News

ਵੱਡੀ ਖ਼ਬਰ: ਚੰਡੀਗੜ੍ਹ ’ਚ ਟੈਕਸੀ ਡਰਾਈਵਰ ਦੇ ਕਤਲ ਮਾਮਲੇ ’ਚ ਦੋ ਗ੍ਰਿਫ਼ਤਾਰ, ਸੈਕਟਰ-56 ਦੇ ਜੰਗਲੀ ਇਲਾਕੇ ਤੋਂ ਫੜੇ

  ਵੱਡੀ ਖ਼ਬਰ: ਚੰਡੀਗੜ੍ਹ ’ਚ ਟੈਕਸੀ ਡਰਾਈਵਰ ਦੇ ਕਤਲ ਮਾਮਲੇ ’ਚ ਦੋ ਗ੍ਰਿਫ਼ਤਾਰ, ਸੈਕਟਰ-56 ਦੇ ਜੰਗਲੀ ਇਲਾਕੇ ਤੋਂ ਫੜੇ ਚੰਡੀਗੜ੍ਹ, 22 ਸਤੰਬਰ 2026 ਚੰਡੀਗੜ੍ਹ ਪੁਲਿਸ ਨੇ ਮਲੋਆ ਥਾਣਾ ਖੇਤਰ ਵਿੱਚ ਟੈਕਸੀ ਡਰਾਈਵਰ ਦੇ ਕਤਲ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਦੀ ਪਛਾਣ ਪੰਜਾਬਦੀਪ ਸਿੰਘ ਵਾਸੀ ਪਿੰਡ ਸਾਹਨੇਵਾਲੀ, ਮਾਨਸਾ […]

Continue Reading

ਘਰ ‘ਚ ਡਕੈਤੀ ਕਰਨ ਅਤੇ ਮਾਸੂਮ ਬੱਚੇ ਨੂੰ ਜਾਨੋਂ ਮਾਰਨ ਦੀ ਧਮਕੀ ਮਾਮਲੇ ‘ਚ ਕੋਰਟ ਨੇ 3 ਦੋਸ਼ੀਆਂ ਨੂੰ ਸੁਣਾਈ ਸਜ਼ਾ

  ਘਰ ‘ਚ ਡਕੈਤੀ ਕਰਨ ਅਤੇ ਮਾਸੂਮ ਬੱਚੇ ਨੂੰ ਜਾਨੋਂ ਮਾਰਨ ਦੀ ਧਮਕੀ ਮਾਮਲੇ ‘ਚ ਕੋਰਟ ਨੇ 3 ਦੋਸ਼ੀਆਂ ਨੂੰ ਸੁਣਾਈ ਸਜ਼ਾ ਪੰਚਕੂਲਾ 22 ਸਤੰਬਰ 2026 ਐਮਡੀਸੀ ਸੈਕਟਰ-4 ਵਿੱਚ ਦਿਨ-ਦਿਹਾੜੇ ਘਰ ਵਿੱਚ ਦਾਖਲ ਹੋ ਕੇ ਕਰੀਬ ਇੱਕ ਸਾਲ ਦੇ ਮਾਸੂਮ ਬੱਚੇ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਡਕੈਤੀ ਕਰਨ ਦੇ ਮਾਮਲੇ ਵਿੱਚ ਅਦਾਲਤ ਨੇ […]

Continue Reading

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ ’ਚ ਵੀ ਪੈ ਸਕਦਾ ਹੈ ਮੀਂਹ!

  ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ ’ਚ ਵੀ ਪੈ ਸਕਦਾ ਹੈ ਮੀਂਹ! ਚੰਡੀਗੜ੍ਹ 22 ਸਤੰਬਰ 2026 ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਾਅ ਵੱਲ ਵਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਕੁਝ ਇਲਾਕਿਆਂ ਵਿੱਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖਾਸ ਤੌਰ ’ਤੇ ਪਠਾਨਕੋਟ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ […]

Continue Reading

ਪੰਜਾਬ ’ਚ ਦਰਦਨਾਕ ਸੜਕ ਹਾਦਸਾ: ਬੱਚੇ ਸਮੇਤ 3 ਲੋਕਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

