News

Gold Price : ਸੋਨਾ ਹੋਇਆ ਸਸਤਾ

ਨਵੀਂ ਦਿੱਲੀ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਸੋਨੇ ਤੇ ਚਾਂਦੀ ਦੇ ਭਾਅ ਵਿੱਚ ਰੋਜ਼ਾਨਾ ਬਦਲਾਅ ਆਉਂਦਾ ਰਹਿੰਦਾ ਹੈ। ਅੱਜ ਸਰਾਫਾ ਬਾਜ਼ਾਰਾਂ ਵਿੱਚ ਸੋਨਾ ਤੇ ਚਾਂਦੀ ਭਾਅ ਭਾਅ ਵਿੱਚ ਤਬਦੀਲੀ ਦਿਖਾਈ ਦਿੱਤੀ। ਤਿਉਂਹਾਰਾਂ ਦੇ ਸੀਜਨ ਵਿੱਚ ਸੋਨੇ ਦੇ ਭਾਅ ਵਿੱਚ ਥੋੜ੍ਹੀ ਗਿਰਾਵਟ ਆਈ ਹੈ। 24 ਕੈਰੇਟ ਸੋਨਾ 352 ਰੁਪਏ ਪ੍ਰਤੀ 10 ਗ੍ਰਾਮ ਸਸਤਾ ਹੋਇਆ ਹੈ। […]

Continue Reading

ਮੁੱਖ ਮੰਤਰੀ ਵੱਲੋਂ ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਐਲਾਨ

ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ ਕਿਹਾ, ਸੂਬੇ ਕੋਲ ਜਲਦ ਹੋਵੇਗੀ ਖੁਦ ਦੀ ਸਹਿਕਾਰੀ ਨੀਤੀ ਚੰਡੀਗੜ੍ਹ, 25 ਸਤੰਬਰ: ਦੇਸ਼ ਕਲਿੱਕ ਬਿਓਰੋ ਇੱਕ ਮਹੱਤਵਪੂਰਨ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਸਹਿਕਾਰੀ ਸਭਾਵਾਂ, ਜਿਨ੍ਹਾਂ ਵਿੱਚ ਪੀਏਸੀਐਸ, ਮਿਲਕ ਸੋਸਾਈਟੀਜ਼ ਅਤੇ ਲੇਬਰ ਸੁਸਾਇਟੀਆਂ ਸ਼ਾਮਲ ਹਨ, […]

Continue Reading

ਯੁੱਧ ਨਸ਼ਿਆਂ ਵਿਰੁੱਧ’ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 8.7 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਸਮੇਤ 91 ਨਸ਼ਾ ਤਸਕਰ ਕਾਬੂ 

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 45 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ, 25 ਸਤੰਬਰ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 208ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 353 […]

Continue Reading

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

ਚੰਡੀਗੜ੍ਹ, 25 ਸਤੰਬਰ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ, ਉਸ ਦੀ ਪਤਨੀ ਰਚਨਾ ਸਿੰਗਲਾ ਅਤੇ ਉਸ ਦੇ ਪੁੱਤਰ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਦੀਆਂ ਦੀਆਂ 8 ਜਾਇਦਾਦਾਂ ਅਤੇ ਤਿੰਨ ਬੈਂਕ […]

Continue Reading

ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਸੌਖਾਲੀ ਪਹੁੰਚ ਲਈ ਮੰਡੀਆਂ ਵਿੱਚ 29 ਹੋਰ ATM ਲਾਏ ਜਾਣਗੇ : ਹਰਚੰਦ ਸਿੰਘ ਬਰਸਟ

ਕਿਹਾ, ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਵਚਨਬੱਧ ਬੋਰਡ ਮੀਟਿੰਗ ਦੌਰਾਨ ਕਈ ਏਜੰਡੇ ਪਾਸ “ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੇ ਸੀਜ਼ਨ ਲਈ ਪੁਖ਼ਤਾ ਖ਼ਰੀਦ ਪ੍ਰਬੰਧ” ਚੰਡੀਗੜ੍ਹ/ਐਸ.ਏ.ਐਸ.ਨਗਰ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਡੀ ਬੋਰਡ ਵੱਲੋਂ ਮਾਲੀਆ ਸਿਰਜਣ ਅਤੇ ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ 14 ਜ਼ਿਲ੍ਹਿਆਂ ਵਿੱਚ 29 […]

Continue Reading

ਕਿਸਾਨਾਂ ਨੂੰ ‘ਡਬਲ’ ਰਾਹਤ! 74 ਕਰੋੜ ਦਾ ਪੈਕੇਜ ਅਤੇ 2 ਲੱਖ ਕੁਇੰਟਲ ਬੀਜ ਮੁਫਤ, ਸੀਐਮ ਬੋਲੇ – ਮੁਸੀਬਤ ਵਿੱਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹ ਨੇ ਰਾਜ ਦੇ ਅੰਨਦਾਤਿਆਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਲਗਭਗ 5 ਲੱਖ ਏਕੜ ਖੇਤਾਂ ਦੀਆਂ ਫਸਲਾਂ ਬਿਲਕੁਲ ਖਤਮ ਹੋ ਗਈਆਂ ਹਨ, ਜਿਸ ਨਾਲ ਕਿਸਾਨ ਬਹੁਤ ਪਰੇਸ਼ਾਨ ਹਨ। ਇਸ ਮੁਸ਼ਕਿਲ ਵੇਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਿਸਾਨਾਂ […]

