News

ਟਰਾਲੇ ਨੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਨੂੰ ਟੱਕਰ ਮਾਰੀ, 8 ਲੋਕਾਂ ਦੀ ਮੌਤ 43 ਜ਼ਖਮੀ

ਲਖਨਊ, 25 ਅਗਸਤ, ਦੇਸ਼ ਕਲਿਕ ਬਿਊਰੋ :ਇੱਕ ਟਰਾਲੇ ਨੇ ਪਿੱਛੇ ਤੋਂ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਟਰੈਕਟਰ-ਟਰਾਲੀ ਪਲਟ ਗਈ। ਹਾਦਸੇ ਵਿੱਚ 8 ਸ਼ਰਧਾਲੂਆਂ ਦੀ ਮੌਤ ਹੋ ਗਈ। 43 ਜ਼ਖਮੀ ਹਨ। ਇਨ੍ਹਾਂ ਵਿੱਚੋਂ 3 ਦੀ ਹਾਲਤ ਗੰਭੀਰ ਹੈ।ਇਹ ਹਾਦਸਾ ਯੂਪੀ ਦੇ ਬੁਲੰਦਸ਼ਹਿਰ ਵਿੱਚ ਬੀਤੀ ਰਾਤ ਵਾਪਰਿਆ।ਮ੍ਰਿਤਕਾਂ ਵਿੱਚ 6 ਸਾਲ ਦਾ ਇੱਕ […]

Continue Reading

ਡੈਮ ‘ਚੋਂ ਵਾਧੂ ਪਾਣੀ ਛੱਡਣ ਕਾਰਨ ਮਾਝੇ ਵਿੱਚ ਹੜ੍ਹ ਦਾ ਖ਼ਤਰਾ, ਹਾਈ ਅਲਰਟ ਜਾਰੀ

ਚੰਡੀਗੜ੍ਹ, 25 ਅਗਸਤ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਵਿੱਚ ਮੀਂਹ ਤੋਂ ਬਾਅਦ ਰਣਜੀਤ ਸਾਗਰ ਡੈਮ ਤੋਂ ਵਾਧੂ ਪਾਣੀ ਛੱਡਿਆ ਗਿਆ। ਜਿਸ ਤੋਂ ਬਾਅਦ ਪੰਜਾਬ ਦੇ ਮਾਝਾ ਵਿੱਚ ਹੜ੍ਹ ਦਾ ਖ਼ਤਰਾ ਮੰਡਰਾ ਰਿਹਾ ਹੈ।ਭਾਰਤ-ਪਾਕਿਸਤਾਨ ਦੇ ਸਰਹੱਦੀ ਖੇਤਰਾਂ ਵਿੱਚ ਵਗਦੇ ਰਾਵੀ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਮੀਂਹ ਕਾਰਨ ਹੋਏ ਨੁਕਸਾਨ ਤੋਂ ਬਾਅਦ ਪਠਾਨਕੋਟ-ਜੰਮੂ ਹਾਈਵੇ ਪਹਿਲਾਂ […]

Continue Reading

ਮੋਹਾਲੀ : ਤੇਜ਼ ਵਹਿ ਰਹੇ ਪਾਣੀ ਵਿੱਚੋਂ ਨਿਕਲਣ ਦੀ ਕੋਸ਼ਿਸ਼ ਦੌਰਾਨ ਜੀਪ ਪਾਣੀ ‘ਚ ਰੁੜ੍ਹੀ

ਮੋਹਾਲੀ, 25 ਅਗਸਤ, ਦੇਸ਼ ਕਲਿਕ ਬਿਊਰੋ :ਐਤਵਾਰ ਸ਼ਾਮ ਨੂੰ ਟ੍ਰਾਈਸਿਟੀ ਵਿੱਚ ਇੱਕ ਵੱਡਾ ਹਾਦਸਾ ਸਾਹਮਣੇ ਆਇਆ ਹੈ। ਜਿਸਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਇੱਕ ਜੀਪ ਤੇਜ਼ ਵਹਿ ਰਹੇ ਨਾਲੇ ਵਿੱਚੋਂ ਨਿਕਲਣ ਦੀ ਕੋਸ਼ਿਸ਼ ਕਰਦੇ ਹੋਏ ਪਾਣੀ ਵਿੱਚ ਵਹਿ ਗਈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਪੁਲਿਸ ਨੇ ਵੀ […]

Continue Reading

ਪੰਜਾਬ ‘ਚ ਕਈ ਥਾਈਂ ਤੜਕੇ ਤੋਂ ਪੈ ਰਿਹਾ ਮੀਂਹ

ਚੰਡੀਗੜ੍ਹ, 25 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਤੜਕੇ ਤੋਂ ਪੰਜਾਬ ‘ਚ ਕਈ ਥਾਈਂ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਮਿਲੀ ਹੈ ਤੇ ਮੌਸਮ ਖੁਸ਼ਗਵਾਰ ਬਣਿਆ ਹੋਇਆ ਹੈ। ਪੰਜਾਬ ਵਿੱਚ ਅੱਜ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਹਿਮਾਚਲ ਪ੍ਰਦੇਸ਼ ਦੇ ਨਾਲ […]

