News

ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7.6 ਕਿਲੋਗ੍ਰਾਮ ਹੈਰੋਇਨ, 21 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

— ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਰਚੁਅਲ ਨੰਬਰਾਂ ਰਾਹੀਂ ਦੁਬਈ-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ— ਦੁਬਈ-ਅਧਾਰਤ ਹੈਂਡਲਰ ਨਸ਼ੀਲੇ ਪਦਾਰਥਾਂ ਦੇ ਕਈ ਨੈੱਟਵਰਕ ਚਲਾ ਰਿਹਾ ਹੈ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 12 ਫਰਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ […]

Continue Reading

RTI ਕਮਿਸ਼ਨ ਵੱਲੋਂ PIO-ਕਮ-ਸਕੱਤਰ ਗ੍ਰਾਮ ਪੰਚਾਇਤ ਬੱਗਾ ਖੁਰਦ ਖਿਲਾਫ਼ ਵਾਰੰਟ ਜਾਰੀ

ਚੰਡੀਗੜ੍ਹ, 12 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ, ਬਲਾਕ ਲੁਧਿਆਣਾ-1 ਦੇ ਪੀ.ਆਈ.ਓ. ਕਮ ਸਕੱਤਰ ਗ੍ਰਾਮ ਪੰਚਾਇਤ ਬੱਗਾ ਖੁਰਦ ਖਿਲਾਫ਼ ਵਾਰੰਟ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਕਾਰ […]

Continue Reading

ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ GST ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ, ਕਾਰੋਬਾਰੀ ਗ੍ਰਿਫ਼ਤਾਰ

ਚੰਡੀਗੜ੍ਹ, 12 ਫਰਵਰੀ : ਦੇਸ਼ ਕਲਿੱਕ ਬਿਊਰੋ: ਦੋ ਅਹਿਮ ਮੋਰਚਿਆਂ ‘ਤੇ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਵਿੱਤੀ ਇਮਾਨਦਾਰੀ ਅਤੇ ਪ੍ਰਬੰਧਕੀ ਜਵਾਬਦੇਹੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ ਦੱਸਿਆ ਕਿ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਵਿੱਚ ਗ੍ਰਿਫ਼ਤਾਰ […]

Continue Reading

ਪੰਜਾਬੀ ਨੌਜਵਾਨ ਦੀ ਪੁਰਤਗਾਲ ਵਿੱਚ ਮੌਤ: ਪਿਓ ਨੇ ਜ਼ਮੀਨ ਗਹਿਣੇ ਰੱਖ ਕੇ ਭੇਜਿਆ ਸੀ ਵਿਦੇਸ਼

ਤਰਨ ਤਾਰਨ, 12 ਫਰਵਰੀ: ਦੇਸ਼ ਕਲਿੱਕ ਬਿਊਰੋ: ਪੁਰਤਗਾਲ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਤਰਨ ਤਾਰਨ ਦੇ ਪਿੰਡ ਥਾਰੂ ਦੇ ਰਹਿਣ ਵਾਲੇ 18 ਸਾਲਾ ਦਿਲਰਾਜ ਸਿੰਘ ਦੀ ਪੁਰਤਗਾਲ ਵਿੱਚ ਅਚਾਨਕ ਮੌਤ ਹੋ ਗਈ। ਉਹ ਰੋਜ਼ੀ-ਰੋਟੀ ਲਈ ਵਿਦੇਸ਼ ਗਿਆ ਸੀ। ਮ੍ਰਿਤਕ ਦੇ ਪਿਤਾ, ਹੀਰਾ ਸਿੰਘ, ਜੋ ਕਿ ਇੱਕ ਪੁਲਿਸ […]

Continue Reading

PM ਮੋਦੀ ਕੱਲ੍ਹ ਨੂੰ ਨਵੇਂ ਦਫ਼ਤਰ ਵਿੱਚ ਹੋਣਗੇ ਸ਼ਿਫਟ

ਨਵੀਂ ਦਿੱਲੀ, 12 ਫਰਵਰੀ: ਦੇਸ਼ ਕਲਿੱਕ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 13 ਫਰਵਰੀ ਨੂੰ ਨਵੇਂ ਪ੍ਰਧਾਨ ਮੰਤਰੀ ਦਫ਼ਤਰ, “ਸੇਵਾ ਤੀਰਥ” ਵਿੱਚ ਸ਼ਿਫਟ ਹੋ ਜਾਣਗੇ। ਉਹ ਦੁਪਹਿਰ 1:30 ਵਜੇ ਦੇ ਕਰੀਬ “ਸੇਵਾ ਤੀਰਥ” ਇਮਾਰਤ ਕੰਪਲੈਕਸ ਦਾ ਉਦਘਾਟਨ ਕਰਨਗੇ, ਇਸ ਤੋਂ ਬਾਅਦ ਸ਼ਾਮ 6 ਵਜੇ ਦੇ ਕਰੀਬ ਸੇਵਾ ਤੀਰਥ ਅਤੇ ਕਰਤਵਯ ਭਵਨ 1 ਅਤੇ 2 ਦਾ ਉਦਘਾਟਨ […]

