News

ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਅਧੀਨ ਕਈ ਮਾਮਲੇ ਦਰਜ: ਡੀਜੀਪੀ ਗੌਰਵ ਯਾਦਵ — ਖੇਪ ਦੇ ਸਰੋਤ ਦੀ ਪਛਾਣ ਕਰਨ ਲਈ ਜਾਂਚ ਜਾਰੀ: ਸੀਪੀ ਜਲੰਧਰ ਧਨਪ੍ਰੀਤ ਕੌਰ ਚੰਡੀਗੜ੍ਹ/ਜਲੰਧਰ, 31 ਅਗਸਤ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ […]

Continue Reading

ਲੋਕਾਂ ਦੇ ਹੜਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ :  ਕੇ.ਏ.ਪੀ ਸਿਨਹਾ

ਮੁੱਖ ਸਕੱਤਰ ਪੰਜਾਬ ਵੱਲੋਂ ਅੰਮ੍ਰਿਤਸਰ ਤੇ ਪਠਾਨਕੋਟ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਿਹਾ, ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਵਚਨਬੱਧ ਪਾਣੀ ਵਿੱਚ ਘਿਰੇ ਲੋਕਾਂ ਤੱਕ ਪਹੁੰਚ ਕਰਕੇ ਜਾਣਿਆ ਸਥਿਤੀ ਦਾ ਹਾਲ ਚੰਡੀਗੜ੍ਹ, 31 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ […]

Continue Reading

ਅਬਕਾਰੀ ਵਿਭਾਗ ਵੱਲੋਂ ਪ੍ਰੀਮੀਅਮ ਬ੍ਰਾਂਡ ਬੋਤਲਾਂ ਵਿੱਚ ਸਸਤੀ ਸ਼ਰਾਬ ਭਰਨ ਦੇ ਰੈਕੇਟ ਦਾ ਪਰਦਾਫਾਸ਼, ਨਾਜਾਇਜ਼ ਸ਼ਰਾਬ ਕੀਤੀ ਜ਼ਬਤ : ਹਰਪਾਲ ਚੀਮਾ

ਲੁਧਿਆਣਾ ਪੂਰਬੀ ਵਿੱਚ ਦੋ ਵੱਖ-ਵੱਖ ਆਪਰੇਸ਼ਨਾਂ ਰਾਹੀਂ ਵੱਡੇ ਸ਼ਰਾਬ ਰੈਕੇਟ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿਰੁੱਧ ਕਾਰਵਾਈ ਆਪ੍ਰੇਸ਼ਨ ਤਹਿਤ ਹੋਈਆਂ 3 ਗ੍ਰਿਫ਼ਤਾਰ, 106 ਖਾਲੀ ਬੋਤਲਾਂ, 39 ਦੁਬਾਰਾ ਭਰੀਆਂ ਬੋਤਲਾਂ, ਵੱਖ-ਵੱਖ ਬੋਟਲਿੰਗ ਉਪਕਰਣ ਅਤੇ ਸਿਰਫ਼ ਚੰਡੀਗੜ੍ਹ ‘ਚ ਵਿਕਰੀ” ਲੇਬਲ ਵਾਲੀਆਂ 60 ਬੋਤਲਾਂ ਬਰਾਮਦ ਚੰਡੀਗੜ੍ਹ, 31 ਅਗਸਤ, ਦੇਸ਼ ਕਲਿੱਕ ਬਿਓਰੋ : ਨਾਜਾਇਜ਼ ਸ਼ਰਾਬ ਦੇ ਵਪਾਰ ਵਿਰੁੱਧ ਸਖਤ […]

Continue Reading

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ

ਬਿਰਧ ਆਸ਼ਰਮ ਹੜ ਪੀੜਤ ਬਜ਼ੁਰਗਾਂ ਲਈ ਖੋਲੇ ਕਿਹਾ ਸਰਕਾਰ ਵੱਲੋਂ ਰਾਹਤ ਕਾਰਜਾਂ ਲਈ ਫੰਡ ਦੀ ਨਹੀਂ ਕੋਈ ਘਾਟ, 70 ਲੱਖ ਰੁਪਏ ਦੀ ਰਾਹਤ ਸਮੱਗਰੀ ਫਾਜ਼ਿਲਕਾ ਵਿੱਚ ਵੰਡੀ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੀ ਨਾਲ ਰਹੇ ਚੰਡੀਗੜ੍ਹ/ਫਾਜ਼ਿਲਕਾ, 31 ਅਗਸਤ, ਦੇਸ਼ ਕਲਿੱਕ ਬਿਓਰੋ :  ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਪਿੰਡ ਨੂਰ […]

