ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ‘ਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਮੁੰਡੀਆਂ
ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕਾਂ ਲਈ ਹਰ ਸੰਭਵ ਮਦਦ ਯਕੀਨੀ ਬਣਾਉਣ ਦੇ ਨਿਰਦੇਸ਼ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਰਾਹਤ ਕਾਰਜਾਂ ਦੀ ਸਮੀਖਿਆ ਚੰਡੀਗੜ੍ਹ/ਕਪੂਰਥਲਾ, 21 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ […]
Continue Reading