Continue Reading

14 ਜ਼ਿਲ੍ਹਿਆਂ ਦੇ 72 ਜਲ ਸਰੋਤਾਂ ਦੀ ਵੈਟਲੈਂਡਜ਼ (ਸੁਰੱਖਿਆ ਅਤੇ ਪ੍ਰਬੰਧਨ) ਨਿਯਮਾਂ, 2017 ਦੇ ਤਹਿਤ ਨੋਟੀਫਿਕੇਸ਼ਨ ਲਈ ਸਿਫਾਰਿਸ਼

ਚੰਡੀਗੜ੍ਹ, ਸਤੰਬਰ 2025, ਦੇਸ਼ ਕਲਿੱਕ ਬਿਓਰੋ : ਵਣ ਮੰਤਰੀ, ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਰਾਜ ਵਿੱਚ ਵੈਟਲੈਂਡਾਂ ਦੀ ਸੰਭਾਲ ਦੀਆਂ ਪਹਿਲਕਦਮੀਆਂ ਦੀ ਸਮੀਖਿਆ ਕਰਨ ਲਈ ਪੰਜਾਬ ਰਾਜ ਵੈਟਲੈਂਡ ਅਥਾਰਟੀ ਦੀ ਤੀਜ਼ੀ ਮੀਟਿੰਗ ਹੋਈ। WP(C) ਨੰ. 304/2018 – ਆਨੰਦ ਆਰੀਆ ਬਨਾਮ ਭਾਰਤ ਸਰਕਾਰ ਦੇ ਮਾਮਲੇ ਵਿੱਚ, ਮਾਣਯੋਗ ਸੁਪਰੀਮ ਕੋਰਟ ਵੱਲੋਂ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ […]

Continue Reading

ਉਮੀਦ ਦੇ ਬੀਜ : ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ

* 74 ਕਰੋੜ ਰੁਪਏ ਦੀ ਇਹ ਪਹਿਲਕਦਮੀ ਹੜ੍ਹ ਪ੍ਰਭਾਵਿਤ 5 ਲੱਖ ਏਕੜ ਰਕਬੇ ਦੀਆਂ ਲੋੜਾਂ ਨੂੰ ਪੂਰਾ ਕਰਦਿਆਂ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰੇਗੀ: ਗੁਰਮੀਤ ਸਿੰਘ ਖੁੱਡੀਆਂ * ⁠ਪੰਜਾਬ ਭਰ ਦੇ ਕਿਸਾਨਾਂ ਲਈ 50 ਫੀਸਦ ਸਬਸਿਡੀ ‘ਤੇ 60,000 ਕੁਇੰਟਲ ਤੋਂ ਵੱਧ ਕਣਕ ਦਾ ਬੀਜ ਵੀ ਹੋਵੇਗਾ ਉਪਲੱਬਧ: ਖੇਤੀਬਾੜੀ ਮੰਤਰੀ ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ […]

Continue Reading

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ

ਸਹਾਇਕ ਕਮਿਸ਼ਨਰ ਸਮੇਤ ਵੱਖ ਵੱਖ ਬੁਲਾਰਿਆਂ ਨੇ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਬਚਣ ਲਈ ਪ੍ਰੇਰਿਆ– ਐਲਈਡੀ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਸੰਗਰੂਰ, 25 ਸਤੰਬਰ, ਦੇਸ਼ ਕਲਿੱਕ ਬਿਓਰੋ- ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸੰਗਰੂਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਆਡੀਟੋਰੀਅਮ ਵਿੱਚ ਨਸ਼ਿਆਂ […]

Continue Reading

ਔਰਤਾਂ ਨੂੰ ਮਿਲੇਗਾ ਹਰ ਮਹੀਨੇ 2100 ਰੁਪਏ, ਮੁੱਖ ਮੰਤਰੀ ਨੇ ਲਾਂਚ ਕੀਤੀ ਐਪ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਔਰਤਾਂ ਦੇ ਲਈ ਇਹ ਵੱਡੀ ਖੁਸ਼ਖਬਰੀ ਹੈ ਕਿ ਹੁਣ ਹਰ ਮਹੀਨੇ 2100 ਰੁਪਏ ਮਿਲਿਆ ਕਰਨਗੇ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਐਪ ਲਾਂਚ ਕੀਤੀ ਗਈ ਹੈ। ਇਸ ਲਈ ਮੋਬਾਇਲ ਵਿੱਚ ਐਪ ਡਾਊਨਲੋਡ ਕਰਕੇ ਰਜਿਸਟਰਡ ਕਰਨਾ ਹੋਵੇਗਾ। ਹਰਿਆਣਾ ਦੀ ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਔਰਤਾਂ ਨਾਲ ਇਹ ਵਾਅਦਾ ਕੀਤਾ ਗਿਆ […]

Continue Reading