News

ਪਹਿਲੇ ਦਿਨ 1,480 ਪਰਿਵਾਰਾਂ ਨੇ ਕਰਵਾਈ ਰਜਿਸਟਰੇਸ਼ਨ , ਜਿਸ ਨਾਲ ₹10 ਲੱਖ ਤੱਕ ਦਾ ਨਕਦ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਗਿਆ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਤਹਿਤ ਹਰ ਨਾਗਰਿਕ ਨੂੰ ₹10 ਲੱਖ ਤੱਕ ਦਾ ਨਕਦ ਰਹਿਤ ਸਿਹਤ ਬੀਮਾ ਕਵਰ ਮਿਲੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਇਹ ਯੋਜਨਾ ਪੰਜਾਬ ਲਈ ਇੱਕ ਨਵਾਂ ਮੋੜ ਸਾਬਤ ਹੋਵੇਗੀ। ਸਿਹਤ ਮੰਤਰੀ […]

Continue Reading

ਸੁਪਰੀਮ ਕੋਰਟ ਵਲੋਂ ਚੰਡੀਗੜ੍ਹ ‘ਚ ਮੋਗਾ ਬੇਅਦਬੀ ਮਾਮਲੇ ਦੀ ਸੁਣਵਾਈ ‘ਤੇ ਰੋਕ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਚੰਡੀਗੜ੍ਹ ਵਿੱਚ ਮੋਗਾ ਬੇਅਦਬੀ ਮਾਮਲੇ ਦੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸਥਿਤੀ ਫਿਲਹਾਲ ਜਿਵੇਂ ਦੀ ਤਿਵੇਂ ਹੀ ਰੱਖੀ ਜਾਵੇ। ਹਾਈ ਕੋਰਟ ਨੇ ਪੰਜਾਬ ਦੇ ਮਾਹੌਲ ਨੂੰ ਪ੍ਰਤੀਕੂਲ ਦੱਸਦੇ ਹੋਏ ਮੋਗਾ ਕੇਸ ਸਮੇਤ ਛੇ ਬੇਅਦਬੀ ਮਾਮਲਿਆਂ ਨੂੰ ਚੰਡੀਗੜ੍ਹ ਦੀ ਅਦਾਲਤ […]

Continue Reading

ਡਾਕਟਰਾਂ ਨੇ ਨੌਜਵਾਨ ਦੇ ਪੇਟ ’ਚੋਂ ਕੱਢੇ 29 ਚਮਚੇ ਅਤੇ 19 ਟੂਥ ਬੁਰਸ਼

ਪੇਟ ਵਿੱਚ ਤੇਜ ਦਰਦ ਦੀ ਸ਼ਿਕਾਇਤ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਏ ਨੌਜਵਾਨ ਦੇ ਪੇਟ ਵਿਚੋਂ ਡਾਕਟਰਾਂ ਨੇ 29 ਸਟੀਲ ਦੇ ਚਮਚੇ ਅਤੇ 19 ਟੂਥਬੁਰਸ਼ ਕੱਢੇ। ਇਸ ਤੋਂ ਡਾਕਟਰ ਵੀ ਹੈਰਾਨ ਰਹਿ ਗਏ। ਹਾਪੁੜ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਪੇਟ ਵਿੱਚ ਤੇਜ ਦਰਦ ਦੀ ਸ਼ਿਕਾਇਤ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਏ ਨੌਜਵਾਨ ਦੇ ਪੇਟ ਵਿਚੋਂ ਡਾਕਟਰਾਂ […]

Continue Reading

ਪੰਜਾਬ ‘ਚ NRI ਵਿਅਕਤੀ ਤੇ ਕੇਅਰ ਟੇਕਰ ਮਹਿਲਾ ਦੀ ਹੱਤਿਆ

ਚੰਡੀਗੜ੍ਹ , 25 ਸਤੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਤੋਂ ਪੰਜਾਬ ਆਏ 65 ਸਾਲਾ ਐੱਨ.ਆਰ.ਆਈ. ਵਿਅਕਤੀ ਸੰਤੋਖ ਸਿੰਘ ਤੇ ਉਸ ਦੇ ਘਰ ਰਹਿ ਰਹੀ ਕੇਅਰ ਟੇਕਰ ਔਰਤ ਮਨਜੀਤ ਕੌਰ (46) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ’ਚ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ।ਘਰ ਦੇ ਅੰਦਰੋਂ ਆ ਰਹੀ […]

