News

ਅਮਰੀਕਾ ਦੇ ਵ੍ਹਾਈਟ ਹਾਊਸ ਨੇੜੇ ਗੋਲੀਬਾਰੀ, 2 ਨੈਸ਼ਨਲ ਗਾਰਡਾਂ ਦੀ ਮੌਤ 

ਵਾਸ਼ਿੰਗਟਨ, 27 ਨਵੰਬਰ, ਦੇਸ਼ ਕਲਿਕ ਬਿਊਰੋ : ਵ੍ਹਾਈਟ ਹਾਊਸ ਤੋਂ ਦੋ ਬਲਾਕ ਦੂਰ ਹੋਈ ਗੋਲੀਬਾਰੀ ਵਿੱਚ ਵੈਸਟ ਵਰਜੀਨੀਆ ਨੈਸ਼ਨਲ ਗਾਰਡ ਦੇ ਦੋ ਮੈਂਬਰ ਮਾਰੇ ਗਏ। ਵਾਸ਼ਿੰਗਟਨ, ਡੀ.ਸੀ. ਦੇ ਗਵਰਨਰ ਪੈਟ੍ਰਿਕ ਮੌਰਿਸੀ ਨੇ ਇਸ ਦੀ ਪੁਸ਼ਟੀ ਕੀਤੀ। ਗੋਲੀਬਾਰੀ ਵਿੱਚ ਸ਼ਾਮਲ ਸ਼ੱਕੀ ਨੂੰ ਵੀ ਜ਼ਖਮੀ ਕਰ ਦਿੱਤਾ ਗਿਆ ਅਤੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਹ ਘਟਨਾ […]

Continue Reading

ਹਾਂਗਕਾਂਗ ‘ਚ 35 ਮੰਜ਼ਿਲਾ ਰਿਹਾਇਸ਼ੀ ਕੰਪਲੈਕਸ ਦੀਆਂ ਇਮਾਰਤਾਂ ਵਿੱਚ ਅੱਗ ਲੱਗੀ, 44 ਲੋਕਾਂ ਦੀ ਮੌਤ

ਹਾਂਗਕਾਂਗ, 27 ਨਵੰਬਰ, ਦੇਸ਼ ਕਲਿਕ ਬਿਊਰੋ : ਹਾਂਗ ਕਾਂਗ ਦੇ ਉੱਤਰੀ ਤਾਈ ਪੋ ਜ਼ਿਲ੍ਹੇ ਵਿੱਚ ਇੱਕ 35 ਮੰਜ਼ਿਲਾ ਰਿਹਾਇਸ਼ੀ ਕੰਪਲੈਕਸ ਦੀਆਂ ਇਮਾਰਤਾਂ ਵਿੱਚ ਅੱਗ ਲੱਗ ਗਈ। ਸਾਊਥ ਚਾਈਨਾ ਮਾਰਨਿੰਗ ਪੋਸਟ ਦੇ ਅਨੁਸਾਰ, ਇਸ ਹਾਦਸੇ ਵਿੱਚ 44 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 15 ਲੋਕ ਜ਼ਖਮੀ ਹਨ। ਇਸ ਤੋਂ ਇਲਾਵਾ, 257 ਲੋਕ ਲਾਪਤਾ ਹਨ। […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 27-11-2025

ਬਿਲਾਵਲੁ ਮਹਲਾ ੧ ਛੰਤ ਦਖਣੀ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ […]

Continue Reading

ਸੋਸ਼ਲ ਮੀਡੀਆ ‘ਤੇ ਫੈਲੀ ਇਮਰਾਨ ਖਾਨ ਦੀ ਮੌਤ ਦੀ ਖ਼ਬਰ

ਨਵੀਂ ਦਿੱਲੀ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਪਾਕਿਸਤਾਨ ਦੀ ਅਦਿਆਲਾ ਜੇਲ੍ਹ ਵਿੱਚ ਕੈਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਭੈਣਾਂ ਉਨ੍ਹਾਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ। ਪਿਛਲੇ ਇੱਕ ਸਾਲ ਤੋਂ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ, ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਰੋਕ ਰਿਹਾ ਹੈ। ਮੰਗਲਵਾਰ ਰਾਤ ਨੂੰ, ਇਮਰਾਨ ਖਾਨ ਦੀਆਂ […]