Continue Reading

ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ

ਚੰਡੀਗੜ੍ਹ, 31 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਰਕੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ। ਹੁਣ 3 ਸਤੰਬਰ ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਵਾਧਾ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ‘ਮਾਨਯੋਗ ਮੁੱਖ ਮੰਤਰੀ […]

Continue Reading

ਹੜ੍ਹ ਦੇ ਹਾਲਾਤਾਂ ਦੇ ਮੱਦੇਨਜ਼ਰ CM ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 31 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ’ਚ ਹੜ੍ਹਾਂ ਕਾਰਨ 3 ਲੱਖ ਏਕੜ ਤਬਾਹ, ਪਸ਼ੂਆਂ ਦਾ ਵੱਡੇ ਪੱਧਰ ’ਤੇ ਜਾਨੀ ਨੁਕਸਾਨ ਹੋਇਆ ਹੈ। ਉਨ੍ਹਾਂ ਮੰਗ ਕੀਤੀ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਅਪੀਲ, ‘ਅਫ਼ਵਾਹਾਂ ’ਤੇ ਧਿਆਨ ਨਾ ਦੇਣਾ’

ਪਟਿਆਲਾ, 31 ਅਗਸਤ, ਦੇਸ਼ ਕਲਿੱਕ ਬਿਓਰੋ : ਪਟਿਆਲਾ ਵਿੱਚ ਵੱਡੀ ਅਤੇ ਛੋਟੀ ਨਦੀ ਦੇ ਪਾਣੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਗਿਆ ਹੈ ਕਿ ਉਹ ਅਫਵਾਹਾਂ ਤੋਂ ਬਚਣ ਅਤੇ ਸ਼ਾਂਤ ਰਹਿਣ। ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ ਨਦੀਆਂ ਦੇ ਨਿਰੀਖਣ ਬਾਅਦ ਪੂਰੀ ਜਾਣਕਾਰੀ ਦਿੰਦੇ […]

Continue Reading

ਮਾਨਸਾ : ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਪਿਉ-ਮਾਂ-ਧੀ ਦੀ ਮੌਤ, ਦੋ ਸਾਲਾ ਪੁੱਤਰ ਜ਼ਖ਼ਮੀ

ਮਾਨਸਾ, 31 ਅਗਸਤ, ਦੇਸ਼ ਕਲਿਕ ਬਿਊਰੋ :ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਖੁਰਦ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ।ਇਥੇ ਇੱਕ ਯੂਪੀ ਨੰਬਰ ਪਲੇਟ ਵਾਲੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਮੋਟਰਸਾਈਕਲ ਸਵਾਰ ਚਾਰ ਵਿਅਕਤੀ ਸੜਕ ‘ਤੇ ਡਿੱਗ ਪਏ।ਟੱਕਰ ਕਾਰਨ ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਰਤੀਆ ਇਲਾਕੇ ਦੇ ਸਰਦਾਰਵਾਲਾ ਪਿੰਡ ਦੇ ਬਰਕਤ ਸਿੰਘ ਦੀ ਮੌਕੇ […]

Continue Reading

‘DC ਸਾਬ੍ਹ ਮੈਂ ਤੁਹਾਡੀ ਵਰਗੀ ਔਰਤ ਨਹੀਂ ਦੇਖੀ ਕੋਈ, ਹਰ ਜ਼ਿਲ੍ਹੇ ’ਚ ਅਜਿਹੇ ਡੀਸੀ ਹੋਣੇ ਚਾਹੀਦੇ ਨੇ’

ਅੰਮ੍ਰਿਤਸਰ, 31 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ। ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮ ਦੀ ਹਰ ਕੋਈ ਪ੍ਰਸੰਸਾ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਦਿਨ ਰਾਤ ਲੋਕਾਂ ਦੀ ਮਦਦ ਲਈ ਲੱਗੇ ਹੋਏ ਹਨ। ਅਜਨਾਲਾ ਖੇਤਰ ਵਿੱਚ ਜਦੋਂ ਹੜਾਂ ਦੀ ਮਾਰ ਹੇਠ […]

Continue Reading

ਪਟਾਕਾ ਫੈਕਟਰੀ ਵਿੱਚ ਧਮਾਕਾ, 7 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ

ਲਖਨਊ, 31 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਐਤਵਾਰ ਨੂੰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਅਚਾਨਕ ਧਮਾਕਾ ਹੋਇਆ। ਜ਼ੋਰਦਾਰ ਧਮਾਕੇ ਨਾਲ ਪੂਰਾ ਇਲਾਕਾ ਕੰਬ ਗਿਆ। ਆਵਾਜ਼ ਸੁਣ ਕੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਘਟਨਾ ਵਾਲੀ ਥਾਂ ਵੱਲ ਭੱਜੇ। ਸਥਾਨਕ ਲੋਕ ਅੰਦਰ ਫਸੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ […]

Continue Reading