ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਤੇ ਸੈਨੇਟ ਨੂੰ ਕੇਂਦਰ ਸਰਕਾਰ ਵੱਲੋਂ ਖ਼ਤਮ ਕਰਨਾ ਮੰਦਭਾਗਾ – SGPC ਪ੍ਰਧਾਨ
ਅੰਮ੍ਰਿਤਸਰ, 1 ਨਵੰਬਰ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਕੇਂਦਰ ਸਰਕਾਰ ਵੱਲੋਂ ਖ਼ਤਮ ਕੀਤੇ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ […]
Continue Reading