Continue Reading

‘ਸਰਦਾਰ ਜੀ 3’ ਵਿਵਾਦ ਬਾਰੇ ਪਹਿਲੀ ਵਾਰ ਬੋਲੇ ਦਿਲਜੀਤ ਦੋਸਾਂਝ

ਕਿਹਾ, ਫਿਲਮ ਦੀ ਸੂਟਿੰਗ ਪਹਿਲਗਾਮ ਘਟਨਾ ਤੋਂ ਪਹਿਲਾਂ ਹੋਈ ਸੀ, ਮੈਚ ਹੁਣ ਖੇਡੇ ਜਾ ਰਹੇ ਨੇ ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ‘ਸਰਦਾਰ ਜੀ 3’ ਦੇ ਵਿਵਾਦ ਉਤੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਪਹਿਲੀ ਵਾਰ ਬੋਲੇ ਹਨ। ਦਿਲਜੀਤ ਦੋਸਾਂਝ ਦਾ ਇਸ ਸਮੇਂ ਮਲੇਸ਼ੀਆ ਵਿੱਚ ਓਰਾ ਟੂਰ ਚੱਲ ਰਿਹਾ ਹੈ। ਇਸ ਟੂਰ ਦੌਰਾਨ ਇਕ […]

Continue Reading

ਅਮਰੀਕਾ ‘ਚ 30 ਸਾਲਾਂ ਤੋਂ ਰਹਿ ਰਹੀ ਪੰਜਾਬੀ ਮੂਲ ਦੀ ਬਜ਼ੁਰਗ ਮਹਿਲਾ ਨੂੰ ਬੇੜੀਆਂ ਪਾ ਕੇ ਦਿੱਤਾ ਦੇਸ਼ ਨਿਕਾਲਾ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :73 ਸਾਲਾ ਪੰਜਾਬੀ ਮੂਲ ਦੀ ਬਜ਼ੁਰਗ ਹਰਜੀਤ ਕੌਰ, ਜੋ ਕਿ 30 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੀ ਹੈ, ਨੂੰ ਬੇੜੀਆਂ ਵਿੱਚ ਜਕੜ ਕੇ ਦੇਸ਼ ਨਿਕਾਲਾ ਦੇ ਦਿੱਤਾ ਗਿਆ ਹੈ। ਉਸਨੂੰ ਕੁਝ ਦਿਨ ਪਹਿਲਾਂ ਯੂਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈਸੀਈ) ਨੇ ਹਿਰਾਸਤ ਵਿੱਚ ਲੈ ਲਿਆ ਸੀ, ਜਿਸ ਕਾਰਨ ਭਾਰਤੀ ਅਤੇ […]

Continue Reading

ਮੋਹਾਲੀ ‘ਚ ਜਿਮ ਮਾਲਕ ‘ਤੇ ਹਮਲੇ ਤੋਂ ਬਾਅਦ ਚੰਡੀਗੜ੍ਹ ਦੇ ਹੋਟਲ ਦਿਲਜੋਤ ‘ਤੇ ਫਾਇਰਿੰਗ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਵੀਰਵਾਰ ਸਵੇਰੇ ਦੋ ਬਦਮਾਸ਼ ਚੰਡੀਗੜ੍ਹ ਦੇ ਕਜਹੇੜੀ ਸਥਿਤ ਹੋਟਲ ਦਿਲਜੋਤ ਵਿਖੇ ਮੋਟਰਸਾਈਕਲ ‘ਤੇ ਆਏ ਅਤੇ ਗੋਲੀਆਂ ਚਲਾਈਆਂ। ਬਦਮਾਸ਼ਾਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ। ਸੂਚਨਾ ਮਿਲਣ ‘ਤੇ, ਪੁਲਿਸ ਸੁਪਰਡੈਂਟ (ਸ਼ਹਿਰ) ਪ੍ਰਿਯੰਕਾ, ਆਪ੍ਰੇਸ਼ਨ ਸੈੱਲ ਅਤੇ ਪੁਲਿਸ ਸਟੇਸ਼ਨ 36 ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ […]

