ਪੰਜਾਬ ਸਰਕਾਰ ਵੱਲੋਂ PCS ਅਧਿਕਾਰੀਆਂ ਦੀਆਂ ਬਦਲੀਆਂ
ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੀ ਸੀ ਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਬਦਲੀਆਂ ਸਬੰਧੀ ਜਾਰੀ ਹੁਕਮਾਂ ਵਿੱਚ ਤੁਰੰਤ ਜੁਆਇੰਨ ਕਰਨ ਲਈ ਕਿਹਾ ਗਿਆ ਹੈ।
Continue Readingਚੰਡੀਗੜ੍ਹ, 20 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੀ ਸੀ ਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਬਦਲੀਆਂ ਸਬੰਧੀ ਜਾਰੀ ਹੁਕਮਾਂ ਵਿੱਚ ਤੁਰੰਤ ਜੁਆਇੰਨ ਕਰਨ ਲਈ ਕਿਹਾ ਗਿਆ ਹੈ।
Continue Readingਪਟਿਆਲਾ, 20 ਸਤੰਬਰ, ਦੇਸ਼ ਕਲਿਕ ਬਿਊਰੋ :ਪਾਤੜਾਂ ਮੰਡੀ ਵਿੱਚ ਸਾਹਮਣੇ ਆਏ ਇੱਕ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ, ਪਟਿਆਲਾ ਪੁਲਿਸ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿੱਚ ਏਐਸਆਈ ਗੁਰਦੀਪ ਸਿੰਘ ਅਤੇ ਕਾਂਸਟੇਬਲ ਕਰਨਦੀਪ ਸਿੰਘ ਸ਼ਾਮਲ ਹਨ।ਇਹ ਕਾਰਵਾਈ ਪਾਤੜਾਂ ਸਿਟੀ ਪੁਲਿਸ ਸਟੇਸ਼ਨ ਦੇ ਇੰਚਾਰਜ ਦੀ ਇੱਕ ਰਿਪੋਰਟ […]
Continue Readingਕਾਹਿਰਾ, 20 ਸਤੰਬਰ, ਦੇਸ਼ ਕਲਿਕ ਬਿਊਰੋ :ਲੀਬੀਆ ਦੇ ਪੂਰਬੀ ਤੱਟ ‘ਤੇ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਡੁੱਬ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ। 42 ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ। ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਮਾਈਗ੍ਰੇਸ਼ਨ (IOM) ਨੇ ਸ਼ੁੱਕਰਵਾਰ (ਸਥਾਨਕ ਸਮੇਂ) ਨੂੰ ਕਿਸ਼ਤੀ ਡੁੱਬਣ ਦੀ ਜਾਣਕਾਰੀ ਦਿੱਤੀ।ਕਿਸ਼ਤੀ ਬੀਤੇ ਦਿਨੀ […]
Continue Readingਇੰਫਾਲ, 20 ਸਤੰਬਰ, ਦੇਸ਼ ਕਲਿਕ ਬਿਊਰੋ :ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਅਸਾਮ ਰਾਈਫਲਜ਼ ਦੇ ਇੱਕ ਵਾਹਨ ‘ਤੇ ਹਮਲਾ ਕੀਤਾ। ਇਸ ਘਟਨਾ ਵਿੱਚ ਦੋ ਜਵਾਨ ਸ਼ਹੀਦ ਹੋ ਗਏ ਅਤੇ ਪੰਜ ਜ਼ਖਮੀ ਹੋ ਗਏ। ਪੁਲਿਸ ਅਤੇ ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਰਿਮਸ ਹਸਪਤਾਲ ਪਹੁੰਚਾਇਆ।ਘਟਨਾ ਤੋਂ ਬਾਅਦ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ […]
Continue Readingਚੰਡੀਗੜ੍ਹ, 20 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚੋਂ ਮਾਨਸੂਨ ਵਿਦਾ ਹੋ ਰਿਹਾ ਹੈ। ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਕਈ ਇਲਾਕਿਆਂ ਵਿੱਚ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ, ਜਿਸ ਨਾਲ ਹੁੰਮਸ ਵਾਲੀ ਗਰਮੀ ਤੋਂ ਰਾਹਤ ਮਿਲੇਗੀ।ਮੌਸਮ ਵਿਭਾਗ ਦੇ ਅਨੁਸਾਰ, ਸੂਬੇ ਵਿੱਚ […]
Continue Readingਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 20-09-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ […]
Continue Reading‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 31 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 202ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 377 ਥਾਵਾਂ ‘ਤੇ ਛਾਪੇਮਾਰੀ […]
Continue Readingਚੰਡੀਗੜ੍ਹ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਇੱਥੇ ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]
Continue Readingਚੰਡੀਗੜ੍ਹ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ […]
Continue Readingਮੋਹਾਲੀ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਸ੍ਰੀਮਤੀ ਰੁਪਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਟਰ, ਐਸ.ਏ.ਐਸ ਨਗਰ ਵੱਲੋਂ ਸੋਹਾਣਾ ਹਸਪਤਾਲ […]
Continue Reading