਂ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਾੜੀ ਗੌਰ ਸਿੰਘ (ਭਿੱਖੀਵਿੰਡ) ਦੇ ਵਸਨੀਕ 32 ਸਾਲਾ ਤਲਵਿੰਦਰ ਸਿੰਘ ਗਿੱਲ ਅਤੇ ਲਗਭਗ 30 ਸਾਲਾ ਐਲੋਵਾਲ ਦੇ ਵਸਨੀਕ ਜਜਬੀਰ ਸਿੰਘ ਵਜੋਂ […]

Continue Reading

CM ਹਰਿਆਣਾ ਨਾਇਬ ਸਿੰਘ ਸੈਣੀ ਡੇਰਾ ਬਾਬਾ ਨਾਨਕ ਸਾਹਿਬ ਵਿਖੇ ਹੋਏ ਨਤਮਸਤਕ

ਡੇਰਾ ਬਾਬਾ ਨਾਨਕ, 5 ਮਾਰਚ – ਦੇਸ਼ ਕਲਿੱਕ ਬਿਊਰੋ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹੋਏ ਸੂਬੇ ਅਤੇ ਦੇਸ਼ਵਾਸਿਆਂ ਦੀ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ […]

Continue Reading

ਮਾਨ ਸਰਕਾਰ ਨੇ 1.9 ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਰਿਕਾਰਡ ‘ਚੋਂ ਹਟਾਇਆ

ਚੰਡੀਗੜ੍ਹ, 5 ਮਾਰਚ: ਦੇਸ਼ ਕਲਿੱਕ ਬਿਊਰੋ: ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਔਰਤਾਂ ਅਤੇ ਬੱਚਿਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਤੋਂ ਸਾਲ 2026 ਵਿਚਕਾਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਰਾਹੀਂ ਇਤਿਹਾਸਕ ਪ੍ਰਾਪਤੀਆਂ ਕੀਤੀਆਂ ਹਨ। ਇਹ […]

Continue Reading

ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਰਾਂਹੀ ਨੂੰ ਸੌਂਪਿਆ ਮੰਗ ਪੱਤਰ, ਰੈਗੂਲਰ ਕਰਨ ਦੀ ਕੀਤੀ ਮੰਗ

ਮੋਰਿੰਡਾ, 5 ਮਾਰਚ (ਭਟੋਆ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਆਪਣੀਆਂ ਲੰਬਿਤ ਮੰਗਾਂ ਸਬੰਧੀ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਰਾਂਹੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰ ਰਹੇ ਆਊਟਸੋਰਸ, ਇਨਲਿਸਟਮੈਂਟ, […]

Continue Reading

ਗਲੀ ‘ਚ ਖੇਡ ਰਿਹਾ 10 ਸਾਲ ਦਾ ਬੱਚਾ ਗੋਲੀ ਲੱਗਣ ਨਾਲ ਹੋਇਆ ਜ਼ਖਮੀ

ਫਿਰੋਜ਼ਪੁਰ, 5 ਮਾਰਚ: ਦੇਸ਼ ਕਲਿੱਕ ਬਿਊਰੋ: ਫਿਰੋਜ਼ਪੁਰ ਛਾਉਣੀ ਵਿੱਚ ਗਲੀ ਵਿੱਚ ਖੇਡ ਰਹੇ ਇੱਕ 10 ਸਾਲਾ ਬੱਚੇ ਦੀ ਪਿੱਠ ਵਿੱਚ ਗੋਲੀ ਲੱਗਣ ਦੀ ਖਬਰ ਸਾਹਮਣੇ ਆਈ ਹੈ। ਗੋਲੀ ਲੱਗਣ ਤੋਂ ਬਾਅਦ ਬੱਚੇ ਗੰਭੀਰ ਜ਼ਖਮੀ ਹਾਲਤ ‘ਚ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਮੁੱਢਲੀ ਸਹਾਇਤਾ ਪ੍ਰਾਪਤ ਕਰਨ ਤੋਂ ਬਾਅਦ, ਡਾਕਟਰਾਂ ਨੇ ਉਸਨੂੰ ਫਰੀਦਕੋਟ ਰੈਫਰ ਕਰ […]

