ਪੰਜਾਬੀਆਂ ਲਈ ਰਾਹਤ ਦੀ ਖਬਰ, ਸਰਕਾਰ ਵਲੋਂ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਨ ਦਾ ਫੈਸਲਾ
ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਵਾਸੀਆਂ ਲਈ ਇੱਕ ਹੋਰ ਰਾਹਤ ਦੀ ਖ਼ਬਰ ਆਈ ਹੈ। ਸੂਬਾ ਸਰਕਾਰ ਨੇ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਤੈਅ ਸਮੇਂ ਤੋਂ ਲਗਭਗ ਡੇਢ ਸਾਲ ਪਹਿਲਾਂ ਲਾਗੂ ਕੀਤਾ ਜਾ ਰਿਹਾ ਹੈ। ਜਗਰਾਉਂ-ਨਕੋਦਰ ਰੋਡ ‘ਤੇ ਬਣੇ ਇਸ ਟੋਲ ਪਲਾਜੇ ਨੂੰ ਬੰਦ ਕੀਤਾ ਜਾ […]
Continue Reading
