News

ਸਰਕਾਰ ਨੇ ਦਿੱਤੀ ਮਨਜ਼ੂਰੀ, 25 ਲੱਖ ਔਰਤਾਂ ਨੂੰ ਮੁਫ਼ਤ ਮਿਲੇਗਾ LPG ਕੁਨੈਕਸ਼ਨ

ਨਵੀਂ ਦਿੱਲੀ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ 25 ਲੱਖ ਔਰਤਾਂ ਨੂੰ ਮੁਫਤ ਗੈਸ ਸਿਲੰਡਰ ਕੁਨੈਕਸ਼ਨ ਦੇਣ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਉਜਵਲਾ ਯੋਜਨਾ ਦਾ ਵਿਸਥਾਰ ਕਰਦੇ ਹੋਏ 25 ਲੱਖ ਔਰਤਾਂ ਨੂੰ ਮੁਫਤ ਐਲਪੀਜੀ ਕੁਨੈਕਸ਼ਨ ਜਾਰੀ ਕਰੇਗੀ। ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ 25 ਲੱਖ […]

Continue Reading

ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ : ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਪਿੱਛੋਂ ਸਥਿਤੀ ਲਗਾਤਾਰ ਆਮ ਵਾਂਗ ਹੋ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰ ਨਿਰੰਤਰ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਹੁਣ ਤੱਕ ਕੁੱਲ 219 […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਹੋਵੇਗੀ ਸ਼ੁਰੂ : ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਵੱਲੋਂ ਤਰਨ ਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਤੋਂ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਮੁੱਖ ਮੰਤਰੀ ਸਿਹਤ ਯੋਜਨਾ ਦੀ ਪਹਿਲਕਦਮੀ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ, 22 ਸਤੰਬਰ, ਦੇਸ਼ ਕਲਿੱਕ ਬਿਓਰੋ :ਸੂਬੇ ਦੇ ਨਾਗਰਿਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ […]

Continue Reading

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 12.15 ਕਰੋੜ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

ਚੰਡੀਗੜ੍ਹ/ਲੁਧਿਆਣਾ, 22 ਸਤੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 12.15 ਕਰੋੜ ਰੁਪਏ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਸੰਪਰਕ ਸੜਕ ਪ੍ਰਾਜੈਕਟਾਂ ਵਿੱਚ ਗੱਦੋਵਾਲ ਤੋਂ ਕਰੌਰ (1.80 ਕਿਲੋਮੀਟਰ), ਮਾਨਗੜ੍ਹ ਤੋਂ ਕੋਹਾੜਾ-ਮਾਛੀਵਾੜਾ (1.10 ਕਿਲੋਮੀਟਰ), ਕਟਾਣੀ ਖ਼ੁਰਦ ਤੋਂ ਕੋਟ ਗੰਗੂ ਰਾਏ, ਉੱਪਲਾਂ ਸੰਘੇ ਤੋਂ […]

Continue Reading

2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 2.47 ਲੱਖ ਮਰੀਜ਼ਾਂ ਦਾ ਕੀਤਾ ਇਲਾਜ, ਮਲੇਰੀਆ ਦੇ ਸਿਰਫ਼ 5 ਕੇਸ ਆਏ ਸਾਹਮਣੇ

20 ਹਜ਼ਾਰ ਆਸ਼ਾ ਵਰਕਰਾਂ ਨੇ 7 ਲੱਖ ਤੋਂ ਵੱਧ ਘਰਾਂ ਵਿੱਚ ਜਾ ਕੇ ਕੀਤੀ ਜਾਂਚ, 2.27 ਲੱਖ ਜ਼ਰੂਰੀ ਸਿਹਤ ਕਿੱਟਾਂ ਵੰਡੀਆਂ  ਹੜ੍ਹ ਪ੍ਰਭਾਵਿਤ ਖੇਤਰਾਂ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਕੀਤਾ ਜਾ ਰਿਹਾ ਹੈ ਤੁਰੰਤ ਇਲਾਜ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ […]