Continue Reading

ਸਕੂਲ ’ਚ ਮਿਡ ਡੇਅ ਮੀਲ ਵਰਕਰ ਦਾ ਕਤਲ

ਦੇਸ਼ ਕਲਿੱਕ ਬਿਊਰੋ: 12 ਫਰਵਰੀ: ਸਰਕਾਰੀ ਸਕੂਲ ਵਿਚ ਮਿਡ ਡੇਅ ਮੀਲ ਵਰਕਰ ਦਾ ਕਤਲ ਕੀਤਾ ਗਿਆ ਹੈ। ਇਹ ਘਟਨਾ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੀ ਹੈ ਜਿੱਥੇ ਸਰਕਾਰੀ ਸਕੂਲ ਦੀ ਹੈ। ਡੇਹਰਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਚਨੌਰ ਵਿੱਚ ਵਾਪਰੀ। ਸਕੂਲ ਵਿੱਚ ਦਾਖਲ ਹੋਣ ਤੋਂ ਬਾਅਦ ਔਰਤ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲਾ […]

Continue Reading

ਰਾਖਵਾਂਕਰਨ ਨੀਤੀ ਸਹੀ ਰੂਪ ਵਿੱਚ ਲਾਗੂ ਨਾ ਕਰਨ ਤੇ ਗਲਤ ਰੋਸਟਰ ਰਜਿਸਟਰਾਂ ਨੂੰ ਪ੍ਰਵਾਨ ਕਰਨ ਵਾਲਿਆਂ ਤੇ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ:- ਡਾ. ਬਲਜੀਤ ਕੌਰ

ਪਟਿਆਲਾ, 12 ਫਰਵਰੀ: ਦੇਸ਼ ਕਲਿੱਕ ਬਿਊਰੋ: ਅੱਜ ਐਸ ਸੀ/ ਬੀ ਸੀ ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਸਟੇਟ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ ਦੀ ਅਗਵਾਈ ਵਿੱਚ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨਾਲ ਪੰਜਾਬ ਭਵਨ ਵਿਖੇ ਹੋਈ। ਜਿਸ ਵਿੱਚ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਸਕੱਤਰ ਜਨਰਲ ਬਲਵਿੰਦਰ ਸਿੰਘ ਲਤਾਲਾ, ਵਿੱਤ ਸਕੱਤਰ […]

Continue Reading

ਫਿਲੀਪੀਨਜ਼ ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਬਰਨਾਲਾ, 11 ਫਰਵਰੀ: ਦੇਸ਼ ਕਲਿੱਕ ਬਿਊਰੋ: ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਬਰਨਾਲਾ ਦੇ ਰਹਿਣ ਵਾਲੇ 33 ਸਾਲਾ ਮਨਪ੍ਰੀਤ ਸਿੰਘ ਮਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੋਟਰਸਾਈਕਲ ‘ਤੇ ਸਵਾਰ ਤਿੰਨ ਹਮਲਾਵਰਾਂ ਨੇ ਉਸ ‘ਤੇ ਛੇ ਗੋਲੀਆਂ ਚਲਾਈਆਂ। ਹਮਲਾਵਰਾਂ ਵਿੱਚੋਂ ਦੋ ਪੰਜਾਬੀ ਦੱਸੇ ਜਾ ਰਹੇ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮਨਪ੍ਰੀਤ ਸਿੰਘ […]

Continue Reading

ਸਿੱਧੂ ਮੂਸੇਵਾਲੇ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਮਾਨਸਾ, 11 ਫਰਵਰੀ: ਦੇਸ਼ ਕਲਿੱਕ ਬਿਊਰੋ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ, ਚਰਨ ਕੌਰ ਅਤੇ ਬਲਕੌਰ ਸਿੰਘ ਅਤੇ ਛੋਟੇ ਸਿੱਧੂ ਨੇ ਮਾਨਸਾ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਕਮਾਈ ਜਾਣਨ ਦਾ ਪੂਰਾ ਹੱਕ ਹੈ, ਪਰ ਪੁਲਿਸ ਮੁਲਜ਼ਮਾਂ ਦਾ ਸਮਰਥਨ ਕਰ ਰਹੀ ਹੈ। ਉਹ ਵਨ ਡਿਜੀਟਲ ਕੰਪਨੀ […]

Continue Reading

ਵੱਡੀ ਖ਼ਬਰ: ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ‘ਤੇ ਹੋਈ ਫਾਇਰਿੰਗ

ਜਲੰਧਰ, 11 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬੀ ਸੰਗੀਤ ਉਦਯੋਗ ਦੀ ਮਸ਼ਹੂਰ ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ ਦੇਰ ਰਾਤ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦੇ ਵਸੰਤ ਕੁੰਜ ਇਲਾਕੇ ਵਿੱਚ ਇੱਕ ਅਣਪਛਾਤੇ ਸਕੂਟਰ ਸਵਾਰ ਨੇ ਉਨ੍ਹਾਂ ਦੇ ਘਰ ‘ਤੇ ਗੋਲੀਬਾਰੀ ਕੀਤੀ ਅਤੇ ਮੌਕੇ ਤੋਂ ਭੱਜ ਗਿਆ। ਘਟਨਾ ਸਮੇਂ ਜੋਤੀ ਨੂਰਾਂ ਘਰ […]

Continue Reading