News

ਪੰਜਾਬ ਮੰਡੀ ਬੋਰਡ ਦੇ ਸਕੱਤਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ

ਮੁੱਖ ਮੰਤਰੀ ਨੇ ਸਰਕਾਰੀ ਫੰਡਾਂ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਲਈ ਪੇਂਡੂ ਸੜਕਾਂ ਦੀ ਉਸਾਰੀ ਲਈ ਏਆਈ ਦੀ ਵਰਤੋਂ ਦੀ ਵਕਾਲਤ ਕੀਤੀ – ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਉੱਚ-ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ – ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਬਣਾਈ ਰੱਖਣ ਲਈ ਰਾਜ ਪੱਧਰੀ ਨਿਰੀਖਣ ਕੀਤੇ ਜਾਣਗੇ – ਰਾਮਵੀਰ ਚੰਡੀਗੜ੍ਹ/ਸੰਗਰੂਰ, […]

Continue Reading

ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ : ਹਰਜੋਤ ਸਿੰਘ ਬੈਂਸ

* ਪਹਿਲੇ ਪੜਾਅ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨੂੰ 25 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰ ਦਿੱਖ ਦਿੱਤੀ ਜਾਵੇਗੀ: ਹਰਜੋਤ ਸਿੰਘ ਬੈਂਸ* ⁠ਸੰਗਤ ਨੂੰ ਸ਼ਾਂਤੀਪੂਰਨ ਮਾਹੌਲ ਦੇਣ ਲਈ ਵਾਹਨਾਂ ਤੋਂ ਮੁਕਤ ਕੀਤਾ ਜਾਵੇਗਾ ਰਸਤਾ* ⁠ਸਿੱਖਿਆ ਮੰਤਰੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਵਧਾਈ ਚੰਡੀਗੜ੍ਹ, 24 […]

Continue Reading

ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ : ਡਾ. ਬਲਜੀਤ ਕੌਰ

ਸਪਾਂਸਰਸ਼ਿਪ ਸਕੀਮ ਹੇਠ ਹੁਣ ਤੱਕ 5475 ਬੱਚਿਆਂ ਨੂੰ ਮਿਲਿਆ ਲਾਭ: ਡਾ. ਬਲਜੀਤ ਕੌਰ ਚੰਡੀਗੜ੍ਹ, 24 ਅਗਸਤ, :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਯਤਨਸ਼ੀਲ ਹੈ, ਉੱਥੇ ਹੀ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਅਤੇ ਅਨਾਥ ਬੱਚਿਆਂ ਦੀ ਦੇਖਭਾਲ ਲਈ ਵੀ ਵਿਸ਼ੇਸ਼ […]

Continue Reading

ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ

ਮੌਜੂਦਾ ਵਿੱਤੀ ਸਾਲ ਵਿੱਚ 1.85 ਕਰੋੜ ਰੁਪਏ ਵਸੂਲੇ ਗਏ; 20.31 ਕਰੋੜ ਰੁਪਏ ਮੁੱਲ ਦੀਆਂ 27 ਜਾਇਦਾਦਾਂ ਵੇਚੀਆਂ ਜਾਣਗੀਆਂ ਆਪ ਸਰਕਾਰ ਦੀ ਪਾਰਦਰਸ਼ੀ ਸ਼ਾਸਨ ਪ੍ਰਤੀ ਵਚਨਬੱਧਤਾ ਬਨਾਮ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਨੂੰ ਕੀਤਾ ਉਜਾਗਰ ਚੰਡੀਗੜ੍ਹ, 24 ਅਗਸਤ, ਦੇਸ਼ ਕਲਿੱਕ ਬਿਓਰੋ : ਵਿੱਤੀ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਅਤੇ ਮਾਲੀਆ ਪ੍ਰਾਪਤੀ ਨੂੰ ਵੱਧ ਤੋਂ ਵੱਧ ਕਰਨ ਲਈ ਇੱਕ […]

