ਬਰਿੰਦਰ ਗੋਇਲ ਵੱਲੋਂ ਸਦਨ ‘ਚ 20 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਅਤੇ ਕੇਂਦਰ ਦੇ ਲਾਪ੍ਰਵਾਹੀ ਤੇ ਮਤਰੇਈ ਮਾਂ ਵਾਲੇ ਰਵੱਈਏ ਦੀ ਨਿੰਦਾ ਦਾ ਮਤਾ ਪੇਸ਼
ਕਿਹਾ, ਪ੍ਰਧਾਨ ਮੰਤਰੀ ਵੱਲੋਂ ਐਲਾਨਿਆ ਪੈਕੇਜ ਮਹਿਜ਼ ਖਾਨਾਪੂਰਤੀ; ਪੰਜਾਬ ਦੀਆਂ ਕੁਰਬਾਨੀਆਂ ਨੂੰ ਅਣਗੌਲਿਆ ਕੀਤਾ ਗਿਆ ਭਾਰਤੀ ਮੌਸਮ ਵਿਭਾਗ ਅਤੇ ਬੀ.ਬੀ.ਐਮ.ਬੀ ਦੀਆਂ ਨਾਕਾਮੀਆਂ ਕਰਕੇ ਸਥਿਤੀ ਹੋਰ ਵਿਗੜੀ “ਸੂਬਾ ਸਰਕਾਰ ਨੇ ਸਮੇਂ ਸਿਰ ਜ਼ਰੂਰੀ ਕਦਮ ਚੁੱਕੇ” ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ […]
Continue Reading