  ਪੰਜਾਬ ’ਚ ਦਰਦਨਾਕ ਸੜਕ ਹਾਦਸਾ: ਬੱਚੇ ਸਮੇਤ 3 ਲੋਕਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ ਮੋਗਾ 22 ਸਤੰਬਰ 2026 ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿੱਚ ਐਤਵਾਰ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇੱਕ 8 ਸਾਲਾ ਬੱਚੇ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਜ਼ਖ਼ਮੀ ਹੋ ਗਏ। ਮੁੱਢਲੀ ਜਾਣਕਾਰੀ ਅਨੁਸਾਰ ਕਾਰ ਤੇਜ਼ ਰਫ਼ਤਾਰ […]

Continue Reading

ਮਨੁੱਖਤਾ ਨੂੰ ਝੰਜੋੜ ਦੇਣ ਵਾਲਾ ਮਾਮਲਾ: 6 ਸਾਲਾ ਮਾਸੂਮ ਬੱਚੀ ਨਾਲ ਜਬਰ-ਜਨਾਹ

  ਮਨੁੱਖਤਾ ਨੂੰ ਝੰਜੋੜ ਦੇਣ ਵਾਲਾ ਮਾਮਲਾ: 6 ਸਾਲਾ ਮਾਸੂਮ ਬੱਚੀ ਨਾਲ ਜਬਰ-ਜਨਾਹ ਨਵੀਂ ਦਿੱਲੀ 22 ਸਤੰਬਰ 2026 ਦਿੱਲੀ ਦੇ ਕਿਸ਼ਨਗੰਜ ਇਲਾਕੇ ਤੋਂ ਮਨੁੱਖਤਾ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 34 ਸਾਲਾ ਵਿਅਕਤੀ ’ਤੇ 6 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦਾ ਦੋਸ਼ ਲੱਗਾ ਹੈ। ਘਟਨਾ ਸਾਹਮਣੇ ਆਉਣ ਤੋਂ ਬਾਅਦ ਸਥਾਨਕ ਲੋਕਾਂ ਵਿੱਚ […]

Continue Reading

ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ ’ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

  ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ ’ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਪੁਲਿਸ ਕਮਿਸ਼ਨਰ ਵੱਲੋਂ ਸਖ਼ਤ ਹੁਕਮ ਜਾਰੀ ਅੰਮ੍ਰਿਤਸਰ 22 ਸਤੰਬਰ 2026 ਸ਼ਹਿਰ ਵਿੱਚ ਵਾਹਨਾਂ ਦੀਆਂ ਨੰਬਰ ਪਲੇਟਾਂ ਨੂੰ ਲੈ ਕੇ ਪੁਲਿਸ ਕਮਿਸ਼ਨਰ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਤਹਿਤ ਜਾਰੀ ਹੁਕਮਾਂ ਅਨੁਸਾਰ […]

Continue Reading

UPI ’ਤੇ ਗਾਹਕਾਂ ਤੋਂ ਨਹੀਂ ਲਿਆ ਜਾਵੇਗਾ ਕੋਈ ਚਾਰਜ! ਕੇਂਦਰੀ ਵਿੱਤ ਮੰਤਰੀ ਨੇ ਦਿੱਤਾ ਸਪਸ਼ਟੀਕਰਨ, ਕਿਹਾ- ਵੱਡੇ ਵਪਾਰੀਆਂ ਲਈ MDR ਦਾ ਨਵਾਂ ਨਿਯਮ ਲਾਗੂ

  UPI ’ਤੇ ਗਾਹਕਾਂ ਤੋਂ ਨਹੀਂ ਲਿਆ ਜਾਵੇਗਾ ਕੋਈ ਚਾਰਜ! ਕੇਂਦਰੀ ਵਿੱਤ ਮੰਤਰੀ ਨੇ ਦਿੱਤਾ ਸਪਸ਼ਟੀਕਰਨ, ਕਿਹਾ- ਵੱਡੇ ਵਪਾਰੀਆਂ ਲਈ MDR ਦਾ ਨਵਾਂ ਨਿਯਮ ਲਾਗੂ ਨਵੀਂ ਦਿੱਲੀ 22 ਸਤੰਬਰ 2026 ਯੂਪੀਆਈ (UPI) ਰਾਹੀਂ ਭੁਗਤਾਨ ਕਰਨ ਵਾਲੇ ਆਮ ਗਾਹਕਾਂ ਲਈ ਰਾਹਤ ਦੀ ਖ਼ਬਰ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਯੂਪੀਆਈ ਰਾਹੀਂ ਪੈਸੇ ਭੇਜਣ ਜਾਂ […]

