5000 ਰੁਪਏ ਰਿਸ਼ਵਤ ਲੈਂਦਾ PSPCL ਦਾ ਲਾਈਨਮੈਨ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ 18 ਫਰਵਰੀ: ਦੇਸ਼ ਕਲਿੱਕ ਬਿਊਰੋ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਅਟੋਵਾਲ,ਜ਼ਿਲ੍ਹਾ ਹੁਸ਼ਿਆਰਪੁਰ ਦੇ ਸਬ- ਡਿਵੀਜ਼ਨਲ ਦਫ਼ਤਰ ਵਿਖੇ ਤਾਇਨਾਤ ਲਾਈਨਮੈਨ ਬਲਵੀਰ ਸਿੰਘ (ਫੌਜੀ) ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]
Continue Reading
