News

ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਕਿਹਾ, ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਲੋਕਾਂ ਨੂੰ ਜਲਦ ਕੀਤਾ ਜਾਵੇਗਾ ਸਮਰਪਿਤ ਖਟਕੜ ਕਲਾਂ ਵਿਖੇ ਸਥਾਪਿਤ 100 ਫੁੱਟ ਉੱਚਾ ਤਿਰੰਗਾ ਝੰਡਾ ਲੋਕਾਂ ਨੂੰ ਸਮਰਪਿਤ ਕੀਤਾ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਸਤੰਬਰ, ਦੇਸ਼ ਕਲਿੱਕ ਬਿਓਰੋ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ […]

Continue Reading

ਪੰਜਾਬ ਪੇਅ ਸਕੇਲ ਬਹਾਲ ਕਰਾਉਣ ਲਈ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਸ਼ਹਿਰ ‘ਚ ਕੀਤਾ ਰੋਸ ਪ੍ਰਦਰਸ਼ਨ

ਦਿੜ੍ਹਬਾ, 28 ਸਤੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਪੇਅ ਸਕੇਲ ਬਹਾਲੀ ਦੀ ਮੰਗ ਨੂੰ ਲੈ ਕੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਇਨਕਲਾਬ ਦੇ ਨਾਮ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਦੇ ਸ਼ਹਿਰ ਦਿੜ੍ਹਬਾ ਵਿਖੇ ਪੰਜਾਬ ਦੇ ਮੁਲਾਜ਼ਮਾਂ ਦਾ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠ ਦੇਖਣ ਨੂੰ ਮਿਲਿਆ। ਦੱਸਣਯੋਗ ਹੈ […]

Continue Reading

ਰੰਗਲਾ ਪੰਜਾਬ ਦੀ ਡਿਜੀਟਲ ਦਸਤਕ : ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਨੇ ਰਾਸ਼ਟਰੀ ਡਾਟਾ ਤਕਨਾਲੋਜੀ ਪੁਰਸਕਾਰ 2025 ਜਿੱਤਿਆ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਅੱਜ, ਪੰਜਾਬ ਦਾ ਹਰ ਨਾਗਰਿਕ ਬਹੁਤ ਖੁਸ਼ ਹੈ। ਇਹ ਸਿਰਫ਼ ਇੱਕ ਪੁਰਸਕਾਰ ਨਹੀਂ ਹੈ; ਇਹ ਸਾਡੇ ਪਿਆਰੇ ‘ਰੰਗਲਾ ਪੰਜਾਬ’ ਲਈ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ! ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਅਗਵਾਈ ਹੇਠ, ਪੰਜਾਬ ਨੇ ਡਾਟਾ ਤਕਨਾਲੋਜੀ ਪੁਰਸਕਾਰ 2025 ਜਿੱਤਿਆ ਹੈ, ਜਿਸ ਨਾਲ ਪੂਰੇ ਦੇਸ਼ […]

Continue Reading

LPG ਸਿਲੰਡਰ ਨੂੰ ਲੈ ਕੇ ਵੱਡੀ ਖ਼ਬਰ

ਨਵੀਂ ਦਿੱਲੀ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਐਲਪੀਜੀ ਸਿਲੰਡਰ ਖਪਤਕਾਰਾਂ ਲਈ ਇਕ ਅਹਿਮ ਖਬਰ ਹੈ, ਖਾਸ ਕਰਕੇ ਉਨ੍ਹਾਂ ਲਈ ਜੋ ਆਪਣਾ ਕੁਨੈਕਸ਼ਨ ਬਦਲਣਾ ਚਾਹੁੰਦੇ ਹਨ। ਹੁਣ ਐਲਪੀਜੀ ਸਪਲਾਇਰ ਤੋਂ ਖੁਸ਼ ਨਹੀਂ ਹੋ ਤਾਂ ਆਪਣਾ ਕੁਨੈਕਸ਼ਨ ਬਦਲ ਸਕਦੇ ਹੋ। ਮੋਬਾਇਲ ਨੰਬਰ ਪੋਰਟੇਬਿਲਟੀ ਦੀ ਤਰ੍ਹਾਂ ਹੁਣ ਐਲਪੀਜੀ ਖਪਤਕਾਰਾਂ ਨੂੰ ਵੀ ਛੇਤੀ ਹੀ ਮੌਜੂਦਾ ਕੁਨੈਕਸ਼ਨ ਬਦਲੇ ਬਿਨਾਂ […]

