News

ਅਮਰੀਕੀ ਅਦਾਲਤ ਵਲੋਂ ਟਰੰਪ ਨੂੰ ਝਟਕਾ, ਜ਼ਿਆਦਾ ਟੈਰਿਫਾਂ ਨੂੰ ਗੈਰ-ਕਾਨੂੰਨੀ ਦੱਸਿਆ

ਵਾਸ਼ਿੰਗਟਨ, 30 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਦੀ ਇੱਕ ਅਪੀਲ ਅਦਾਲਤ ਨੇ ਟਰੰਪ ਦੇ ਜ਼ਿਆਦਾ ਟੈਰਿਫਾਂ ਨੂੰ ਗੈਰ-ਕਾਨੂੰਨੀ ਕਰਾਰ ਦੇ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਟਰੰਪ ਨੇ ਟੈਰਿਫ ਲਗਾਉਣ ਲਈ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਕੀਤੀ, ਜਿਸ ਦਾ ਉਸਨੂੰ ਕਾਨੂੰਨੀ ਅਧਿਕਾਰ ਨਹੀਂ ਸੀ।ਅਦਾਲਤ ਨੇ ਕਿਹਾ ਕਿ ਟਰੰਪ ਕੋਲ ਹਰ ਆਯਾਤ ‘ਤੇ ਟੈਰਿਫ ਲਗਾਉਣ ਦੀ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

Breaking : ਜੰਮੂ ਕਸ਼ਮੀਰ ‘ਚ ਭਾਰੀ ਬਾਰਿਸ਼ ਦੌਰਾਨ ਜ਼ਮੀਨ ਖਿਸਕਣ ਨਾਲ ਘਰ ਡਿੱਗਿਆ, ਪਰਿਵਾਰ ਦੇ 7 ਮੈਂਬਰਾਂ ਦੀ ਮੌਤ

ਸ਼੍ਰੀਨਗਰ, 30 ਅਗਸਤ, ਦੇਸ਼ ਕਲਿਕ ਬਿਊਰੋ :ਜੰਮੂ ਕਸ਼ਮੀਰ ਵਿਖੇ ਰਿਆਸੀ ਜ਼ਿਲ੍ਹੇ ਦੀ ਮਹੋਰ ਤਹਿਸੀਲ ਦੇ ਬਦਰ ਪਿੰਡ ਵਿੱਚ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਕਾਰਨ ਇੱਕ ਘਰ ਡਿੱਗਣ ਕਾਰਨ ਇੱਕ ਪਰਿਵਾਰ ਦੇ ਸੱਤ ਮੈਂਬਰਾਂ ਦੀ ਮੌਤ ਹੋ ਗਈ। ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।ਅਧਿਕਾਰੀਆਂ ਦੇ ਅਨੁਸਾਰ, ਇਹ ਘਟਨਾ ਸਵੇਰੇ ਤੜਕੇ ਵਾਪਰੀ ਜਦੋਂ ਢਲਾਣ ‘ਤੇ […]

Continue Reading

ਲੁਧਿਆਣਾ ਵਿਖੇ ਚੱਲਦੀ ਰੇਲਗੱਡੀ ਵਿੱਚ ਲੁਟੇਰੇ ਨਾਲ ਭਿੜਿਆ ਫੌਜੀ, ਟਰੇਨ ਹੇਠਾਂ ਆਉਣ ਕਾਰਨ ਦੋਵੇਂ ਲੱਤਾਂ ਕਟੀਆਂ

ਲੁਧਿਆਣਾ, 30 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਇੱਕ ਬੀਐਸਐਫ ਜਵਾਨ ਨੇ ਚੱਲਦੀ ਰੇਲਗੱਡੀ ਵਿੱਚ ਲੁਟੇਰੇ ਤੋਂ ਆਪਣਾ ਮੋਬਾਈਲ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਆਪਣੀਆਂ ਦੋਵੇਂ ਲੱਤਾਂ ਗੁਆ ਦਿੱਤੀਆਂ। ਇਹ ਘਟਨਾ ਦਮੋਰੀਆ ਪੁਲ ਨੇੜੇ ਵਾਪਰੀ ਜਦੋਂ ਬੀਐਸਐਫ ਜਵਾਨ ਰੇਲਗੱਡੀ ਦੀਆਂ ਪੌੜੀਆਂ ‘ਤੇ ਬੈਠਾ ਸੀ ਅਤੇ ਇੱਕ ਅਣਪਛਾਤੇ ਵਿਅਕਤੀ ਨੇ ਉਸਦਾ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ।ਆਪਣੇ […]

