News

ਪੁਲਿਸ ਦੀ ਵੱਡੀ ਕਾਰਵਾਈ, 15,700 ਨਸ਼ੀਲੀਆਂ ਗੋਲੀਆਂ ਤੇ 55 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ : ਐਸਐਸਪੀ 

ਪੁਲਿਸ ਦੀ ਵੱਡੀ ਕਾਰਵਾਈ 15,700 ਨਸ਼ੀਲੀਆਂ ਗੋਲੀਆਂ ਤੇ 55 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ : ਐਸਐਸਪੀ  ਬਠਿੰਡਾ, 31 ਜੁਲਾਈ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਬਠਿੰਡਾ ਪੁਲਿਸ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]

Continue Reading

ਮਹਿਲਾ ਡਾਕਟਰ ਨਾਲ Digital Arrest ਰਾਹੀਂ 19 ਕਰੋੜ ਤੋਂ ਵੱਧ ਦੀ ਠੱਗੀ

ਅਹਿਮਦਾਬਾਦ: 31 ਜੁਲਾਈ, ਦੇਸ਼ ਕਲਿੱਕ ਬਿਓਰੋ ਗੁਜਰਾਤ ਦੇ ਗਾਂਧੀਨਗਰ ਦੀ ਇੱਕ ਮਹਿਲਾ ਡਾਕਟਰ ਨੂੰ ਇੱਕ ਸਾਈਬਰ ਧੋਖਾਧੜੀ ਦਾ ਨਿਸ਼ਾਨਾ ਬਣਾਇਆ ਗਿਆ ਜਿਸ ਵਿੱਚ ਧੋਖੇਬਾਜ਼ਾਂ ਨੇ ਉਸਨੂੰ ਲਗਭਗ ਤਿੰਨ ਮਹੀਨਿਆਂ ਤੱਕ “ਡਿਜੀਟਲ ਗ੍ਰਿਫ਼ਤਾਰੀ” ਵਿੱਚ ਰੱਖਿਆ ਉਸਨੂੰ ਫਿਕਸਡ ਡਿਪਾਜ਼ਿਟ ਤੋੜਨ, ਕਰਜ਼ੇ ਲੈਣ ਲਈ ਮਜਬੂਰ ਕੀਤਾ ਗਿਆ ਅਤੇ ਉਸਨੂੰ 19.24 ਕਰੋੜ ਰੁਪਏ ਟ੍ਰਾਂਸਫਰ ਕਰਨ ਲਈ ਮਜ਼ਬੂਰ ਕੀਤਾ । […]

Continue Reading

ਜਲੰਧਰ ‘ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ, ਜਿੰਮ ਦੇ ਬਾਹਰ ਨੌਜਵਾਨ ਦਾ ਸ਼ਰੇਆਮ ਕਤਲ

ਜਲੰਧਰ, 31 ਜੁਲਾਈ, ਦੇਸ਼ ਕਲਿਕ ਬਿਊਰੋ : ਜਲੰਧਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ ਇੱਕ ਨੌਜਵਾਨ ਦਾ ਸ਼ਰੇਆਮ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਨੌਜਵਾਨ ਨੂੰ ਮਾਰਨ ਵਾਲੇ ਉਸ ਦੇ ਦੋਸਤ ਹਨ। ਦੋ ਦਰਜਨ ਦੇ ਕਰੀਬ ਵਿਅਕਤੀਆਂ ਨੇ ਨੌਜਵਾਨ ਨੂੰ ਕਈ ਵਾਰ ਚਾਕੂ ਮਾਰੇ, […]

Continue Reading

ਰੂਸ ਵਲੋਂ ਕੀਵ ‘ਤੇ ਮਿਜ਼ਾਈਲਾਂ ਤੇ ਡਰੋਨਾਂ ਨਾਲ ਹਮਲਾ, ਬੱਚੇ ਸਣੇ 6 ਲੋਕਾਂ ਦੀ ਮੌਤ 50 ਤੋਂ ਵੱਧ ਜ਼ਖਮੀ