Continue Reading

ਵੱਡੀ ਖ਼ਬਰ: ਗੁਰਦਾਸਪੁਰ ਵਿੱਚ ਜਵੈਲਰ ਦੇ ਪਰਿਵਾਰ ਨੂੰ ਬੰਧਕ ਬਣਾ ਕੇ ਲੁੱਟੇ 7 ਕਰੋੜ ਰੁਪਏ

ਗੁਰਦਾਸਪੁਰ, 5 ਮਾਰਚ: ਦੇਸ਼ ਕਲਿੱਕ ਬਿਊਰੋ: ਗੁਰਦਾਸਪੁਰ ਵਿੱਚ ਅੱਜ 5 ਮਾਰਚ ਨੂੰ ਸਵੇਰੇ 8 ਵਜੇ ਦੇ ਕਰੀਬ ਇੱਕ ਜਵੈਲਰ ਦੇ ਘਰ 7 ਕਰੋੜ ਰੁਪਏ ਦੀ ਲੁੱਟ ਹੋਣ ਦੀ ਖਬਰ ਸਾਹਮਣੇ ਆਈ ਹੈ। ਪੰਜ ਲੁਟੇਰੇ ਨਿਹੰਗ ਸਿੰਘਾਂ ਦੇ ਭੇਸ ‘ਚ ਘਰ ਵਿੱਚ ਦਾਖਲ ਹੋਏ ਸਨ। ਜਿਨ੍ਹਾਂ ‘ਚੋਂ ਇੱਕ ਨੇ ਜਵੈਲਰ ਦੀ ਪਤਨੀ ਦੇ ਸਿਰ ‘ਤੇ ਪਿਸਤੌਲ […]

Continue Reading

ਗੁਰਦਾਸਪੁਰ ਐਨਕਾਊਂਟਰ ਮਾਮਲਾ: ਮ੍ਰਿਤਕ ਦੀ ਮਾਂ ਹਾਈ ਕੋਰਟ ਪਹੁੰਚੀ

ਚੰਡੀਗੜ੍ਹ, 5 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਰਦਾਸਪੁਰ ਦੇ ਅਡੀਅਨ ਪੁਲਿਸ ਸਟੇਸ਼ਨ ਵਿੱਚ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਦੇ ਮੁਲਜ਼ਮ ਰਣਜੀਤ ਸਿੰਘ ਦੇ ਐਨਕਾਊਂਟਰ ਮਾਮਲੇ ਦਾ ਨੋਟਿਸ ਲਿਆ ਹੈ। ਪੰਜਾਬ ਦੇ ਡੀਜੀਪੀ ਜਲਦੀ ਹੀ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨਗੇ। ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਇਸ ਦੌਰਾਨ, ਮ੍ਰਿਤਕ ਦੀ […]

Continue Reading

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜ ਸਭਾ ਲਈ ਨਾਮਜ਼ਦਗੀ ਭਰੀ

ਮੁੰਬਈ, 5 ਮਾਰਚ: ਦੇਸ਼ ਕਲਿੱਕ ਬਿਊਰੋ: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀਰਵਾਰ ਨੂੰ ਰਾਜ ਸਭਾ ਉਮੀਦਵਾਰੀ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਉਨ੍ਹਾਂ ਦੇ ਨਾਲ ਹੀ ਬੀਜੇਪੀ ਵੱਲੋਂ ਭਾਜਪਾ ਪ੍ਰਧਾਨ ਨਿਤਿਨ ਨਵੀਨ, ਰਾਮਨਾਥ ਠਾਕੁਰ, ਉਪੇਂਦਰ ਕੁਸ਼ਵਾਹਾ ਅਤੇ ਸ਼ਿਵੇਸ਼ ਕੁਮਾਰ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ […]

Continue Reading

ਸੋਨੂੰ ਸੂਦ ਦੁਬਈ ਵਿੱਚ ਫਸੇ ਲੋਕਾਂ ਦੀ ਮਦਦ ਲਈ ਆਏ ਅੱਗੇ

ਮੁੰਬਈ, 5 ਮਾਰਚ: ਦੇਸ਼ ਕਲਿੱਕ ਬਿਊਰੋ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਕਾਰਨ ਦੁਬਈ ਵਿੱਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਨੇ ਫਸੇ ਲੋਕਾਂ ਨੂੰ ਮੁਫ਼ਤ ਰਿਹਾਇਸ਼ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਹੈ। ਭਾਵੇਂ ਉਹ ਭਾਰਤੀ ਹੋਣ ਜਾਂ ਕਿਸੇ ਹੋਰ ਦੇਸ਼ ਤੋਂ, ਉਹ ਸਾਰਿਆਂ ਦੀ ਮਦਦ ਕਰਨਗੇ। […]

Continue Reading