ਸਰਬ ਧਰਮ ਸੰਮੇਲਨ ‘ਚ DSGMC ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਸ਼ਹਾਦਤ ਨੂੰ ਯਾਦ ਕੀਤਾ ਗਿਆ
ਨਵੀਂ ਦਿੱਲੀ 20 ਸਤੰਬਰ, 2025,ਦੇਸ਼ ਕਲਿੱਕ ਬਿਓਰੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਵੱਲੋਂ ਅੱਜ ਇਥੇ ਨੌਵੇਂ ਸਿੱਖ ਗੁਰੂ, ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇੱਕ ਸਰਬ ਧਰਮ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਮੁਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ […]
Continue Reading