Continue Reading

ਕਰਤਾਰਪੁਰ ਕੌਰੀਡੋਰ: ਦਰਸ਼ਨ ਸਥਲ ਤੋਂ ਪਹਿਲਾਂ BSF ਨੇ ਸੰਗਤ ਨੂੰ ਰੋਕਿਆ, ਜ਼ਮੀਨ ’ਤੇ ਬੈਠ ਕੇ ਜਥੇਦਾਰ ਨੇ ਕੀਤਾ ਰਹਿਰਾਸ ਸਾਹਿਬ ਦਾ ਪਾਠ

ਡੇਰਾ ਬਾਬਾ ਨਾਨਕ: 21 ਸਤੰਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਜਲਦ ਖੋਲ੍ਹਣ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਭਾਰਤ ਅਤੇ ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਜ਼ੀਰੋ ਲਾਈਨ ’ਤੇ ਅਰਦਾਸ ਕਰਨ ਦੀ ਯੋਜਨਾ ਸੀ। ਇਸ ਦੌਰਾਨ ਭਾਰਤ ਵਾਲੇ ਪਾਸੇ ਜ਼ੀਰੋ ਲਾਈਨ ਤੋਂ ਪਹਿਲਾਂ BSF ਨੇ ਸੰਗਤ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਇਸ […]

Continue Reading

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: CM ਮਾਨ

ਅਜਨਾਲਾ, 21 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੇਤਾਵਨੀ ਦਿੱਤੀ ਕਿ ਰਵਾਇਤੀ ਵਿਰੋਧੀ ਪਾਰਟੀਆਂ ਦੀ ਸੱਤਾ ਵਿੱਚ ਵਾਪਸੀ ਨਾਲ ਪੰਜਾਬ ਦੀਆਂ ਭਲਾਈ ਸਕੀਮਾਂ, ਸਰਕਾਰੀ ਸੰਸਥਾਵਾਂ ਅਤੇ ਪਾਣੀ ਦੇ ਅਧਿਕਾਰ ਖ਼ਤਰੇ ਵਿੱਚ ਪੈ ਜਾਣਗੇ ਕਿਉਂਕਿ ਉਨ੍ਹਾਂ ਦੀਆਂ ਤਰਜੀਹਾਂ ਪਹਿਲਾਂ ਹੀ ਲੋਕਾਂ ਸਾਹਮਣੇ ਨੰਗੀਆਂ ਹੋ ਚੁੱਕੀਆਂ ਹਨ। ਅਜਨਾਲਾ ਹਲਕੇ ਦੇ ਪਿੰਡ ਸੈਂਸਰਾ […]

Continue Reading

ਵੇਚਣ ਲਈ ਬੱਚਾ ਕੀਤਾ ਕਿਡਨੈਪ, ਇੱਕ ਲੱਖ ‘ਚ ਹੋਇਆ ਸੀ ਸੌਦਾ

ਜਲੰਧਰ: , 21 ਸਤੰਬਰ 2026: ਜਲੰਧਰ ਵਿੱਚ ਅਗਵਾ ਕੀਤੇ ਗਏ 4 ਸਾਲਾ ਬੱਚੇ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ। ਪੁਲਿਸ ਨੇ ਮਾਮਲੇ ਵਿੱਚ ਆਦਮਪੁਰ ਵਾਸੀ ਰਜਤ ਰੱਤੂ ਉਰਫ਼ ਰੌਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੇਸ਼ੇ ਤੋਂ ਡਰਾਈਵਰ ਦੱਸਿਆ ਜਾ ਰਿਹਾ ਹੈ। ਪੁਲਿਸ ਮੁਤਾਬਕ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਥਿਤ ਤੌਰ ’ਤੇ ਖੁਲਾਸਾ ਕੀਤਾ ਕਿ ਬੱਚੇ […]

Continue Reading