Continue Reading

ਹਰਿਆਣਾ ਨੇ ਵਾਧੂ ਪਾਣੀ ਲੈਣ ਤੋਂ ਕੀਤੀ ਕੋਰੀ ਨਾਂਹ,  ਪਹਿਲਾਂ ਜਾ ਰਹੇ ਪਾਣੀ ਨੂੰ ਵੀ ਘਟਾਉਣ ਲਈ ਕਿਹਾ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿੱਕ ਬਿਓਰੋ : ਹਰਿਆਣਾ ਹਮੇਸ਼ਾ ਪੰਜਾਬ ਤੋਂ ਵਾਧੂ ਪਾਣੀ ਦੀ ਮੰਗ ਕਰਦਾ ਆ ਰਿਹਾ ਹੈ, ਹੁਣ ਜਦੋਂ ਪੰਜਾਬ ਹੜ੍ਹ ਦੀ ਮਾਰ ਝੱਲ ਰਿਹਾ ਹੈ ਤਾਂ ਵਾਧੂ ਪਾਣੀ ਲੈਣ ਤੋਂ ਕੋਰੀ ਨਾਂਹ ਕਰ ਦਿੱਤੀ, ਸਗੋਂ ਪਹਿਲਾਂ ਤੋਂ ਜਾ ਰਹੇ ਪਾਣੀ ਵਿਚੋਂ ਵੀ ਘਟਾਉਣ ਲਈ ਕਹਿ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ […]

Continue Reading

Breaking : ਜੰਮੂ-ਕਸ਼ਮੀਰ ਦੇ ਰਾਜਗੜ੍ਹ ‘ਚ ਬੱਦਲ ਫਟਣ ਕਾਰਨ 3 ਲੋਕਾਂ ਦੀ ਮੌਤ, 2 ਲਾਪਤਾ

ਸ਼੍ਰੀਨਗਰ, 30 ਅਗਸਤ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਰਾਮਬਨ ਦੇ ਰਾਜਗੜ੍ਹ ਵਿੱਚ ਸ਼ਨੀਵਾਰ ਸਵੇਰੇ ਬੱਦਲ ਫਟਣ ਨਾਲ 3 ਲੋਕਾਂ ਦੀ ਮੌਤ ਹੋ ਗਈ। 2 ਲੋਕ ਲਾਪਤਾ ਹਨ। ਪੂਰੇ ਇਲਾਕੇ ਵਿੱਚ ਬਹੁਤ ਸਾਰਾ ਮਲਬਾ ਫੈਲਿਆ ਹੋਇਆ ਹੈ। ਇੱਥੇ ਬਚਾਅ-ਖੋਜ ਕਾਰਜ ਚੱਲ ਰਿਹਾ ਹੈ।ਇਸ ਦੌਰਾਨ, ਬੀਤੀ ਦੇਰ ਰਾਤ ਹਿਮਾਚਲ ਪ੍ਰਦੇਸ਼ ਦੇ ਮੰਡੀ ਦੇ ਗੋਹਰ ਵਿੱਚ ਬੱਦਲ ਫਟਣ […]