Continue Reading

ਅੱਜ ਦਾ ਇਤਿਹਾਸ : 25 ਅਗਸਤ 1957 ਨੂੰ ਭਾਰਤ ਪੋਲੋ ਵਿਸ਼ਵ ਚੈਂਪੀਅਨ ਬਣਿਆ ਸੀ

ਚੰਡੀਗੜ੍ਹ, 25 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ (History) ਵਿੱਚ 25 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-* 25 ਅਗਸਤ 2011 ਨੂੰ LTTE ਨਾਲ ਟਕਰਾਅ ਸ਼ੁਰੂ ਹੋਣ ਤੋਂ ਬਾਅਦ ਸ਼੍ਰੀਲੰਕਾ ਸਰਕਾਰ ਨੇ ਦੇਸ਼ ਵਿੱਚ ਐਲਾਨੀ ਐਮਰਜੈਂਸੀ ਦੀ ਸਥਿਤੀ ਵਾਪਸ ਲੈ ਲਈ ਸੀ।*2006 ‘ਚ ਅੱਜ ਦੇ ਦਿਨ ਯੂਕਰੇਨ […]

Continue Reading

 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ25-08-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ […]

Continue Reading

ਪੰਜਾਬ ‘ਚ ਮੀਂਹ ਕਾਰਨ ਇਕ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਵਿੱਚ ਛੁੱਟੀ ਦਾ ਐਲਾਨ

ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹੋਏ ਹਨ। ਭਲਕੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਨੂੰ ਦੇਖਦੇ ਹੋਏ ਜ਼ਿਲ੍ਹਾ ਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। ਪਠਾਨਕੋਟ , 24 ਅਗਸਤ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨਾਂ […]

Continue Reading

ਮੋਹਾਲੀ : ਪੁਲਿਸ ਨੇ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

ਮੋਹਾਲੀ, 24 ਅਗਸਤ, ਦੇਸ਼ ਕਲਿੱਕ ਬਿਓਰੋ : ਖਰੜ ਵਿਧਾਨ ਸਭਾ ਦੇ ਮੁੱਲਾਂਪੁਰ ਬਾਜ਼ਾਰ, ਨਿਊ ਚੰਡੀਗੜ੍ਹ ਸਥਿਤ ਖੇੜਾ ਮੰਦਰ ਦੇ ਨੇੜੇ ਕੇਂਦਰ ਸਰਕਾਰ ਦੀਆਂ ਜਨਕਲਿਆਣਕਾਰੀ ਯੋਜਨਾਵਾਂ ਨੂੰ ਲੈ ਕੇ ਲਗਾਏ ਗਏ ਜਾ ਰਹੇ ਭਾਜਪਾ ਕੈਂਪ ਦੌਰਾਨ ਭਾਜਪਾ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਸਮੇਤ […]

Continue Reading

ਭਗਵੰਤ ਮਾਨ ਸਰਕਾਰ ਕਿਸੇ ਵੀ ਯੋਗ ਲਾਭਪਾਤਰੀ ਦਾ ਕਾਰਡ ਨਹੀਂ ਕੱਟਣ ਦੇਵੇਗੀ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਇਹ ਸਿਰਫ ਰਾਸ਼ਨ ਦੀ ਨਹੀਂ ਸਗੋਂ ਪੰਜਾਬ ਦੇ ਲੋਕਾਂ ਦੇ ਸਨਮਾਨ ਅਤੇ ਹੱਕਾਂ ਦੀ ਲੜਾਈ ਹੈ: ਮੰਤਰੀ ਬਲਜੀਤ ਕੌਰ ਸ੍ਰੀ ਮੁਕਤਸਰ ਸਾਹਿਬ, 24 ਅਗਸਤ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਰਤੀ ਜਨਤਾ ਪਾਰਟੀ ਦੀਆਂ ਕੋਝੀਆਂ ਚਾਲਾਂ ਨੂੰ ਕਿਸੇ ਵੀ ਹੀਲੇ ਕਾਮਯਾਬ ਨਹੀਂ ਹੋਣ ਦੇਵੇਗੀ ਕਿਉਂਕਿ ਇਨ੍ਹਾਂ ਦੀ […]

Continue Reading

ਚਲਦੇ ਵਿੱਤੀ ਸਾਲ ਵਿੱਚ ਆਧੁਨਿਕ ਉਪਕਰਨਾਂ ਦੀ ਹੋ ਰਹੀ ਸਥਾਪਨਾ ਨਾਲ ਜੇਲ੍ਹਾਂ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ

ਅੱਠ ਕੇਂਦਰੀ ਜੇਲ੍ਹਾਂ ਵਿੱਚ ਏ.ਆਈ. ਬੇਸਡ ਸੀਸੀਟੀਵੀ ਸਿਸਟਮ ਦੀ ਇੰਸਟਾਲੇਸ਼ਨ ਮੁਕੰਮਲ ਜੇਲ੍ਹਾਂ ਹੋਣਗੀਆਂ ਆਧੁਨਿਕ ਜੈਮਰਾਂ ਨਾਲ ਲੈਸ ਚੰਡੀਗੜ੍ਹ, 24 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜੇਲ ਵਿਭਾਗ ਵੱਲੋਂ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਸੂਬੇ ਦੀਆਂ ਜੇਲ੍ਹਾਂ ਲਈ ਅਤੀ ਆਧੁਨਿਕ ਸੁਰੱਖਿਆ ਉਪਕਰਣ ਖਰੀਦ ਕਰਨ ਦੀ ਪ੍ਰਕਿਰਿਆ ਆਰੰਭ ਕਰ ਲਈ ਹੈ। ਇਹ […]

Continue Reading