Continue Reading

MP ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਧਨੌਲਾ ਦੇ ਸੰਤ ਅਤਰ ਸਿੰਘ ਨਗਰ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਧਨੌਲਾ, 28 ਸਤੰਬਰ :- ਰਘਵੀਰ ਸਿੰਘ ਚੰਗਾਲ ਸਥਾਨਕ ਸੰਤ ਅਤਰ ਸਿੰਘ ਨਗਰ ਵਾਰਡ ਨੰਬਰ 4 ਵਿਖੇ ਸੀਵਰੇਜ ਪ੍ਰਣਾਲੀ ਤੇ ਇੰਟਰਲੌਕ ਟਾਈਲਾਂ ਪਾਏ ਜਾਣ ਦੇ ਕਾਰਜ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤਾ ਗਿਆ।ਇਸ ਮੌਕੇ ਬੋਲਦਿਆਂ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਆਜ਼ਾਦੀ ਉਪਰੰਤ ਦੇਸ਼ ਵਿੱਚ ਵੱਖ-ਵੱਖ ਰਾਜਸੀ ਪਾਰਟੀਆਂ ਦੀਆਂ ਸਰਕਾਰਾਂ ਆਉਂਦੀਆਂ […]

Continue Reading

ਲਹਿਰਾ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ‘ਚ ਕਰੀਬ 02 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਹਨ ਸ਼ੈਡ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੱਖ-ਵੱਖ ਮੰਡੀਆਂ ਵਿੱਚ ਸ਼ੈੱਡ ਬਣਾਉਣ ਦੇ ਕੰਮ ਸ਼ੁਰੂ ਕਰਵਾਏ ਸੰਗਰੂਰ/ਲਹਿਰਾ, 28 ਸਤੰਬਰ: ਦੇਸ਼ ਕਲਿੱਕ ਬਿਓਰੋ ਕਿਸਾਨਾਂ ਦੀਆਂ ਫ਼ਸਲ ਨੂੰ ਖ਼ਰਾਬ ਮੌਸਮ ਤੋਂ ਬਚਾਉਣ ਲਈ ਲਹਿਰਾ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ‘ਚ ਕਰੀਬ 02 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਸਟੀਲ ਕਵਰ ਸ਼ੈਡ ਬਣਾਏ ਜਾ ਰਹੇ ਹਨ। ਇਹ ਜਾਣਕਾਰੀ […]

Continue Reading

ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ

— ਨਾਗਰਿਕ ਹੁਣ ਗੈਂਗਸਟਰ ਨਾਲ ਸਬੰਧਤ ਅਪਰਾਧਾਂ ਦੀ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ: ਡੀਜੀਪੀ ਪੰਜਾਬ — ਡੀਜੀਪੀ ਗੌਰਵ ਯਾਦਵ ਨੇ ਹੈਲਪਲਾਈਨ ਦੀ ਸ਼ੁਰੂਆਤ ਮੌਕੇ ਇਸ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਕੀਤੀ ਟ੍ਰਾਇਲ ਕਾਲ —ਹੈਲਪਲਾਈਨ ਰਾਹੀਂ ਪ੍ਰਾਪਤ ਸਾਰੀ ਜਾਣਕਾਰੀ ‘ਤੇ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਦੀ ਸਿੱਧੀ ਨਿਗਰਾਨੀ ਹੇਠ ਤੁਰੰਤ ਅਤੇ ਤਾਲਮੇਲ ਨਾਲ ਕੀਤੀ […]