Continue Reading

ਕਪੂਰਥਲਾ : ਗੱਦਿਆਂ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਕਪੂਰਥਲਾ, 25 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਰੋਡ ’ਤੇ ਸਥਿਤ ਪਿੰਡ ਧੁਆਂਖੇ ਦੀ ਇੱਕ ਗੱਦਿਆਂ ਦੀ ਫੈਕਟਰੀ ‘ਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨ ਹਾਲੇ ਸਾਹਮਣੇ ਨਹੀਂ ਆਏ, ਪਰ ਅੱਗ ਇੰਨੀ ਤੀਵਰ ਸੀ ਕਿ ਕੁਝ ਹੀ ਸਮੇਂ ਵਿੱਚ ਪੂਰੀ ਫੈਕਟਰੀ ਸੁਆਹ ਹੋ ਗਈ। ਚਾਰੇ ਪਾਸੇ ਕਾਲਾ ਧੂਆਂ ਛਾ ਗਿਆ, ਜਿਸ ਨਾਲ […]

Continue Reading

ਰੇਲਗੱਡੀ ਤੋਂ ਲਾਂਚ ਹੋ ਕੇ ਦੁਸ਼ਮਣ ਟਿਕਾਣਿਆਂ ਨੂੰ ਤਬਾਹ ਕਰੇਗੀ ਅਗਨੀ ਪ੍ਰਾਈਮ ਮਿਜ਼ਾਈਲ, ਹੋਇਆ ਸਫਲ ਪ੍ਰੀਖਣ

ਨਵੀਂ ਦਿੱਲੀ, 25 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤ ਨੇ ਅਗਨੀ ਪ੍ਰਾਈਮ ਮਿਜ਼ਾਈਲ ਦਾ ਰੇਲਗੱਡੀ ਤੋਂ ਸਫਲਤਾਪੂਰਵਕ ਪ੍ਰੀਖਣ ਕੀਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਵੀਰਵਾਰ ਸਵੇਰੇ ਇਸਦਾ ਐਲਾਨ ਕੀਤਾ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਪੋਸਟ ਕੀਤਾ ਕਿ ਮੱਧਮ ਦੂਰੀ ਦੀ ਅਗਨੀ ਪ੍ਰਾਈਮ ਮਿਜ਼ਾਈਲ ਨੂੰ ਰੇਲ-ਅਧਾਰਤ ਮੋਬਾਈਲ ਲਾਂਚਰ ਸਿਸਟਮ ਤੋਂ ਦਾਗਿਆ ਜਾ ਸਕੇਗਾ। ਇਹ ਅਗਲੀ ਪੀੜ੍ਹੀ […]

Continue Reading

ਕਾਲਜ ਵਿੱਚ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਕਰਨ ਵਾਲਾ ਸਹਾਇਕ ਪ੍ਰੋਫੈਸਰ ਬਰਖਾਸਤ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :ਇੱਕ ਨਿੱਜੀ ਕਾਲਜ ਵਿੱਚ ਸਹਾਇਕ ਪ੍ਰੋਫੈਸਰ (ਬੋਟਨੀ) ਉਦੈ ਭਾਨ ਸਿੰਘ ਨੂੰ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼ਾਂ ਤੋਂ ਬਾਅਦ ਤੁਰੰਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ। ਇਹ ਕਾਰਵਾਈ ਕਾਲਜ ਦੀ ਅੰਦਰੂਨੀ ਸ਼ਿਕਾਇਤ ਕਮੇਟੀ (ICC) ਦੁਆਰਾ ਇੱਕ ਵਿਸਤ੍ਰਿਤ ਜਾਂਚ ਰਿਪੋਰਟ ਤੋਂ ਬਾਅਦ ਕੀਤੀ ਗਈ।ਚੰਡੀਗੜ੍ਹ ਵਿੱਚ ਵਿਦਿਆਰਥਣਾਂ ਨੇ ਸ਼ਿਕਾਇਤਾਂ ਵਿੱਚ ਦੋਸ਼ […]

Continue Reading