Continue Reading

ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਸਕੂਲ ਵਿਦਿਆਰਥੀ ਦੀ ਮੌਤ

ਮੁਕਤਸਰ, 24 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ ਇਕ 15 ਸਾਲਾ ਵਿਦਿਆਰਥੀ ਦੇ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਗਿੱਦੜਬਾਹਾ ਵਿੱਚ ਇਕ ਨਿੱਜੀ ਸਕੂਲ ਵਿਚ ਨੌਵੀਂ ਜਮਾਤ ਦੇ 15 ਸਾਲਾ ਵਿਦਿਆਰਥੀ ਦੀ ਬਾਸਕਟਬਾਲ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ […]

Continue Reading

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨਅੰਮ੍ਰਿਤਸਰ, 24 ਅਗਸਤ-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ […]

Continue Reading

ਅਖਤਿਆਰੀ ਫੰਡ ਵਿੱਚੋਂ ਮਿਡ ਡੇਅ ਮੀਲ ਸ਼ੈੱਡ ਦਾ ਉਦਘਾਟਨ

ਪਿੰਡ ਦੀਆਂ ਵਿਧਵਾਵਾਂ ਨੂੰ ਵੰਡੇ ਇੰਡਕਸ਼ਨ ਚੁੱਲ੍ਹੇ ਬਠਿੰਡਾ, 24 ਅਗਸਤ : ਦੇਸ਼ ਕਲਿੱਕ ਬਿਓਰੋ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ‘ਚ ਆਪਣੇ ਅਖਤਿਆਰੀ ਫੰਡ ਵਿੱਚੋਂ ਸਕੂਲ ਅੰਦਰ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਖਾਣ ਲਈ ਉਸਾਰੇ ਕਿਚਨ ਸ਼ੈੱਡ ਦਾ ਉਦਘਾਟਨ ਕੀਤਾ। ਇਸ ਮੌਕੇ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 24 ਅਗਸਤ, ਦੇਸ਼ ਕਲਿੱਕ ਬਿਓਰੋ : ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 7 ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਕਰਯੋਗ ਹੈ ਕੀ ਅਗਸਤ ਦੇ ਦੂਜੇ ਹਫ਼ਤੇ ਤੋਂ ਪੰਜਾਬ ਵਿੱਚ ਮਾਨਸੂਨ ਲਗਾਤਾਰ ਸਰਗਰਮ ਹੈ। […]

Continue Reading

ਪੰਜਾਬ ਸਰਕਾਰ ਵੱਲੋਂ ਸੋਮਵਾਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 24 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ 531ਵੇਂ ਪ੍ਰਕਾਸ਼ ਪੁਰਬ ਮੌਕੇ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ 531ਵੇਂ ਪ੍ਰਕਾਸ਼ ਪੁਰਬ ਮੌਕੇ 1 ਸਤੰਬਰ ਸੋਮਵਾਰ ਨੂੰ ਰਾਖਵੀਂ ਛੁੱਟੀ ਦਾ […]

Continue Reading

ਪੰਜਾਬ ’ਚ ਕਾਂਗਰਸ ਨੇ 29 ਜ਼ਿਲ੍ਹਿਆਂ ਵਿੱਚ ਲਗਾਏ 3-3 ਆਬਜਰਵਰ

ਚੰਡੀਗੜ੍ਹ, 24 ਅਗਸਤ, ਦੇਸ਼ ਕਲਿੱਕ ਬਿਓਰੋ : ਕਾਂਗਰਸ ਵੱਲੋਂ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ 29 ਜ਼ਿਲ੍ਹਿਆਂ ਵਿੱਚ 3-3 ਆਬਜਰਵਰ ਲਗਾਏ ਹਨ। ਲਗਾਏ ਗਏ ਆਬਜਰਵਰਾਂ ਵਿੱਚ ਸਾਬਕਾ ਮੰਤਰੀ, ਵਿਧਾਇਕ, ਐਮਪੀ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹਨ।

Continue Reading