Continue Reading

ਜੋਤੀ ਫਾਊਂਡੇਸ਼ਨ ਨੇ ਪੁਨਰ ਨਿਰਮਾਣ ਲਈ 14 ਸਰਹੱਦੀ ਪਿੰਡਾਂ ਨੂੰ ਲਿਆ ਗੋਦ

4,500 ਤੋਂ ਵੱਧ ਰਾਹਤ ਕਿੱਟਾਂ ਵੰਡੀਆਂ, 12,000 ਤੋਂ ਵੱਧ ਨਾਗਰਿਕਾਂ ਦੀ ਕੀਤੀ ਗਈ ਸਹਾਇਤਾ ਫਾਜ਼ਿਲਕਾ, ਸਤੰਬਰ 28 : ਦੇਸ਼ ਕਲਿੱਕ ਬਿਓਰੋ ਫਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ 25 ਦਿਨਾਂ ਤੋਂ ਚੱਲ ਰਹੇ ਲਗਾਤਾਰ ਹੜ੍ਹ ਰਾਹਤ ਕਾਰਜਾਂ ਉਪਰੰਤ, ਜੋਤੀ ਫਾਊਂਡੇਸ਼ਨ ਨੇ ਰਾਹਤ ਕਾਰਜਾਂ ਦੇ ਪਹਿਲੇ ਪੜਾਅ ਦੇ ਅੰਤ ਦੇ ਨਾਲ, ਐਮਰਜੈਂਸੀ ਬਚਾਅ ਤੋਂ ਰਿਕਵਰੀ ਅਤੇ ਇਸ ਸਥਿਤੀ […]

Continue Reading

ਕੰਧ ਚਿੱਤਰਾਂ ਤੋਂ ਨੁੱਕੜ ਨਾਟਕਾਂ ਤੱਕ ; ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਜ਼ਮੀਨੀ ਪੱਧਰ ਤੱਕ ਪਹੁੰਚ ਲਈ ਵਿਆਪਕ ਆਈ.ਈ.ਸੀ. ਯੋਜਨਾ ਉਲੀਕੀ

•ਵਿਆਪਕ ਮੁਹਿੰਮ ਦਾ ਉਦੇਸ਼ ਵਾਤਾਵਰਣ-ਪੱਖੀ ਅਭਿਆਸਾਂ ਵੱਲ ਵਿਵਹਾਰਕ ਤਬਦੀਲੀ ਲਿਆਉਣ ਲਈ ਲੋਕਾਂ ਦੇ ਦਿਲਾਂ ਅਤੇ ਮਨਾਂ ਨੂੰ ਜਿੱਤਣਾ ਹੈ: ਗੁਰਮੀਤ ਸਿੰਘ ਖੁੱਡੀਆਂ •ਮਿੱਟੀ ਅਤੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ: ਖੇਤੀਬਾੜੀ ਮੰਤਰੀ ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ […]

Continue Reading

ਭ੍ਰਿਸ਼ਟਾਚਾਰ ਦੇ ਦੋਸ਼ ’ਚ ਪੰਜਾਬ ਸਰਕਾਰ ਨੇ 5 ਅਧਿਕਾਰੀ ਕੀਤੇ ਮੁਅੱਤਲ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਭਗਵੰਤ ਮਾਨ ਸਰਕਾਰ ਲਗਾਤਾਰ ਇਹ ਕਹਿੰਦੀ ਆ ਰਹੀ ਹੈ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖਸਿਆ ਨਹੀਂ ਜਾਵੇਗਾ। ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ 5 ਹੋਰ ਅਧਿਕਾਰੀਆਂ ਉਤੇ ਕਾਰਵਾਈ ਕਰਦੇ ਹੋਏ ਮੁਅੱਤਲ ਕੀਤਾ ਹੈ। ਪਨਸਪ ਵਿਚ ਇੱਕ ਵੱਡੇ ਘੁਟਾਲਾ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ […]

Continue Reading