Continue Reading

ਪੰਜਾਬ ਸਰਕਾਰ ਦਾ “ਮਿਸ਼ਨ ਚੜ੍ਹਦੀ ਕਲਾ” ਬਣੇਗਾ ਹੜ੍ਹ ਪੀੜਤਾਂ ਲਈ ਵੱਡੀ ਰਾਹਤ

ਚੰਡੀਗੜ੍ਹ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਸੋਚੋ ਕਿ ਇੱਕ ਰਾਤ ਵਿੱਚ ਤੁਹਾਡਾ ਘਰ, ਤੁਹਾਡੇ ਸਪਨੇ, ਤੁਹਾਡੀ ਸਾਰੀ ਜ਼ਿੰਦਗੀ ਪਾਣੀ ਵਿੱਚ ਵਹਿ ਜਾਵੇ। ਅਸੀਂ ਸੋਚ ਵੀ ਨਹੀਂ ਸਕਦੇ ਪਰ ਇਹੀ ਹੋਇਆ ਹੈ ਪੰਜਾਬ ਦੇ 7 ਲੱਖ ਲੋਕਾਂ ਨਾਲ। ਕੁਦਰਤ ਦੇ ਇਸ ਵੱਡੇ ਕਹਿਰ ਨੇ ਪੰਜਾਬ ਦੇ 2,300 ਪਿੰਡਾਂ ਨੂੰ ਡੁਬੋ ਦਿੱਤਾ ਹੈ। 20 ਲੱਖ ਲੋਕ […]

Continue Reading

ਬਾਬਾ ਫਰੀਦ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ

ਫ਼ਰੀਦਕੋਟ, 22 ਸਤੰਬਰ: ਦੇਸ਼ ਕਲਿੱਕ ਬਿਓਰੋ ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫੇਅਰ ਸੁਸਾਇਟੀ ਫ਼ਰੀਦਕੋਟ ਵੱਲੋਂ ਸ਼ੇਖ ਫਰੀਦ ਵੋਕੇਸ਼ਨਲ ਸੈਂਟਰ ਵਿੱਚ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਨੂੰ ਸਾਂਝ ਬਲੱਡ ਵੈਲਫੇਅਰ ਕਲੱਬ, ਭਾਈ ਘਨਈਆ ਯੂਥ ਕਲੱਬ ਫ਼ਰੀਦਕੋਟ ਅਤੇ ਕਿਸਾਨ ਯੂਨੀਅਨ ਏਕਤਾ ਫਤਿਹ ਵੱਲੋਂ ਸਹਿਯੋਗ […]

Continue Reading

ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਲਈ ਸੰਗਤਾਂ ਵੱਲੋਂ ਆਈ ਸਹਾਇਤਾ ਤੇ ਕੀਤੇ ਕਾਰਜਾਂ ਦੇ ਵੇਰਵੇ ਕੀਤੇ ਜਾਰੀ

ਅੰਮ੍ਰਿਤਸਰ, 22 ਸਤੰਬਰ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੇ ਜਾ ਰਹੇ ਰਾਹਤ ਕਾਰਜਾਂ ਅਤੇ ਸੰਗਤਾਂ ਵੱਲੋਂ ਭੇਜੀ ਜਾ ਰਹੀ ਵਿੱਤੀ ਸਹਾਇਤਾ ਦੇ ਵੇਰਵਿਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰਤ ਵੈੱਬਸਾਈਟ ’ਤੇ ਜਾਰੀ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਵੈੱਬ ਪੋਰਟਲ ਜਾਰੀ […]

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮਾਈ ਭਾਗੋ ਪਾਰਕ ਦਾ ਕੀਤਾ ਉਦਘਾਟਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 22 ਸਤੰਬਰ, ਦੇਸ਼ ਕਲਿੱਕ ਬਿਓਰੋ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਮਲੋਟ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਅਤੇ ਹਰਿਆਲੀ ਨੂੰ ਵਧਾਉਣ ਲਈ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਬਠਿੰਡਾ ਚੌਂਕ ਦੇ ਨੇੜੇ ਮਾਈ ਭਾਗੋ […]

Continue Reading

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਮ 24 ਸਤੰਬਰ ਨੂੰ

ਚੰਡੀਗੜ੍ਹ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 24 ਸਤੰਬਰ 2025 ਦਿਨ ਬੁੱਧਵਾਰ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਰਿਹਾਇਸ਼ ਵਿਖੇ ਹੋਵੇਗੀ।

Continue Reading