News

ਵਿਧਾਨ ਸਭਾ ’ਚ ਪ੍ਰਤਾਪ ਬਾਜਵਾ ਨੇ ਸਰਕਾਰ ਉਤੇ ਚੁੱਕੇ ਸਵਾਲ

ਕਿਹਾ, ਕ੍ਰਿਸ਼ਨ ਕੁਮਾਰ ਨੂੰ ਬਣਾਇਆ ਨਿਸ਼ਾਨਾ ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨੂੰ ਲੈ ਕੇ ਬੁਲਾਏ ਗਏ ਸਪੈਸ਼ਲ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਉਤੇ ਤਿੱਖੇ ਹਮਲੇ ਕੀਤੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਜਿੰਨਾਂ ਸੈਸ਼ਨ ਸੱਦੇ ਨੇ ਸਾਰੇ ਬੇਸਿੱਟਾ ਹੀ ਨਿਕਲੇ ਹਨ। ਅਸੀਂ ਪਹਿਲਾਂ […]

Continue Reading

ਵਿਧਾਨ ਸਭਾ ਸੈਸ਼ਨ ‘ਚ PM ਮੋਦੀ ਵਲੋਂ CM ਮਾਨ ਨੂੰ ਮੁਲਾਕਾਤ ਲਈ ਸਮਾਂ ਨਾ ਦੇਣ ਦੀ ਅਲੋਚਨਾ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿਕ ਬਿਊਰੋ :ਹੜ੍ਹਾਂ ਬਾਰੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਜਾਰੀ ਹੈ। ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਸੈਸ਼ਨ ਵਿੱਚ ਸਿਰਫ਼ ਹੜ੍ਹਾਂ ਬਾਰੇ ਚਰਚਾ ਹੋਵੇਗੀ। ਸਿੰਚਾਈ ਮੰਤਰੀ ਬਰਿੰਦਰ ਗੋਇਲ ਨੇ ਚਰਚਾ ਸ਼ੁਰੂ ਕੀਤੀ।ਸਿੰਚਾਈ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਬਾਰੇ ਟਵੀਟ ਵੀ ਨਹੀਂ ਕੀਤਾ। “ਅਸੀਂ 20,000 ਕਰੋੜ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਵੱਲੋਂ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਵਿੱਚ […]

Continue Reading

ASI ਕਤਲ ਕੇਸ ਦੇ ਦੋਸ਼ੀ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ, 26 ਸਤੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ 2012 ਦੇ ਏਐਸਆਈ ਰਵਿੰਦਰ ਪਾਲ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਧਰਮਜੀਤ ਸਿੰਘ ਉਰਫ਼ ਧਰਮ ਨੂੰ ਵੀਰਵਾਰ ਰਾਤ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਮਾਰ ਦਿੱਤਾ ਗਿਆ। ਉਹ 12 ਸਤੰਬਰ ਨੂੰ 14 ਦਿਨਾਂ ਦੀ ਪੈਰੋਲ ‘ਤੇ ਬਾਹਰ ਆਇਆ ਸੀ। ਜੱਗੂ ਭਗਵਾਨਪੁਰੀਆ ਗੈਂਗ ਨੇ ਉਸ ਦੇ ਕਤਲ ਦੀ […]

Continue Reading

ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬਾ ਸਰਕਾਰ ਉਤੇ ਤਿੱਖਾ ਹਮਲਾ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀ ਦੇ ਆਗੂ ਤੇ ਕਾਂਗਰਸ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਉਤੇ ਤਿੱਖਾ ਹਮਲਾ ਬੋਲਿਆ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ  ਸੂਬਾ ਸਰਕਾਰ ਪਹਿਲਾਂ ਐਕਟਿਵ ਰਹਿੰਦੀ ਤਾਂ ਇਹ ਹਾਲ ਨਾ ਹੁੰਦਾ। ਉਨ੍ਹਾਂ […]

Continue Reading

ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦਾ ਹੜ੍ਹਾਂ ਬਾਰੇ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਪਹਿਲਾਂ ਸਾਬਕਾ ਮੰਤਰੀ ਹਰਪਾਲ ਟੌਹੜਾ, ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ, ਪੰਜਾਬੀ ਸੰਗੀਤ ਦੇ ਆਈਕਨ ਚਰਨਜੀਤ ਆਹੂਜਾ ਅਤੇ ਕਈ ਹੋਰ ਪ੍ਰਮੁੱਖ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਜੋ ਹੜ੍ਹਾਂ ਵਿੱਚ ਮਾਰੇ ਗਏ ਸਨ। ਇਸ ਤੋਂ ਬਾਅਦ ਸਦਨ ਦੀ ਕਾਰਵਾਈ […]

