News

ਕਤਲ ਮਾਮਲੇ ’ਚ ਅਦਾਲਤ ਨੇ ਸੁਣਾਈ ਉਮਰ ਕੈਦ

ਫਾਜਿਲਕਾ, 31 ਜੁਲਾਈ 2025, ਦੇਸ਼ ਕਲਿੱਕ ਬਿਓਰੋ : 2022 ਵਿੱਚ ਹੋਏ ਕਤਲ ਮਾਮਲੇ ਵਿੱਚ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ। ਅਦਾਲਤ ਨੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ। 17 ਅਪ੍ਰੈਲ 2022 ਦੀ ਇੱਕ ਘਟਨਾ ਵਿੱਚ ਪਰਮਜੀਤ ਸਿੰਘ ਦਾ  ਤੇਜ਼ਧਾਰ ਹਥਿਆਰਾਂ ਨਾਲ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਹੋਰਾਂ ਨੂੰ ਸ਼ਿੰਦਾ ਸਿੰਘ, ਜਸਪ੍ਰੀਤ ਸਿੰਘ, ਜਸਵਿੰਦਰ […]

Continue Reading

ਆਂਗਣਵਾੜੀ ਵਰਕਰ ਜਾਂ ਹੈਲਪਰ ਦੀਆਂ ਬਦਲੀਆਂ ਸਬੰਧੀ ਅਰਜ਼ੀਆਂ 07 ਅਗਸਤ ਤੱਕ

ਮਾਨਸਾ 31 ਜੁਲਾਈ: ਦੇਸ਼ ਕਲਿੱਕ ਬਿਓਰੋਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ  ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਰਤਿੰਦਰਪਾਲ ਕੌਰ ਧਾਰੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਆਂਗਣਵਾੜੀ ਵਰਕਰ ਜਾਂ ਹੈਲਪਰ ਨੇ ਜ਼ਿਲ੍ਹੇ ਦੇ ਬਲਾਕ ਤੋਂ ਦੂਜੇ ਬਲਾਕ ਵਿਚ ਬਦਲੀ ਕਰਵਾਉਣੀ ਹੈ ਤਾਂ ਉਹ ਆਪਣੀ ਅਰਜ਼ੀ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਵਿਖੇ ਦੇ […]

Continue Reading

ਗਾਜ਼ਾ ‘ਚ ਭੋਜਨ ਦੀ ਉਡੀਕ ਕਰ ਰਹੇ ਫਲਸਤੀਨੀਆਂ ‘ਤੇ ਗੋਲੀਬਾਰੀ, 48 ਦੀ ਮੌਤ

ਗ਼ਾਜ਼ਾ, 31 ਜੁਲਾਈ, ਦੇਸ਼ ਕਲਿਕ ਬਿਊਰੋ :ਗਾਜ਼ਾ ਵਿੱਚ ਰਾਹਤ ਸਮੱਗਰੀ ਦੀ ਵੰਡ ਨਾ ਹੋਣ ਕਾਰਨ ਫਲਸਤੀਨੀ ਪਰੇਸ਼ਾਨ ਹਨ। ਭੋਜਨ ਦੀ ਕਮੀ ਅਤੇ ਕੁਪੋਸ਼ਣ ਕਾਰਨ ਗਾਜ਼ਾ ਵਿੱਚ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ। ਗਾਜ਼ਾ ਪੱਟੀ ਵਿੱਚ ਭੋਜਨ ਦੀ ਉਡੀਕ ਕਰ ਰਹੇ ਫਲਸਤੀਨੀਆਂ ‘ਤੇ ਗੋਲੀਬਾਰੀ ਕੀਤੀ ਗਈ। ਇਸ ਵਿੱਚ 48 ਫਲਸਤੀਨੀਆਂ ਦੀ ਮੌਤ ਹੋ ਗਈ। ਜਦੋਂ ਕਿ […]

Continue Reading

ਮੋਹਾਲੀ ਅਦਾਲਤ ਵਲੋਂ ਗਾਰਡ ਨਾਲ ਧੱਕਾ-ਮੁੱਕੀ ਕਰਨ ਵਾਲੇ ਇੰਸਪੈਕਟਰ ‘ਤੇ FIR ਦਰਜ ਕਰਨ ਦੇ ਹੁਕਮ, ਸੁਣਵਾਈ ਅੱਜ

ਮੋਹਾਲੀ, 31 ਜੁਲਾਈ, ਦੇਸ਼ ਕਲਿਕ ਬਿਊਰੋ :ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਣਵਾਈ ਦੌਰਾਨ, ਡਿਊਟੀ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀ ਨਾਲ ਪੰਜਾਬ ਪੁਲਿਸ ਦੇ ਇੰਸਪੈਕਟਰ ਜਸ਼ਨਪ੍ਰੀਤ ਨੇ ਧੱਕਾ-ਮੁੱਕੀ ਅਤੇ ਕੁੱਟਮਾਰ ਕੀਤੀ। ਇਸ ਮਾਮਲੇ ਵਿੱਚ ਮੋਹਾਲੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਮੁਲਜ਼ਮ ਇੰਸਪੈਕਟਰ ਵਿਰੁੱਧ […]

Continue Reading

ਲੱਦਾਖ ‘ਚ ਸ਼ਹੀਦ ਹੋਏ ਪੰਜਾਬ ਦੇ 2 ਜਵਾਨਾਂ ਦਾ ਅੱਜ ਫੌਜੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