Continue Reading

ਮੋਹਾਲੀ ’ਚ ਸਿਲੰਡਰ ਧਮਾਕਾ, ਦੋ ਗੰਭੀਰ ਜ਼ਖਮੀ

ਮੋਹਾਲੀ, 30 ਅਗਸਤ, ਦੇਸ਼ ਕਲਿਕ ਬਿਊਰੋ :ਖਰੜ-ਲਾਂਡਰਾ ਰੋਡ ਉੱਤੇ ਸਥਿਤ ਐਸ.ਵੀ.ਪੀ. ਨੌਰਥ ਵੈਲੀ ਦੇ ਟਾਵਰ ਨੰਬਰ 5 ਦੇ ਤੀਜੇ ਮੰਜ਼ਿਲ ਵਾਲੇ ਫਲੈਟ ਨੰਬਰ 323 ਵਿੱਚ ਅੱਜ ਸਵੇਰੇ ਸਿਲੰਡਰ ਧਮਾਕੇ ਦੀ ਘਟਨਾ ਸਾਹਮਣੇ ਆਈ। ਧਮਾਕੇ ਵਿੱਚ ਦੋ ਵਿਅਕਤੀ ਗੰਭੀਰ ਤੌਰ ’ਤੇ ਝੁਲਸ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ […]

Continue Reading

ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਭੋਗ ਤੇ ਅੰਤਿਮ ਅਰਦਾਸ ਅੱਜ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਫਿਲਮਾਂ ਦੇ ਮਸ਼ਹੂਰ ਕਾਮੇਡੀਅਨ ਅਤੇ ਦਰਸ਼ਕਾਂ ਦੇ ਚਹੇਤੇ ਜਸਵਿੰਦਰ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ। ਨਾਮਵਰ ਸ਼ਖਸੀਅਤਾਂ ਉੱਥੇ ਪਹੁੰਚਣਗੀਆਂ ਅਤੇ ਇਸ ਲਈ ਪੁਲਿਸ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਭੱਲਾ ਦਾ ਦੇਹਾਂਤ 65 […]

Continue Reading

ਕਿਸ਼ਤੀ ਡੁੱਬਣ ਨਾਲ 49 ਲੋਕਾਂ ਦੀ ਮੌਤ 100 ਲਾਪਤਾ

ਨੂਆਕਚੋਟ, 30 ਅਗਸਤ, ਦੇਸ਼ ਕਲਿਕ ਬਿਊਰੋ :ਅਫਰੀਕੀ ਦੇਸ਼ ਮੌਰੀਤਾਨੀਆ ਦੇ ਤੱਟ ‘ਤੇ ਇੱਕ ਕਿਸ਼ਤੀ ਡੁੱਬਣ ਨਾਲ 49 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 100 ਲਾਪਤਾ ਹਨ।ਇੱਕ ਸੀਨੀਅਰ ਤੱਟ ਅਧਿਕਾਰੀ ਨੇ ਨਿਊਜ਼ ਏਜੰਸੀ ਏਐਫਪੀ ਨੂੰ ਦੱਸਿਆ ਕਿ ਗਸ਼ਤੀ ਟੀਮ ਨੇ 17 ਲੋਕਾਂ ਨੂੰ ਬਚਾਇਆ ਹੈ। ਹੁਣ ਤੱਕ 49 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਦਫ਼ਨਾ […]

Continue Reading

ਹਿਮਾਚਲ ਦੇ ਮਣੀਮਹੇਸ਼ ਵਿਖੇ ਮੱਥਾ ਟੇਕਣ ਗਏ 15 ਪੰਜਾਬੀ ਨੌਜਵਾਨ ਲਾਪਤਾ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿਕ ਬਿਊਰੋ :ਫ਼ਰੀਦਕੋਟ ਤੋਂ ਹਿਮਾਚਲ ਪ੍ਰਦੇਸ਼ ਦੇ ਮਣੀਮਹੇਸ਼ ਵਿਖੇ ਮੱਥਾ ਟੇਕਣ ਗਏ 15 ਨੌਜਵਾਨ ਲਾਪਤਾ ਹੋ ਗਏ ਹਨ। ਇਹ ਸਾਰੇ ਲੋਕ ਪੰਜਗਰਾਈ ਕਲਾਂ ਪਿੰਡ ਦੇ ਰਹਿਣ ਵਾਲੇ ਹਨ। ਉਨ੍ਹਾਂ ਦੇ ਲਾਪਤਾ ਹੋਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਚਿੰਤਤ ਹੋ ਗਏ ਹਨ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਅਤੇ ਹਿਮਾਚਲ ਸਰਕਾਰਾਂ ਦੇ […]

Continue Reading