Continue Reading

ਪੰਜਾਬੀ ਸੂਫ਼ੀ ਗਾਇਕ ਖਾਨ ਸਾਹਿਬ ਦੀ ਮਾਤਾ ਜੀ ਦਾ ਦਿਹਾਂਤ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬੀ ਸੂਫ਼ੀ ਗਾਇਕ ਖਾਨ ਸਾਹਿਬ ਦੀ ਮਾਂ ਸਲਮਾ ਪ੍ਰਵੀਨ ਦਾ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।ਖਾਨ ਸਾਹਿਬ ਇਸ ਸਮੇਂ ਇੱਕ ਸ਼ੋਅ ਲਈ ਕੈਨੇਡਾ ਵਿੱਚ ਹਨ। ਉਹ ਆਪਣੀ ਮਾਂ ਦੀ […]

Continue Reading

ਲੁਧਿਆਣਾ ‘ਚ ਮੋਟਰਸਾਈਕਲ ਸਵਾਰਾਂ ਨੇ ਬੈਂਕ ਮੈਨੇਜਰ ਨੂੰ ਗੋਲੀ ਮਾਰੀ

ਲੁਧਿਆਣਾ, 26 ਸਤੰਬਰ, ਦੇਸ਼ ਕਲਿਕ ਬਿਊਰੋ :ਬੀਤੀ ਰਾਤ, ਲੁਧਿਆਣਾ ਦੇ ਫਿਰੋਜ਼ ਗਾਂਧੀ ਮਾਰਕੀਟ ਵਿੱਚ ਇੱਕ ਨਿੱਜੀ ਬੈਂਕ ਦੇ ਬਾਹਰ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਇੱਕ ਬੈਂਕ ਮੈਨੇਜਰ ਨੂੰ ਗੋਲੀ ਮਾਰ ਦਿੱਤੀ। ਗੋਲੀ ਉਸਦੇ ਸੱਜੇ ਹੱਥ ਵਿੱਚ ਲੱਗ ਗਈ। ਉਸਦੇ ਸਾਥੀਆਂ ਨੇ ਤੁਰੰਤ ਉਸਨੂੰ ਸਿਵਲ ਹਸਪਤਾਲ ਪਹੁੰਚਾਇਆ।ਮੁੱਢਲੀ ਸਹਾਇਤਾ ਤੋਂ ਬਾਅਦ, ਜ਼ਖਮੀ ਵਿਅਕਤੀ ਨੂੰ ਤੁਰੰਤ […]

Continue Reading

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ 13 ਦਿਨ ਰਹੇਗਾ ਬੰਦ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ 26 ਅਕਤੂਬਰ ਤੋਂ 7 ਨਵੰਬਰ ਤੱਕ ਬੰਦ ਰਹੇਗਾ। ਹਵਾਈ ਅੱਡੇ ਦੇ ਅਧਿਕਾਰੀਆਂ ਅਨੁਸਾਰ, ਇਸ ਸਮੇਂ ਦੌਰਾਨ ਰਨਵੇ ਦੇ ਗਰਾਊਂਡ ਲਾਈਟਿੰਗ ਸਿਸਟਮ ਨੂੰ ਅਪਗ੍ਰੇਡ ਕੀਤਾ ਜਾਵੇਗਾ, ਅਤੇ ਸਿਰਫ਼ ਰੋਟਰੀ-ਵਿੰਗ ਏਅਰਕ੍ਰਾਫਟ ਜਿਵੇਂ ਕਿ ਹੈਲੀਕਾਪਟਰਾਂ ਨੂੰ ਵਿਸ਼ੇਸ਼ ਆਗਿਆ ਨਾਲ ਉਡਾਣ ਭਰਨ ਦੀ ਆਗਿਆ ਹੋਵੇਗੀ।ਵੀਰਵਾਰ ਨੂੰ ਹਵਾਈ ਅੱਡੇ ਨੂੰ 12 […]

Continue Reading

ਪੰਜਾਬ ‘ਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿਕ ਬਿਊਰੋ :ਸੂਬੇ ਵਿੱਚ ਹੜ੍ਹਾਂ ਕਾਰਨ ਇਹ ਚੋਣਾਂ ਵਿੱਚ ਦੇਰੀ ਹੋਈ ਹੈ। ਪੇਂਡੂ ਵਿਕਾਸ ਵਿਭਾਗ ਦੇ ਪ੍ਰਬੰਧ ਸਕੱਤਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 5 ਦਸੰਬਰ ਤੱਕ ਹੋਣਗੀਆਂ। ਸੂਬੇ ਵਿੱਚ 23 ਜ਼ਿਲ੍ਹਾ ਪ੍ਰੀਸ਼ਦਾਂ ਅਤੇ 154 ਬਲਾਕ ਸੰਮਤੀਆਂ ਦੀਆਂ ਚੋਣਾਂ ਲੰਬੇ ਸਮੇਂ ਤੋਂ ਲਟਕ ਰਹੀਆਂ […]

Continue Reading