Continue Reading

ਭਾਰਤ ਨੂੰ ਕਾਮਨਵੈਲਥ ਖੇਡਾਂ ਦੀ ਮੇਜ਼ਬਾਨੀ ਮਿਲੀ

ਨਵੀਂ ਦਿੱਲੀ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਨੂੰ ਕਾਮਨਵੈਲਥ ਖੇਡਾਂ ਦੀ ਮੇਜ਼ਬਾਨੀ ਮਿਲੀ ਹੈ। ਬੁੱਧਵਾਰ ਨੂੰ ਸਕਾਟਲੈਂਡ ਦੇ ਗਲਾਸਗੋ ਵਿੱਚ ਰਾਸ਼ਟਰਮੰਡਲ ਖੇਡ ਕਾਰਜਕਾਰੀ ਬੋਰਡ ਦੀ ਮੀਟਿੰਗ ਤੋਂ ਬਾਅਦ ਅਹਿਮਦਾਬਾਦ ਨੂੰ ਮੇਜ਼ਬਾਨ ਸ਼ਹਿਰ ਘੋਸ਼ਿਤ ਕੀਤਾ ਗਿਆ। ਇਹ ਖੇਡਾਂ ਅਹਿਮਦਾਬਾਦ ਵਿੱਚ 2030 ‘ਚ ਹੋਣਗੀਆਂ। ਭਾਰਤ 15 ਸਾਲਾਂ ਦੇ ਅੰਤਰਾਲ ਤੋਂ ਬਾਅਦ ਕਾਮਨਵੈਲਥ ਖੇਡਾਂ (CWG) ਦੀ […]

Continue Reading

ਅੱਤਵਾਦੀ ਹੈਪੀ ਪਾਸੀਆ ਦੀ ਭੈਣ ਅਤੇ ਮਾਂ ਨੂੰ ਹਾਈ ਕੋਰਟ ਨੇ ਦਿੱਤੀ ਜ਼ਮਾਨਤ

ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਲਗਾਉਣ ਦੇ ਮਾਮਲੇ ਵਿੱਚ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਦੀ ਮਾਂ ਅਤੇ ਭੈਣ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਆਪਣੇ ਆਦੇਸ਼ ਵਿੱਚ ਸਪੱਸ਼ਟ ਕੀਤਾ ਕਿ ਦੋ ਔਰਤਾਂ ਨੂੰ […]

Continue Reading

ਰੋਡਵੇਜ਼ ਬੱਸ ਅਤੇ ਕੈਂਟਰ ਦੀ ਟੱਕਰ: 2 ਸਵਾਰੀਆਂ ਦੀ ਮੌਤ, 15 ਜ਼ਖਮੀ

ਫਾਜ਼ਿਲਕਾ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਮਲੋਟ ਤੋਂ ਫਾਜ਼ਿਲਕਾ ਜਾ ਰਹੀ ਇੱਕ ਰੋਡਵੇਜ਼ ਬੱਸ ਦੀ ਮਲੋਟ ਰੋਡ ‘ਤੇ ਪਿੰਡ ਟਾਹਲੀਵਾਲਾ ਨੇੜੇ ਇੱਕ ਕੈਂਟਰ ਨਾਲ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਸਵਾਰੀਆਂ ਦੀ ਮੌਤ ਹੋ ਗਈ। ਬੱਸ ਵਿੱਚ ਸਵਾਰ ਲਗਭਗ 40 ਸਵਾਰੀਆਂ ਸਵਾਰ ਸਨ, ਜਿਨ੍ਹਾਂ ‘ਚੋਂ ਪੰਦਰਾਂ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ […]

Continue Reading

CM ਮਾਨ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

ਡੇਰਾ ਬਾਬਾ ਨਾਨਕ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 30,000 ਤੋਂ ਵੱਧ ਪਰਿਵਾਰਾਂ ਜਿਨ੍ਹਾਂ ਦੇ ਘਰ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੇ ਗਏ ਸਨ, ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਕੱਠ ਨੂੰ ਸੰਬੋਧਨ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਵਿਜੀਲੈਂਸ ਵੱਲੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ

ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ ਭੋਗਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਜਸਵਿੰਦਰ ਸਿੰਘ ਨੂੰ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ […]

Continue Reading

ਤਰਨ-ਤਾਰਨ ਨਾਲ ਸਬੰਧਤ ਨਸ਼ਾ ਤਸਕਰ ਖਰੜ ਤੋਂ ਗ੍ਰਿਫ਼ਤਾਰ; 5 ਕਿਲੋ ਹੈਰੋਇਨ, 1.6 ਕਿਲੋ ਆਈਸੀਈ, 6.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

— ਟ੍ਰਾਈਸਿਟੀ ਵਿੱਚ ਨਸ਼ਿਆਂ ਦੀ ਖੇਪ ਦੀ ਡਿਲੀਵਰੀ ਅਤੇ ਵੰਡ ਦਾ ਕੰਮ ਦੇਖਣ ਵਾਲੇ ਮੁੱਖ ਹੈਂਡਲਰ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਮੁਲਜ਼ਮ: ਡੀਜੀਪੀ ਗੌਰਵ ਯਾਦਵ— ਮੁਲਜ਼ਮ ਦੇ ਦੋ ਭਗੌੜੇ ਸਾਥੀਆਂ ਨੂੰ ਫੜਨ ਲਈ ਛਾਪੇਮਾਰੀ ਜਾਰੀ: ਏਆਈਜੀ ਏਐਨਟੀਐਫ ਏ.ਐਸ. ਔਲਖ ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ […]

Continue Reading