ਕੀਵ, 31 ਜੁਲਾਈ, ਦੇਸ਼ ਕਲਿਕ ਬਿਊਰੋ : ਰੂਸ ਅਤੇ ਯੂਕਰੇਨ ਵਿਚਕਾਰ 20 ਮਹੀਨੇ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਯੁੱਧ ਅਜੇ ਵੀ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਕ੍ਰਮ ਵਿੱਚ, ਇੱਕ ਵਾਰ ਫਿਰ ਰੂਸ ਨੇ ਬੀਤੀ ਰਾਤ ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕੀਤਾ। ਇਸ ਹਮਲੇ ਵਿੱਚ ਘੱਟੋ-ਘੱਟ […]

Continue Reading

ਸ਼੍ਰੋਮਣੀ ਅਕਾਲੀ ਦਲ ਨੂੰ ਜੈਤੋ ਵਿੱਚ ਵੱਡਾ ਝਟਕਾ

ਹਲਕਾ ਇੰਚਾਰਜ ਦੇ ਅਤੀ ਕਰੀਬੀ ਅੰਕੁਸ਼ ਬਾਂਸਲ ਨੇ ਫੜਿਆ ਆਮ ਆਦਮੀ ਪਾਰਟੀ ਪੱਲਾ ਜੈਤੋ: 31 ਜੁਲਾਈ 2025, ਦੇਸ਼ ਕਲਿੱਕ ਬਿਓਰੋ ਅੱਜ ਇੱਥੇ ਕੋਠੇ ਸੰਪੂਰਨ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਸੂਬਾ ਸਿੰਘ ਬਾਦਲ ਦੇ ਅਤੀ ਕਰੀਬੀ ਮੰਨੇ ਜਾਣ ਵਾਲੇ ਅੰਕੁਸ਼ ਬਾਂਸਲ ਵੱਲੋਂ ਅਕਾਲੀ ਦਲ ਨੂੰ ਅਲਵਿਦਾ ਕਿਹਾ ਗਿਆ ਤੇ ਸ੍ਰ  ਅਮੋਲਕ ਸਿੰਘ ਹਲਕਾ […]

Continue Reading

ਲੱਦਾਖ ’ਚ ਸ਼ਹੀਦ ਹੋਏ ਪੰਜਾਬ ਦੇ ਦੋ ਜਵਾਨ, ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 31 ਜੁਲਾਈ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਗਲਵਾਨ ਘਾਟੀ ਵਿਖੇ ਹੋਈ ਲੈਂਡ ਸਲਾਇਡਿੰਗ ਵਿੱਚ ਦੋ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਲਿਖਿਆ, ‘ਲੱਦਾਖ ਦੀ ਗਲਵਾਨ ਘਾਟੀ ਵਿਖੇ ਹੋਈ ਲੈਂਡਸਲਾਇਡਿੰਗ ‘ਚ ਪਠਾਨਕੋਟ ਦੇ ਜਵਾਨ […]

Continue Reading

ਮਾਲੇਗਾਓਂ ਧਮਾਕਾ ਮਾਮਲਾ : ਅਦਾਲਤ ਵੱਲੋਂ ਸਾਧਵੀ ਪ੍ਰਗਿਆ ਠਾਕੁਰ ਸਮੇਤ ਸਾਰੇ ਸੱਤ ਮੁਲਜ਼ਮ ਬਰੀ

ਮੁੰਬਈ, 31 ਜੁਲਾਈ, ਦੇਸ਼ ਕਲਿਕ ਬਿਊਰੋ :ਐਨਆਈਏ ਅਦਾਲਤ ਨੇ ਅੱਜ ਮਹਾਰਾਸ਼ਟਰ ਦੇ ਮਾਲੇਗਾਓਂ ਧਮਾਕੇ ਦੇ ਮਾਮਲੇ ਵਿੱਚ ਸਾਧਵੀ ਪ੍ਰਗਿਆ ਠਾਕੁਰ ਸਮੇਤ ਸਾਰੇ ਸੱਤ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਇਹ ਫੈਸਲਾ 17 ਸਾਲਾਂ ਬਾਅਦ ਆਇਆ। ਜੱਜ ਏਕੇ ਲਾਹੋਟੀ ਨੇ ਕਿਹਾ ਕਿ ਇਹ ਸਾਬਤ ਨਹੀਂ ਹੋਇਆ ਕਿ ਜਿਸ ਬਾਈਕ ਵਿੱਚ ਧਮਾਕਾ ਹੋਇਆ ਸੀ ਉਹ ਸਾਧਵੀ ਪ੍ਰਗਿਆ ਦੇ […]