ਚੰਡੀਗੜ੍ਹ, 31 ਜੁਲਾਈ, ਦੇਸ਼ ਕਲਿਕ ਬਿਊਰੋ :ਪਠਾਨਕੋਟ ਜ਼ਿਲ੍ਹੇ ਦੇ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਸਿੰਘ ਅਤੇ ਗੁਰਦਾਸਪੁਰ ਜ਼ਿਲ੍ਹੇ ‘ਚ ਦੀਨਾਨਗਰ ਦੇ ਪਿੰਡ ਸ਼ਮਸ਼ੇਰਪੁਰ ਦੇ ਨਾਇਕ ਦਲਜੀਤ ਸਿੰਘ ਨੇ ਲੱਦਾਖ ਦੀਆਂ ਵਾਦੀਆਂ ਵਿੱਚ ਦੇਸ਼ ਦੀ ਸੇਵਾ ਕਰਦੇ ਹੋਏ ਬੀਤੇ ਕੱਲ੍ਹ ਸ਼ਹੀਦੀ ਪ੍ਰਾਪਤ ਕੀਤੀ। ਬੁੱਧਵਾਰ ਸਵੇਰੇ ਲੱਦਾਖ ਵਿੱਚ ਅਚਾਨਕ ਫੌਜ ਦਾ ਕਾਫਲਾ ਜ਼ਮੀਨ ਖਿਸਕਣ ਦੀ ਲਪੇਟ ਵਿੱਚ ਆ […]

Continue Reading

ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ 9ਵਾਂ ਦਿਨ, ਹੰਗਾਮੇ ਦੇ ਆਸਾਰ

ਨਵੀਂ ਦਿੱਲੀ, 31 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਵੀਰਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦਾ 9ਵਾਂ ਦਿਨ ਹੈ। ਬਿਹਾਰ ਵੋਟਰ ਵੈਰੀਫਿਕੇਸ਼ਨ ਮਾਮਲੇ ਵਿੱਚ ਅੱਜ ਵੀ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਨੇ ਸੋਮਵਾਰ ਨੂੰ ਲੋਕ ਸਭਾ ਵਿੱਚ ਹੰਗਾਮਾ ਕੀਤਾ ਸੀ ਕਿ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਬਿਹਾਰ ਵੋਟਰ ਸੂਚੀ ਵੈਰੀਫਿਕੇਸ਼ਨ ਮਾਮਲੇ ‘ਤੇ ਸਦਨ ਵਿੱਚ ਚਰਚਾ […]

Continue Reading

ਚਾਰਾ ਕੱਟਦਿਆਂ ਕਰੰਟ ਲੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ, 1 ਦੀ ਹਾਲਤ ਨਾਜ਼ੁਕ

ਦੀਨਾਨਗਰ, 31 ਜੁਲਾਈ, ਦੇਸ਼ ਕਲਿਕ ਬਿਊਰੋ :ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਦਬੁਰੀ ਤੋਂ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਨੀ ਸ਼ਰਮਾ ਨੇ ਦੱਸਿਆ ਕਿ ਬੀਤੀ ਸ਼ਾਮ 7 ਵਜੇ ਦੇ ਕਰੀਬ ਤਿੰਨ ਨੌਜਵਾਨ ਆਪਣੀ ਹਵੇਲੀ ਵਿੱਚ ਇੱਕ ਬਿਜਲੀ ਨਾਲ ਚੱਲਣ ਵਾਲੀ ਚਾਰਾ ਕੱਟਣ ਵਾਲੀ ਮਸ਼ੀਨ (ਟੋਕਾ) ‘ਤੇ ਚਾਰਾ […]

Continue Reading

ਪੰਜਾਬ ‘ਚ ਕਈ ਥਾਈਂ ਪਏ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ

ਚੰਡੀਗੜ੍ਹ, 31 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਰਾਤ ਤੋਂ ਹੀ ਕਈ ਥਾਈਂ ਮੀਂਹ ਪੈ ਰਿਹਾ ਹੈ। ਸਵੇਰੇ-ਸਵੇਰੇ ਪਏ ਮੀਂਹ ਤੇ ਚੱਲ ਰਹੀ ਠੰਢੀ ਹਵਾ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਪਟਿਆਲਾ ਦੇ ਰਾਜਪੁਰਾ, ਫਤਹਿਗੜ੍ਹ ਤੇ ਮੋਹਾਲੀ ਜ਼ਿਲਿਆਂ ਦੇ ਕਈ ਇਲਾਕਿਆਂ ਵਿੱਚ ਮੀਂਹ ਦਰਜ ਕੀਤਾ ਗਿਆ।ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਅੱਜ ਕੋਈ […]

Continue Reading

ਅੱਜ ਦਾ ਇਤਿਹਾਸ

31 ਜੁਲਾਈ 1993 ਨੂੰ ਕਲਕੱਤਾ ‘ਚ ਭਾਰਤ ਦੇ ਪਹਿਲੇ ਕਿਸ਼ਤੀ ਅਜਾਇਬ ਘਰ ਦਾ ਉਦਘਾਟਨ ਕੀਤਾ ਗਿਆ ਸੀਚੰਡੀਗੜ੍ਹ, 31 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 31 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 31 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 31-07-2025 ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ […]

Continue Reading