Continue Reading

ਫਿਰੋਜ਼ਪੁਰ ਵਿਖੇ ਕਲੀਨਿਕ ‘ਚ ਬੈਠੇ ਡਾਕਟਰ ਨੂੰ ਗੋਲੀਆਂ ਮਾਰੀਆਂ

ਫਿਰੋਜ਼ਪੁਰ, 31 ਜੁਲਾਈ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਮਾਲਵਾਲ ਰੋਡ ‘ਤੇ ਸਥਿਤ ਹਰਗੋਬਿੰਦ ਕਲੀਨਿਕ ‘ਤੇ ਬੈਠੇ ਬੀਏਐਮਐਸ ਡਾਕਟਰ ਰੁਪਿੰਦਰਜੀਤ ਸਿੰਘ ‘ਤੇ ਤਿੰਨ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ। ਡਾਕਟਰ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਡਾਕਟਰ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਦੂਜੇ ਪਾਸੇ, ਪੁਲਿਸ ਦਾ ਕਹਿਣਾ ਹੈ ਕਿ ਡਾਕਟਰ ਖ਼ਤਰੇ ਤੋਂ ਬਾਹਰ ਹੈ। ਉਸਦੇ […]

Continue Reading

ਅਮਰੀਕੀ ਨੇਵੀ F-35 ਲੜਾਕੂ ਜਹਾਜ਼ ਕਰੈਸ਼

ਵਾਸ਼ਿੰਗਟਨ, 31 ਜੁਲਾਈ, ਦੇਸ਼ ਕਲਿਕ ਬਿਊਰੋ :ਕੈਲੀਫੋਰਨੀਆ ਵਿੱਚ ਨੇਵਲ ਏਅਰ ਸਟੇਸ਼ਨ ਲੇਮੂਰ ਨੇੜੇ ਇੱਕ ਅਮਰੀਕੀ ਨੇਵੀ ਐਫ-35 ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਨੇਵੀ ਦੇ ਇੱਕ ਬਿਆਨ ਅਨੁਸਾਰ, ਪਾਇਲਟ ਨੇ ਸਮੇਂ ਸਿਰ ਆਪਣੀ ਜਾਨ ਬਚਾਈ ਅਤੇ ਇਸ ਵੇਲੇ ਸੁਰੱਖਿਅਤ ਅਤੇ ਖ਼ਤਰੇ ਤੋਂ ਬਾਹਰ ਹੈ।ਇਹ ਜਹਾਜ਼ ਸਟ੍ਰਾਈਕ ਫਾਈਟਰ ਸਕੁਐਡਰਨ VF-125 ‘ਰਫ ਰੇਡਰਜ਼’ ਨਾਲ ਜੁੜਿਆ ਹੋਇਆ ਸੀ। ਇਸ […]

Continue Reading

ਭਾਰਤ ‘ਤੇ ਟੈਰਿਫ ਲਗਾਉਣ ਤੋਂ ਬਾਅਦ ਅਮਰੀਕਾ ਨੇ ਪਾਕਿਸਤਾਨ ਨਾਲ ਕੀਤਾ ਤੇਲ ਸਮਝੌਤਾ

ਟਰੰਪ ਬੋਲੇ, “ ਹੋ ਸਕਦਾ ਇੱਕ ਦਿਨ ਪਾਕਿਸਤਾਨ, ਭਾਰਤ ਨੂੰ ਤੇਲ ਵੇਚੇ”ਵਾਸ਼ਿੰਗਟਨ, 31 ਜੁਲਾਈ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਪਾਕਿਸਤਾਨ ਨਾਲ ਤੇਲ ਸਮਝੌਤੇ ਦਾ ਐਲਾਨ ਕੀਤਾ ਹੈ। ਇਸ ਤਹਿਤ ਪਾਕਿਸਤਾਨ ਦੇ ਤੇਲ ਭੰਡਾਰ ਵਿਕਸਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਾਕਿਸਤਾਨ (Pakistan) ਭਵਿੱਖ ਵਿੱਚ ਭਾਰਤ ਨੂੰ […]

Continue Reading